couponatlas.

Гуру Грантх Сахиб (гурмукхи): Анг 299

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਸਤ ਚਰਨ; ਸੰਤ ਟਹਲ ਕਮਾਈਐ ॥ ਨਾਨਕ. ਇਹੁ ਸੰਜਮੁ; ਪ੍ਰਭ ਕਿਰਪਾ ਪਾਈਐ ॥੧੦॥ ਸਲੋਕੁ ॥ ਏਕੋ ਏਕੁ ਬਖਾਨੀਐ; ਬਿਰਲਾ ਜਾਣੈ ਸ੍ਵਾਦੁ ॥ ਗੁਣ ਗੋਬਿੰਦ. ਨ ਜਾਣੀਐ; ਨਾਨਕ ਸਭੁ ਬਿਸਮਾਦੁ ॥੧੧॥ ਪਉੜੀ ॥ ਏਕਾਦਸੀ; ਨਿਕਟਿ ਪੇਖਹੁ ਹਰਿ ਰਾਮੁ ॥ ਇੰਦ੍ਰੀ ਬਸਿ ਕਰਿ; ਸੁਣਹੁ ਹਰਿ ਨਾਮੁ ॥ ਮਨਿ ਸੰਤੋਖੁ; ਸਰਬ ਜੀਅ ਦਇਆ ॥ ਇਨ ਬਿਧਿ; ਬਰਤੁ ਸੰਪੂਰਨ ਭਇਆ ॥ ਧਾਵਤ ਮਨੁ ਰਾਖੈ; ਇਕ ਠਾਇ ॥ ਮਨੁ ਤਨੁ ਸੁਧੁ; ਜਪਤ ਹਰਿ ਨਾਇ ॥ ਸਭ ਮਹਿ; ਪੂਰਿ ਰਹੇ ਪਾਰਬ੍ਰਹਮ ॥ ਨਾਨਕ. ਹਰਿ ਕੀਰਤਨੁ ਕਰਿ; ਅਟਲ ਏਹੁ ਧਰਮ ॥੧੧॥ ਸਲੋਕੁ ॥ ਦੁਰਮਤਿ ਹਰੀ. ਸੇਵਾ ਕਰੀ; ਭੇਟੇ ਸਾਧ ਕ੍ਰਿਪਾਲ ॥ ਨਾਨਕ. ਪ੍ਰਭ ਸਿਉ ਮਿਲਿ ਰਹੇ; ਬਿਨਸੇ ਸਗਲ ਜੰਜਾਲ ॥੧੨॥ ਪਉੜੀ ॥ ਦੁਆਦਸੀ; ਦਾਨੁ ਨਾਮੁ ਇਸਨਾਨੁ ॥ ਹਰਿ ਕੀ ਭਗਤਿ ਕਰਹੁ; ਤਜਿ ਮਾਨੁ ॥ ਹਰਿ ਅੰਮ੍ਰਿਤ ਪਾਨ ਕਰਹੁ; ਸਾਧਸੰਗਿ ॥ ਮਨ ਤ੍ਰਿਪਤਾਸੈ; ਕੀਰਤਨ ਪ੍ਰਭ ਰੰਗਿ ॥ ਕੋਮਲ ਬਾਣੀ; ਸਭ ਕਉ ਸੰਤੋਖੈ ॥ ਪੰਚ ਭੂ ਆਤਮਾ; ਹਰਿ ਨਾਮ ਰਸਿ ਪੋਖੈ ॥ ਗੁਰ ਪੂਰੇ ਤੇ; ਏਹ ਨਿਹਚਉ ਪਾਈਐ ॥ ਨਾਨਕ. ਰਾਮ ਰਮਤ; ਫਿਰਿ ਜੋਨਿ. ਨ ਆਈਐ ॥