couponatlas.

Гуру Грантх Сахиб (гурмукхи): Анг 296

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗਿਆਨੁ ਸ੍ਰੇਸਟ; ਊਤਮ ਇਸਨਾਨੁ ॥ ਚਾਰਿ ਪਦਾਰਥ; ਕਮਲ ਪ੍ਰਗਾਸ ॥ ਸਭ ਕੈ ਮਧਿ; ਸਗਲ ਤੇ ਉਦਾਸ ॥ ਸੁੰਦਰੁ ਚਤੁਰੁ; ਤਤ ਕਾ ਬੇਤਾ ॥ ਸਮਦਰਸੀ; ਏਕ ਦ੍ਰਿਸਟੇਤਾ ॥ ਇਹ ਫਲ; ਤਿਸੁ ਜਨ ਕੈ ਮੁਖਿ ਭਨੇ ॥ ਗੁਰ ਨਾਨਕ ਨਾਮ ਬਚਨ; ਮਨਿ ਸੁਨੇ ॥੬॥ ਇਹੁ ਨਿਧਾਨੁ; ਜਪੈ ਮਨਿ ਕੋਇ ॥ ਸਭ ਜੁਗ ਮਹਿ; ਤਾ ਕੀ ਗਤਿ ਹੋਇ ॥ ਗੁਣ ਗੋਬਿੰਦ; ਨਾਮ ਧੁਨਿ ਬਾਣੀ ॥ ਸਿਮ੍ਰਿਤਿ ਸਾਸਤ੍ਰ; ਬੇਦ ਬਖਾਣੀ ॥ ਸਗਲ ਮਤਾਂਤ; ਕੇਵਲ ਹਰਿ ਨਾਮ ॥ ਗੋਬਿੰਦ ਭਗਤ ਕੈ; ਮਨਿ ਬਿਸ੍ਰਾਮ ॥ ਕੋਟਿ ਅਪ੍ਰਾਧ; ਸਾਧਸੰਗਿ ਮਿਟੈ ॥ ਸੰਤ ਕ੍ਰਿਪਾ ਤੇ; ਜਮ ਤੇ ਛੁਟੈ ॥ ਜਾ ਕੈ ਮਸਤਕਿ; ਕਰਮ ਪ੍ਰਭਿ ਪਾਏ ॥ ਸਾਧ ਸਰਣਿ; ਨਾਨਕ. ਤੇ ਆਏ ॥੭॥ ਜਿਸੁ ਮਨਿ ਬਸੈ; ਸੁਨੈ ਲਾਇ ਪ੍ਰੀਤਿ ॥ ਤਿਸੁ ਜਨ ਆਵੈ; ਹਰਿ ਪ੍ਰਭੁ ਚੀਤਿ ॥ ਜਨਮ ਮਰਨ; ਤਾ ਕਾ ਦੂਖੁ ਨਿਵਾਰੈ ॥ ਦੁਲਭ ਦੇਹ; ਤਤਕਾਲ ਉਧਾਰੈ ॥ ਨਿਰਮਲ ਸੋਭਾ; ਅੰਮ੍ਰਿਤ ਤਾ ਕੀ ਬਾਨੀ ॥ ਏਕੁ ਨਾਮੁ; ਮਨ ਮਾਹਿ ਸਮਾਨੀ ॥ ਦੂਖ ਰੋਗ; ਬਿਨਸੇ ਭੈ ਭਰਮ ॥ ਸਾਧ ਨਾਮ; ਨਿਰਮਲ ਤਾ ਕੇ ਕਰਮ ॥ ਸਭ ਤੇ ਊਚ; ਤਾ ਕੀ ਸੋਭਾ ਬਨੀ ॥ ਨਾਨਕ. ਇਹ ਗੁਣਿ; ਨਾਮੁ ਸੁਖਮਨੀ ॥