couponatlas.

Гуру Грантх Сахиб (гурмукхи): Анг 320

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪਉੜੀ ॥ ਤਿਸੈ ਸਰੇਵਹੁ ਪ੍ਰਾਣੀਹੋ; ਜਿਸ ਦੈ ਨਾਉ ਪਲੈ ॥ ਐਥੈ ਰਹਹੁ ਸੁਹੇਲਿਆ; ਅਗੈ ਨਾਲਿ ਚਲੈ ॥ ਘਰੁ ਬੰਧਹੁ. ਸਚ ਧਰਮ ਕਾ; ਗਡਿ ਥੰਮੁ ਅਹਲੈ ॥ ਓਟ ਲੈਹੁ ਨਾਰਾਇਣੈ; ਦੀਨ ਦੁਨੀਆ ਝਲੈ ॥ ਨਾਨਕ. ਪਕੜੇ ਚਰਣ ਹਰਿ; ਤਿਸੁ ਦਰਗਹ ਮਲੈ ॥੮॥ ਸਲੋਕ ਮਃ ੫ ॥ ਜਾਚਕੁ ਮੰਗੈ ਦਾਨੁ; ਦੇਹਿ ਪਿਆਰਿਆ ॥ ਦੇਵਣਹਾਰੁ ਦਾਤਾਰੁ; ਮੈ ਨਿਤ ਚਿਤਾਰਿਆ ॥ ਨਿਖੁਟਿ. ਨ ਜਾਈ ਮੂਲਿ; ਅਤੁਲ ਭੰਡਾਰਿਆ ॥ ਨਾਨਕ. ਸਬਦੁ ਅਪਾਰੁ; ਤਿਨਿ ਸਭੁ ਕਿਛੁ ਸਾਰਿਆ ॥੧॥ ਮਃ ੫ ॥ ਸਿਖਹੁ ਸਬਦੁ ਪਿਆਰਿਹੋ; ਜਨਮ ਮਰਨ ਕੀ ਟੇਕ ॥ ਮੁਖ ਊਜਲ ਸਦਾ ਸੁਖੀ; ਨਾਨਕ. ਸਿਮਰਤ ਏਕ ॥੨॥ ਪਉੜੀ ॥ ਓਥੈ. ਅੰਮ੍ਰਿਤੁ ਵੰਡੀਐ; ਸੁਖੀਆ ਹਰਿ ਕਰਣੇ ॥ ਜਮ ਕੈ ਪੰਥਿ. ਨ ਪਾਈਅਹਿ; ਫਿਰਿ ਨਾਹੀ ਮਰਣੇ ॥ ਜਿਸ ਨੋ ਆਇਆ ਪ੍ਰੇਮ ਰਸੁ; ਤਿਸੈ ਹੀ ਜਰਣੇ ॥ ਬਾਣੀ ਉਚਰਹਿ ਸਾਧ ਜਨ; ਅਮਿਉ ਚਲਹਿ ਝਰਣੇ ॥ ਪੇਖਿ ਦਰਸਨੁ ਨਾਨਕੁ ਜੀਵਿਆ; ਮਨ ਅੰਦਰਿ ਧਰਣੇ ॥੯॥ ਸਲੋਕ ਮਃ ੫ ॥ ਸਤਿਗੁਰਿ ਪੂਰੈ ਸੇਵਿਐ; ਦੂਖਾ ਕਾ ਹੋਇ ਨਾਸੁ ॥ ਨਾਨਕ. ਨਾਮਿ ਅਰਾਧਿਐ; ਕਾਰਜੁ ਆਵੈ ਰਾਸਿ ॥੧॥ ਮਃ ੫ ॥ ਜਿਸੁ ਸਿਮਰਤ. ਸੰਕਟ ਛੁਟਹਿ; ਅਨਦ ਮੰਗਲ ਬਿਸ੍ਰਾਮ ॥ ਨਾਨਕ. ਜਪੀਐ ਸਦਾ ਹਰਿ; ਨਿਮਖ. ਨ ਬਿਸਰਉ ਨਾਮੁ ॥੨॥ ਪਉੜੀ ॥ ਤਿਨ ਕੀ ਸੋਭਾ ਕਿਆ ਗਣੀ; ਜਿਨੀ ਹਰਿ ਹਰਿ ਲਧਾ ॥ ਸਾਧਾ ਸਰਣੀ. ਜੋ ਪਵੈ; ਸੋ ਛੁਟੈ ਬਧਾ ॥ ਗੁਣ ਗਾਵੈ ਅਬਿਨਾਸੀਐ; ਜੋਨਿ ਗਰਭਿ. ਨ ਦਧਾ ॥ ਗੁਰੁ ਭੇਟਿਆ ਪਾਰਬ੍ਰਹਮੁ ਹਰਿ; ਪੜਿ ਬੁਝਿ, ਸਮਧਾ ॥ ਨਾਨਕ. ਪਾਇਆ ਸੋ ਧਣੀ; ਹਰਿ ਅਗਮ ਅਗਧਾ ॥੧੦॥ ਸਲੋਕ ਮਃ ੫ ॥ ਕਾਮੁ. ਨ ਕਰਹੀ ਆਪਣਾ; ਫਿਰਹਿ ਅਵਤਾ ਲੋਇ ॥ ਨਾਨਕ. ਨਾਇ ਵਿਸਾਰਿਐ; ਸੁਖੁ ਕਿਨੇਹਾ ਹੋਇ ॥੧॥ ਮਃ ੫ ॥ ਬਿਖੈ ਕਉੜਤਣਿ ਸਗਲ ਮਾਹਿ; ਜਗਤਿ ਰਹੀ ਲਪਟਾਇ ॥ ਨਾਨਕ. ਜਨਿ ਵੀਚਾਰਿਆ; ਮੀਠਾ ਹਰਿ ਕਾ ਨਾਉ ॥੨॥ ਪਉੜੀ ॥ ਇਹ ਨੀਸਾਣੀ ਸਾਧ ਕੀ; ਜਿਸੁ ਭੇਟਤ ਤਰੀਐ ॥ ਜਮਕੰਕਰੁ. ਨੇੜਿ ਨ ਆਵਈ; ਫਿਰਿ. ਬਹੁੜਿ ਨ ਮਰੀਐ ॥ ਭਵ ਸਾਗਰੁ ਸੰਸਾਰੁ ਬਿਖੁ; ਸੋ ਪਾਰਿ ਉਤਰੀਐ ॥ ਹਰਿ ਗੁਣ ਗੁੰਫਹੁ, ਮਨਿ ਮਾਲ ਹਰਿ; ਸਭ ਮਲੁ ਪਰਹਰੀਐ ॥ ਨਾਨਕ. ਪ੍ਰੀਤਮ ਮਿਲਿ ਰਹੇ; ਪਾਰਬ੍ਰਹਮ ਨਰਹਰੀਐ ॥੧੧॥ ਸਲੋਕ ਮਃ ੫ ॥ ਨਾਨਕ. ਆਏ ਸੇ ਪਰਵਾਣੁ ਹੈ; ਜਿਨ ਹਰਿ ਵੁਠਾ ਚਿਤਿ ॥ ਗਾਲੑੀ ਅਲ ਪਲਾਲੀਆ; ਕੰਮਿ. ਨ ਆਵਹਿ ਮਿਤ ॥੧॥ ਮਃ ੫ ॥ ਪਾਰਬ੍ਰਹਮੁ ਪ੍ਰਭੁ ਦ੍ਰਿਸਟੀ ਆਇਆ; ਪੂਰਨ ਅਗਮ ਬਿਸਮਾਦ ॥
Источники и права