੧੨॥ ਸਲੋਕੁ ॥ ਤੀਨਿ ਗੁਣਾ ਮਹਿ ਬਿਆਪਿਆ; ਪੂਰਨ ਹੋਤ ਨ. ਕਾਮ ॥ ਪਤਿਤ. ਉਧਾਰਣੁ ਮਨਿ ਬਸੈ; ਨਾਨਕ. ਛੂਟੈ ਨਾਮ ॥੧੩॥ ਪਉੜੀ ॥ ਤ੍ਰਉਦਸੀ; ਤੀਨਿ ਤਾਪ ਸੰਸਾਰ ॥ ਆਵਤ ਜਾਤ; ਨਰਕ ਅਵਤਾਰ ॥ ਹਰਿ ਹਰਿ ਭਜਨੁ; ਨ ਮਨ ਮਹਿ ਆਇਓ ॥ ਸੁਖ ਸਾਗਰ ਪ੍ਰਭੁ; ਨਿਮਖ. ਨ ਗਾਇਓ ॥ ਹਰਖ ਸੋਗ ਕਾ; ਦੇਹ ਕਰਿ ਬਾਧਿਓ ॥ ਦੀਰਘ ਰੋਗੁ ਮਾਇਆ; ਆਸਾਧਿਓ ॥ ਦਿਨਹਿ ਬਿਕਾਰ ਕਰਤ; ਸ੍ਰਮੁ ਪਾਇਓ ॥ ਨੈਨੀ ਨੀਦ; ਸੁਪਨ ਬਰੜਾਇਓ ॥ ਹਰਿ ਬਿਸਰਤ; ਹੋਵਤ ਏਹ ਹਾਲ ॥ ਸਰਨਿ ਨਾਨਕ; ਪ੍ਰਭ ਪੁਰਖ ਦਇਆਲ ॥੧੩॥ ਸਲੋਕੁ ॥ ਚਾਰਿ ਕੁੰਟ. ਚਉਦਹ ਭਵਨ; ਸਗਲ ਬਿਆਪਤ ਰਾਮ ॥ ਨਾਨਕ. ਊਨ ਨ ਦੇਖੀਐ; ਪੂਰਨ ਤਾ ਕੇ ਕਾਮ ॥੧੪॥ ਪਉੜੀ ॥ ਚਉਦਹਿ; ਚਾਰਿ ਕੁੰਟ ਪ੍ਰਭ ਆਪ ॥ ਸਗਲ ਭਵਨ; ਪੂਰਨ ਪਰਤਾਪ ॥ ਦਸੇ ਦਿਸਾ; ਰਵਿਆ ਪ੍ਰਭੁ ਏਕੁ ॥ ਧਰਨਿ ਅਕਾਸ; ਸਭ ਮਹਿ ਪ੍ਰਭ ਪੇਖੁ ॥ ਜਲ ਥਲ ਬਨ; ਪਰਬਤ ਪਾਤਾਲ ॥ ਪਰਮੇਸ੍ਵਰ; ਤਹ ਬਸਹਿ ਦਇਆਲ ॥ ਸੂਖਮ ਅਸਥੂਲ; ਸਗਲ ਭਗਵਾਨ ॥ ਨਾਨਕ; ਗੁਰਮੁਖਿ ਬ੍ਰਹਮੁ ਪਛਾਨ ॥੧੪॥ ਸਲੋਕੁ ॥ ਆਤਮੁ ਜੀਤਾ ਗੁਰਮਤੀ; ਗੁਣ ਗਾਏ ਗੋਬਿੰਦ ॥ ਸੰਤ ਪ੍ਰਸਾਦੀ ਭੈ ਮਿਟੇ; ਨਾਨਕ. ਬਿਨਸੀ ਚਿੰਦ ॥੧੫॥ ਪਉੜੀ ॥ ਅਮਾਵਸ. ਆਤਮ ਸੁਖੀ ਭਏ; ਸੰਤੋਖੁ ਦੀਆ ਗੁਰਦੇਵ ॥
Источники и права