couponatlas.

Гуру Грантх Сахиб (гурмукхи): Анг 310

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਨ ਨਾਨਕ. ਨਾਮੁ ਸਲਾਹਿ ਤੂ; ਸਚੁ ਸਚੇ ਸੇਵਾ ਤੇਰੀ ਹੋਤਿ ॥੧੬॥ ਸਲੋਕ ਮਃ ੪ ॥ ਸਭਿ ਰਸ ਤਿਨ ਕੈ ਰਿਦੈ ਹਹਿ; ਜਿਨ ਹਰਿ ਵਸਿਆ ਮਨ ਮਾਹਿ ॥ ਹਰਿ ਦਰਗਹਿ. ਤੇ ਮੁਖ ਉਜਲੇ; ਤਿਨ ਕਉ ਸਭਿ ਦੇਖਣ ਜਾਹਿ ॥ ਜਿਨ ਨਿਰਭਉ ਨਾਮੁ ਧਿਆਇਆ; ਤਿਨ ਕਉ. ਭਉ ਕੋਈ ਨਾਹਿ ॥ ਹਰਿ ਉਤਮੁ ਤਿਨੀ ਸਰੇਵਿਆ; ਜਿਨ ਕਉ ਧੁਰਿ ਲਿਖਿਆ ਆਹਿ ॥ ਤੇ ਹਰਿ ਦਰਗਹਿ ਪੈਨਾਈਅਹਿ; ਜਿਨ ਹਰਿ ਵੁਠਾ ਮਨ ਮਾਹਿ ॥ ਓਇ ਆਪਿ ਤਰੇ ਸਭ ਕੁਟੰਬ ਸਿਉ; ਤਿਨ ਪਿਛੈ ਸਭੁ ਜਗਤੁ ਛਡਾਹਿ ॥ ਜਨ ਨਾਨਕ ਕਉ. ਹਰਿ ਮੇਲਿ ਜਨ; ਤਿਨ ਵੇਖਿ ਵੇਖਿ ਹਮ ਜੀਵਾਹਿ ॥੧॥ ਮਃ ੪ ॥ ਸਾ ਧਰਤੀ ਭਈ ਹਰੀਆਵਲੀ; ਜਿਥੈ. ਮੇਰਾ ਸਤਿਗੁਰੁ ਬੈਠਾ ਆਇ ॥ ਸੇ ਜੰਤ ਭਏ ਹਰੀਆਵਲੇ; ਜਿਨੀ ਮੇਰਾ ਸਤਿਗੁਰੁ ਦੇਖਿਆ ਜਾਇ ॥ ਧਨੁ ਧੰਨੁ ਪਿਤਾ. ਧਨੁ ਧੰਨੁ ਕੁਲੁ; ਧਨੁ ਧਨੁ ਸੁ ਜਨਨੀ; ਜਿਨਿ ਗੁਰੂ ਜਣਿਆ ਮਾਇ ॥ ਧਨੁ ਧੰਨੁ ਗੁਰੂ. ਜਿਨਿ ਨਾਮੁ ਅਰਾਧਿਆ; ਆਪਿ ਤਰਿਆ, ਜਿਨੀ ਡਿਠਾ ਤਿਨਾ ਲਏ ਛਡਾਇ ॥ ਹਰਿ ਸਤਿਗੁਰੁ ਮੇਲਹੁ ਦਇਆ ਕਰਿ; ਜਨੁ ਨਾਨਕੁ. ਧੋਵੈ ਪਾਇ ॥੨॥ ਪਉੜੀ ॥ ਸਚੁ ਸਚਾ ਸਤਿਗੁਰੁ ਅਮਰੁ ਹੈ; ਜਿਸੁ ਅੰਦਰਿ ਹਰਿ ਉਰਿ ਧਾਰਿਆ ॥ ਸਚੁ ਸਚਾ ਸਤਿਗੁਰੁ ਪੁਰਖੁ ਹੈ; ਜਿਨਿ ਕਾਮੁ ਕ੍ਰੋਧੁ ਬਿਖੁ ਮਾਰਿਆ ॥ ਜਾ ਡਿਠਾ ਪੂਰਾ ਸਤਿਗੁਰੂ; ਤਾਂ ਅੰਦਰਹੁ ਮਨੁ ਸਾਧਾਰਿਆ ॥ ਬਲਿਹਾਰੀ ਗੁਰ ਆਪਣੇ; ਸਦਾ ਸਦਾ ਘੁਮਿ ਵਾਰਿਆ ॥ ਗੁਰਮੁਖਿ ਜਿਤਾ; ਮਨਮੁਖਿ ਹਾਰਿਆ ॥੧੭॥ ਸਲੋਕ ਮਃ ੪ ॥ ਕਰਿ ਕਿਰਪਾ ਸਤਿਗੁਰੁ ਮੇਲਿਓਨੁ; ਮੁਖਿ ਗੁਰਮੁਖਿ ਨਾਮੁ ਧਿਆਇਸੀ ॥ ਸੋ ਕਰੇ. ਜਿ ਸਤਿਗੁਰ ਭਾਵਸੀ; ਗੁਰੁ ਪੂਰਾ ਘਰੀ ਵਸਾਇਸੀ ॥ ਜਿਨ ਅੰਦਰਿ ਨਾਮੁ ਨਿਧਾਨੁ ਹੈ; ਤਿਨ ਕਾ ਭਉ ਸਭੁ ਗਵਾਇਸੀ ॥ ਜਿਨ ਰਖਣ ਕਉ ਹਰਿ ਆਪਿ ਹੋਇ; ਹੋਰ ਕੇਤੀ. ਝਖਿ ਝਖਿ ਜਾਇਸੀ ॥ ਜਨ ਨਾਨਕ. ਨਾਮੁ ਧਿਆਇ ਤੂ; ਹਰਿ ਹਲਤਿ ਪਲਤਿ ਛੋਡਾਇਸੀ ॥੧॥ ਮਃ ੪ ॥ ਗੁਰਸਿਖਾ ਕੈ ਮਨਿ ਭਾਵਦੀ; ਗੁਰ ਸਤਿਗੁਰ ਕੀ ਵਡਿਆਈ ॥ ਹਰਿ ਰਾਖਹੁ ਪੈਜ ਸਤਿਗੁਰੂ ਕੀ; ਨਿਤ ਚੜੈ ਸਵਾਈ ॥ ਗੁਰ ਸਤਿਗੁਰ ਕੈ ਮਨਿ ਪਾਰਬ੍ਰਹਮੁ ਹੈ; ਪਾਰਬ੍ਰਹਮੁ ਛਡਾਈ ॥ ਗੁਰ ਸਤਿਗੁਰ ਤਾਣੁ ਦੀਬਾਣੁ ਹਰਿ; ਤਿਨਿ ਸਭ ਆਣਿ ਨਿਵਾਈ ॥ ਜਿਨੀ ਡਿਠਾ ਮੇਰਾ ਸਤਿਗੁਰੁ ਭਾਉ ਕਰਿ; ਤਿਨ ਕੇ ਸਭਿ ਪਾਪ ਗਵਾਈ ॥ ਹਰਿ ਦਰਗਹ ਤੇ ਮੁਖ ਉਜਲੇ; ਬਹੁ ਸੋਭਾ ਪਾਈ ॥ ਜਨੁ ਨਾਨਕੁ ਮੰਗੈ ਧੂੜਿ ਤਿਨ; ਜੋ ਗੁਰ ਕੇ ਸਿਖ ਮੇਰੇ ਭਾਈ ॥੨॥ ਪਉੜੀ ॥ ਹਉ ਆਖਿ ਸਲਾਹੀ ਸਿਫਤਿ ਸਚੁ; ਸਚੁ ਸਚੇ ਕੀ ਵਡਿਆਈ ॥ ਸਾਲਾਹੀ ਸਚੁ ਸਲਾਹ ਸਚੁ; ਸਚੁ ਕੀਮਤਿ ਕਿਨੈ. ਨ ਪਾਈ ॥
Источники и права