੮॥੨੪॥ ਥਿਤੀ ਗਉੜੀ ਮਹਲਾ ੫ ॥ ਸਲੋਕੁ ॥ ੴ ਸਤਿਗੁਰ ਪ੍ਰਸਾਦਿ ॥ ਜਲਿ ਥਲਿ ਮਹੀਅਲਿ ਪੂਰਿਆ; ਸੁਆਮੀ ਸਿਰਜਨਹਾਰੁ ॥ ਅਨਿਕ ਭਾਂਤਿ ਹੋਇ ਪਸਰਿਆ; ਨਾਨਕ. ਏਕੰਕਾਰੁ ॥੧॥ ਪਉੜੀ ॥ ਏਕਮ. ਏਕੰਕਾਰੁ ਪ੍ਰਭੁ; ਕਰਉ ਬੰਦਨਾ ਧਿਆਇ ॥ ਗੁਣ ਗੋਬਿੰਦ ਗੁਪਾਲ ਪ੍ਰਭ; ਸਰਨਿ ਪਰਉ ਹਰਿ ਰਾਇ ॥ ਤਾ ਕੀ ਆਸ. ਕਲਿਆਣ ਸੁਖ; ਜਾ ਤੇ ਸਭੁ ਕਛੁ ਹੋਇ ॥ ਚਾਰਿ ਕੁੰਟ ਦਹ ਦਿਸਿ ਭ੍ਰਮਿਓ; ਤਿਸੁ ਬਿਨੁ. ਅਵਰੁ ਨ ਕੋਇ ॥ ਬੇਦ ਪੁਰਾਨ ਸਿਮ੍ਰਿਤਿ ਸੁਨੇ; ਬਹੁ ਬਿਧਿ ਕਰਉ ਬੀਚਾਰੁ ॥ ਪਤਿਤ ਉਧਾਰਨ. ਭੈ ਹਰਨ; ਸੁਖ ਸਾਗਰ ਨਿਰੰਕਾਰ ॥ ਦਾਤਾ ਭੁਗਤਾ ਦੇਨਹਾਰੁ; ਤਿਸੁ ਬਿਨੁ. ਅਵਰੁ ਨ ਜਾਇ ॥ ਜੋ ਚਾਹਹਿ ਸੋਈ ਮਿਲੈ; ਨਾਨਕ. ਹਰਿ ਗੁਨ ਗਾਇ ॥੧॥ ਗੋਬਿੰਦ ਜਸੁ ਗਾਈਐ; ਹਰਿ ਨੀਤ ॥ ਮਿਲਿ ਭਜੀਐ ਸਾਧਸੰਗਿ; ਮੇਰੇ ਮੀਤ ॥੧॥ ਰਹਾਉ ॥ ਸਲੋਕੁ ॥ ਕਰਉ ਬੰਦਨਾ ਅਨਿਕ ਵਾਰ; ਸਰਨਿ ਪਰਉ ਹਰਿ ਰਾਇ ॥ ਭ੍ਰਮੁ ਕਟੀਐ. ਨਾਨਕ ਸਾਧਸੰਗਿ; ਦੁਤੀਆ ਭਾਉ ਮਿਟਾਇ ॥੨॥ ਪਉੜੀ ॥ ਦੁਤੀਆ. ਦੁਰਮਤਿ ਦੂਰਿ ਕਰਿ; ਗੁਰ ਸੇਵਾ. ਕਰਿ ਨੀਤ ॥ ਰਾਮ ਰਤਨੁ. ਮਨਿ ਤਨਿ ਬਸੈ; ਤਜਿ ਕਾਮੁ ਕ੍ਰੋਧੁ ਲੋਭੁ ਮੀਤ ॥ ਮਰਣੁ ਮਿਟੈ ਜੀਵਨੁ ਮਿਲੈ; ਬਿਨਸਹਿ ਸਗਲ ਕਲੇਸ ॥ ਆਪੁ ਤਜਹੁ. ਗੋਬਿੰਦ ਭਜਹੁ; ਭਾਉ ਭਗਤਿ ਪਰਵੇਸ ॥
Источники и права