couponatlas.

Гуру Грантх Сахиб (гурмукхи): Анг 297

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਲਾਭੁ ਮਿਲੈ. ਤੋਟਾ ਹਿਰੈ; ਹਰਿ ਦਰਗਹ ਪਤਿਵੰਤ ॥ ਰਾਮ ਨਾਮ ਧਨੁ ਸੰਚਵੈ; ਸਾਚ ਸਾਹ ਭਗਵੰਤ ॥ ਊਠਤ ਬੈਠਤ ਹਰਿ ਭਜਹੁ; ਸਾਧੂ ਸੰਗਿ ਪਰੀਤਿ ॥ ਨਾਨਕ. ਦੁਰਮਤਿ ਛੁਟਿ ਗਈ; ਪਾਰਬ੍ਰਹਮ ਬਸੇ ਚੀਤਿ ॥੨॥ ਸਲੋਕੁ ॥ ਤੀਨਿ ਬਿਆਪਹਿ ਜਗਤ ਕਉ; ਤੁਰੀਆ ਪਾਵੈ ਕੋਇ ॥ ਨਾਨਕ. ਸੰਤ ਨਿਰਮਲ ਭਏ; ਜਿਨ ਮਨਿ ਵਸਿਆ ਸੋਇ ॥੩॥ ਪਉੜੀ ॥ ਤ੍ਰਿਤੀਆ. ਤ੍ਰੈ ਗੁਣ ਬਿਖੈ ਫਲ; ਕਬ ਉਤਮ ਕਬ ਨੀਚੁ ॥ ਨਰਕ ਸੁਰਗ ਭ੍ਰਮਤਉ ਘਣੋ; ਸਦਾ ਸੰਘਾਰੈ ਮੀਚੁ ॥ ਹਰਖ ਸੋਗ ਸਹਸਾ ਸੰਸਾਰੁ; ਹਉ ਹਉ ਕਰਤ ਬਿਹਾਇ ॥ ਜਿਨਿ ਕੀਏ. ਤਿਸਹਿ ਨ ਜਾਣਨੀ; ਚਿਤਵਹਿ ਅਨਿਕ ਉਪਾਇ ॥ ਆਧਿ ਬਿਆਧਿ ਉਪਾਧਿ ਰਸ; ਕਬਹੁ. ਨ ਤੂਟੈ ਤਾਪ ॥ ਪਾਰਬ੍ਰਹਮ ਪੂਰਨ ਧਨੀ; ਨਹ ਬੂਝੈ ਪਰਤਾਪ ॥ ਮੋਹ ਭਰਮ ਬੂਡਤ ਘਣੋ; ਮਹਾ ਨਰਕ ਮਹਿ ਵਾਸ ॥ ਕਰਿ ਕਿਰਪਾ ਪ੍ਰਭ ਰਾਖਿ ਲੇਹੁ; ਨਾਨਕ. ਤੇਰੀ ਆਸ ॥੩॥ ਸਲੋਕੁ ॥ ਚਤੁਰ ਸਿਆਣਾ ਸੁਘੜੁ ਸੋਇ; ਜਿਨਿ ਤਜਿਆ ਅਭਿਮਾਨੁ ॥ ਚਾਰਿ ਪਦਾਰਥ ਅਸਟ ਸਿਧਿ; ਭਜੁ ਨਾਨਕ. ਹਰਿ ਨਾਮੁ ॥੪॥ ਪਉੜੀ ॥ ਚਤੁਰਥਿ, ਚਾਰੇ ਬੇਦ ਸੁਣਿ; ਸੋਧਿਓ ਤਤੁ ਬੀਚਾਰੁ ॥ ਸਰਬ ਖੇਮ ਕਲਿਆਣ ਨਿਧਿ; ਰਾਮ ਨਾਮੁ ਜਪਿ ਸਾਰੁ ॥ ਨਰਕ ਨਿਵਾਰੈ. ਦੁਖ ਹਰੈ; ਤੂਟਹਿ ਅਨਿਕ ਕਲੇਸ ॥ ਮੀਚੁ ਹੁਟੈ. ਜਮ ਤੇ ਛੁਟੈ; ਹਰਿ ਕੀਰਤਨ ਪਰਵੇਸ ॥ ਭਉ ਬਿਨਸੈ. ਅੰਮ੍ਰਿਤੁ ਰਸੈ; ਰੰਗਿ ਰਤੇ ਨਿਰੰਕਾਰ ॥ ਦੁਖ ਦਾਰਿਦ ਅਪਵਿਤ੍ਰਤਾ; ਨਾਸਹਿ. ਨਾਮ ਅਧਾਰ ॥ ਸੁਰਿ ਨਰ. ਮੁਨਿ ਜਨ ਖੋਜਤੇ; ਸੁਖ ਸਾਗਰ ਗੋਪਾਲ ॥ ਮਨੁ ਨਿਰਮਲੁ ਮੁਖੁ ਊਜਲਾ; ਹੋਇ ਨਾਨਕ. ਸਾਧ ਰਵਾਲ ॥੪॥ ਸਲੋਕੁ ॥ ਪੰਚ ਬਿਕਾਰ. ਮਨ ਮਹਿ ਬਸੇ; ਰਾਚੇ ਮਾਇਆ ਸੰਗਿ ॥ ਸਾਧਸੰਗਿ ਹੋਇ ਨਿਰਮਲਾ; ਨਾਨਕ. ਪ੍ਰਭ ਕੈ ਰੰਗਿ ॥੫॥ ਪਉੜੀ ॥ ਪੰਚਮਿ. ਪੰਚ ਪ੍ਰਧਾਨ ਤੇ; ਜਿਹ ਜਾਨਿਓ ਪਰਪੰਚੁ ॥ ਕੁਸਮ ਬਾਸ. ਬਹੁ ਰੰਗੁ ਘਣੋ; ਸਭ ਮਿਥਿਆ ਬਲਬੰਚੁ ॥ ਨਹ ਜਾਪੈ. ਨਹ ਬੂਝੀਐ; ਨਹ ਕਛੁ ਕਰਤ ਬੀਚਾਰੁ ॥ ਸੁਆਦ ਮੋਹ ਰਸ ਬੇਧਿਓ; ਅਗਿਆਨਿ ਰਚਿਓ ਸੰਸਾਰੁ ॥ ਜਨਮ ਮਰਣ. ਬਹੁ ਜੋਨਿ ਭ੍ਰਮਣ; ਕੀਨੇ ਕਰਮ ਅਨੇਕ ॥ ਰਚਨਹਾਰੁ. ਨਹ ਸਿਮਰਿਓ; ਮਨਿ. ਨ ਬੀਚਾਰਿ ਬਿਬੇਕ ॥ ਭਾਉ ਭਗਤਿ ਭਗਵਾਨ ਸੰਗਿ; ਮਾਇਆ ਲਿਪਤ ਨ. ਰੰਚ ॥ ਨਾਨਕ. ਬਿਰਲੇ ਪਾਈਅਹਿ; ਜੋ. ਨ ਰਚਹਿ ਪਰਪੰਚ ॥੫॥ ਸਲੋਕੁ ॥ ਖਟ ਸਾਸਤ੍ਰ. ਊਚੌ ਕਹਹਿ; ਅੰਤੁ ਨ ਪਾਰਾਵਾਰ ॥ ਭਗਤ ਸੋਹਹਿ ਗੁਣ ਗਾਵਤੇ; ਨਾਨਕ. ਪ੍ਰਭ ਕੈ ਦੁਆਰ ॥੬॥ ਪਉੜੀ ॥ ਖਸਟਮਿ. ਖਟ ਸਾਸਤ੍ਰ ਕਹਹਿ; ਸਿੰਮ੍ਰਿਤਿ ਕਥਹਿ ਅਨੇਕ ॥
Источники и права