couponatlas.

Гуру Грантх Сахиб (гурмукхи): Анг 318

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗਉੜੀ ਕੀ; ਵਾਰ ਮਹਲਾ ੫; ਰਾਇ ਕਮਾਲਦੀ ਮੋਜਦੀ ਕੀ, ਵਾਰ ਕੀ ਧੁਨਿ ਉਪਰਿ, ਗਾਵਣੀ ॥ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੫ ॥ ਹਰਿ ਹਰਿ ਨਾਮੁ. ਜੋ ਜਨੁ ਜਪੈ; ਸੋ ਆਇਆ ਪਰਵਾਣੁ ॥ ਤਿਸੁ ਜਨ ਕੈ ਬਲਿਹਾਰਣੈ; ਜਿਨਿ ਭਜਿਆ ਪ੍ਰਭੁ ਨਿਰਬਾਣੁ ॥ ਜਨਮ ਮਰਨ ਦੁਖੁ ਕਟਿਆ; ਹਰਿ ਭੇਟਿਆ ਪੁਰਖੁ ਸੁਜਾਣੁ ॥ ਸੰਤ ਸੰਗਿ ਸਾਗਰੁ ਤਰੇ; ਜਨ ਨਾਨਕ. ਸਚਾ ਤਾਣੁ ॥੧॥ ਮਃ ੫ ॥ ਭਲਕੇ ਉਠਿ ਪਰਾਹੁਣਾ; ਮੇਰੈ ਘਰਿ ਆਵਉ ॥ ਪਾਉ ਪਖਾਲਾ ਤਿਸ ਕੇ; ਮਨਿ ਤਨਿ ਨਿਤ ਭਾਵਉ ॥ ਨਾਮੁ ਸੁਣੇ ਨਾਮੁ ਸੰਗ੍ਰਹੈ; ਨਾਮੇ ਲਿਵ ਲਾਵਉ ॥ ਗ੍ਰਿਹੁ ਧਨੁ ਸਭੁ ਪਵਿਤ੍ਰੁ ਹੋਇ; ਹਰਿ ਕੇ ਗੁਣ ਗਾਵਉ ॥ ਹਰਿ ਨਾਮ ਵਾਪਾਰੀ ਨਾਨਕਾ; ਵਡਭਾਗੀ ਪਾਵਉ ॥੨॥ ਪਉੜੀ ॥ ਜੋ ਤੁਧੁ ਭਾਵੈ ਸੋ ਭਲਾ; ਸਚੁ ਤੇਰਾ ਭਾਣਾ ॥ ਤੂ ਸਭ ਮਹਿ ਏਕੁ ਵਰਤਦਾ; ਸਭ ਮਾਹਿ ਸਮਾਣਾ ॥ ਥਾਨ ਥਨੰਤਰਿ ਰਵਿ ਰਹਿਆ; ਜੀਅ ਅੰਦਰਿ ਜਾਣਾ ॥ ਸਾਧਸੰਗਿ ਮਿਲਿ ਪਾਈਐ; ਮਨਿ ਸਚੇ ਭਾਣਾ ॥ ਨਾਨਕ. ਪ੍ਰਭ ਸਰਣਾਗਤੀ; ਸਦ ਸਦ ਕੁਰਬਾਣਾ ॥੧॥ ਸਲੋਕ ਮਃ ੫ ॥ ਚੇਤਾ ਈ ਤਾਂ ਚੇਤਿ; ਸਾਹਿਬੁ ਸਚਾ ਸੋ ਧਣੀ ॥ ਨਾਨਕ. ਸਤਿਗੁਰੁ ਸੇਵਿ; ਚੜਿ ਬੋਹਿਥਿ. ਭਉਜਲੁ ਪਾਰਿ ਪਉ ॥੧॥ ਮਃ ੫ ॥ ਵਾਊ ਸੰਦੇ ਕਪੜੇ; ਪਹਿਰਹਿ ਗਰਬਿ ਗਵਾਰ ॥ ਨਾਨਕ. ਨਾਲਿ ਨ ਚਲਨੀ; ਜਲਿ ਬਲਿ ਹੋਏ ਛਾਰੁ ॥੨॥ ਪਉੜੀ ॥ ਸੇਈ ਉਬਰੇ. ਜਗੈ ਵਿਚਿ; ਜੋ ਸਚੈ ਰਖੇ ॥ ਮੁਹਿ ਡਿਠੈ ਤਿਨ ਕੈ ਜੀਵੀਐ; ਹਰਿ ਅੰਮ੍ਰਿਤੁ ਚਖੇ ॥ ਕਾਮੁ ਕ੍ਰੋਧੁ ਲੋਭੁ ਮੋਹੁ; ਸੰਗਿ ਸਾਧਾ ਭਖੇ ॥ ਕਰਿ ਕਿਰਪਾ ਪ੍ਰਭਿ ਆਪਣੀ; ਹਰਿ ਆਪਿ ਪਰਖੇ ॥ ਨਾਨਕ. ਚਲਤ ਨ ਜਾਪਨੀ; ਕੋ ਸਕੈ ਨ ਲਖੇ ॥੨॥ ਸਲੋਕ ਮਃ ੫ ॥ ਨਾਨਕ. ਸੋਈ ਦਿਨਸੁ ਸੁਹਾਵੜਾ; ਜਿਤੁ ਪ੍ਰਭੁ ਆਵੈ ਚਿਤਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ; ਫਿਟੁ ਭਲੇਰੀ ਰੁਤਿ ॥੧॥ ਮਃ ੫ ॥ ਨਾਨਕ. ਮਿਤ੍ਰਾਈ ਤਿਸੁ ਸਿਉ; ਸਭ ਕਿਛੁ ਜਿਸ ਕੈ ਹਾਥਿ ॥ ਕੁਮਿਤ੍ਰਾ ਸੇਈ ਕਾਂਢੀਅਹਿ; ਇਕ ਵਿਖ. ਨ ਚਲਹਿ ਸਾਥਿ ॥੨॥ ਪਉੜੀ ॥ ਅੰਮ੍ਰਿਤੁ ਨਾਮੁ ਨਿਧਾਨੁ ਹੈ; ਮਿਲਿ ਪੀਵਹੁ ਭਾਈ ॥ ਜਿਸੁ ਸਿਮਰਤ. ਸੁਖੁ ਪਾਈਐ; ਸਭ ਤਿਖਾ ਬੁਝਾਈ ॥ ਕਰਿ ਸੇਵਾ ਪਾਰਬ੍ਰਹਮ ਗੁਰ; ਭੁਖ ਰਹੈ ਨ. ਕਾਈ ॥ ਸਗਲ ਮਨੋਰਥ ਪੁੰਨਿਆ; ਅਮਰਾ ਪਦੁ ਪਾਈ ॥ ਤੁਧੁ ਜੇਵਡੁ ਤੂਹੈ ਪਾਰਬ੍ਰਹਮ; ਨਾਨਕ ਸਰਣਾਈ ॥੩॥ ਸਲੋਕ ਮਃ ੫ ॥ ਡਿਠੜੋ ਹਭ ਠਾਇ; ਊਣ ਨ ਕਾਈ ਜਾਇ ॥ ਨਾਨਕ. ਲਧਾ ਤਿਨ ਸੁਆਉ; ਜਿਨਾ. ਸਤਿਗੁਰੁ ਭੇਟਿਆ ॥੧॥
Источники и права