couponatlas.

Гуру Грантх Сахиб (гурмукхи): Анг 322

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜੀਵਨ ਪਦੁ ਨਿਰਬਾਣੁ; ਇਕੋ ਸਿਮਰੀਐ ॥ ਦੂਜੀ ਨਾਹੀ ਜਾਇ; ਕਿਨਿ ਬਿਧਿ ਧੀਰੀਐ ॥ ਡਿਠਾ ਸਭੁ ਸੰਸਾਰੁ; ਸੁਖੁ ਨ. ਨਾਮ ਬਿਨੁ ॥ ਤਨੁ ਧਨੁ ਹੋਸੀ ਛਾਰੁ; ਜਾਣੈ ਕੋਇ ਜਨੁ ॥ ਰੰਗ ਰੂਪ ਰਸ ਬਾਦਿ; ਕਿ ਕਰਹਿ ਪਰਾਣੀਆ ॥ ਜਿਸੁ ਭੁਲਾਏ ਆਪਿ; ਤਿਸੁ. ਕਲ ਨਹੀ ਜਾਣੀਆ ॥ ਰੰਗਿ ਰਤੇ ਨਿਰਬਾਣੁ; ਸਚਾ ਗਾਵਹੀ ॥ ਨਾਨਕ. ਸਰਣਿ ਦੁਆਰਿ; ਜੇ ਤੁਧੁ ਭਾਵਹੀ ॥੨॥ ਪਉੜੀ ॥ ਜੰਮਣੁ ਮਰਣੁ. ਨ ਤਿਨੑ ਕਉ; ਜੋ ਹਰਿ ਲੜਿ ਲਾਗੇ ॥ ਜੀਵਤ ਸੇ ਪਰਵਾਣੁ ਹੋਏ; ਹਰਿ ਕੀਰਤਨਿ ਜਾਗੇ ॥ ਸਾਧਸੰਗੁ ਜਿਨ ਪਾਇਆ; ਸੇਈ ਵਡਭਾਗੇ ॥ ਨਾਇ ਵਿਸਰਿਐ ਧ੍ਰਿਗੁ ਜੀਵਣਾ; ਤੂਟੇ ਕਚ ਧਾਗੇ ॥ ਨਾਨਕ. ਧੂੜਿ ਪੁਨੀਤ ਸਾਧ; ਲਖ ਕੋਟਿ ਪਿਰਾਗੇ ॥੧੬॥ ਸਲੋਕੁ ਮਃ ੫ ॥ ਧਰਣਿ ਸੁਵੰਨੀ, ਖੜ ਰਤਨ ਜੜਾਵੀ; ਹਰਿ ਪ੍ਰੇਮ ਪੁਰਖੁ, ਮਨਿ ਵੁਠਾ ॥ ਸਭੇ ਕਾਜ ਸੁਹੇਲੜੇ ਥੀਏ; ਗੁਰੁ ਨਾਨਕੁ ਸਤਿਗੁਰੁ ਤੁਠਾ ॥੧॥ ਮਃ ੫ ॥ ਫਿਰਦੀ ਫਿਰਦੀ ਦਹ ਦਿਸਾ; ਜਲ ਪਰਬਤ ਬਨਰਾਇ ॥ ਜਿਥੈ ਡਿਠਾ ਮਿਰਤਕੋ; ਇਲ ਬਹਿਠੀ ਆਇ ॥੨॥ ਪਉੜੀ ॥ ਜਿਸੁ ਸਰਬ ਸੁਖਾ ਫਲ ਲੋੜੀਅਹਿ; ਸੋ ਸਚੁ ਕਮਾਵਉ ॥ ਨੇੜੈ ਦੇਖਉ ਪਾਰਬ੍ਰਹਮੁ; ਇਕੁ ਨਾਮੁ ਧਿਆਵਉ ॥ ਹੋਇ ਸਗਲ ਕੀ ਰੇਣੁਕਾ; ਹਰਿ ਸੰਗਿ ਸਮਾਵਉ ॥ ਦੂਖੁ. ਨ ਦੇਈ ਕਿਸੈ ਜੀਅ; ਪਤਿ ਸਿਉ ਘਰਿ ਜਾਵਉ ॥ ਪਤਿਤ ਪੁਨੀਤ. ਕਰਤਾ ਪੁਰਖੁ; ਨਾਨਕ ਸੁਣਾਵਉ ॥੧੭॥ ਸਲੋਕ ਦੋਹਾ ਮਃ ੫ ॥ ਏਕੁ ਜਿ ਸਾਜਨੁ ਮੈ ਕੀਆ; ਸਰਬ ਕਲਾ ਸਮਰਥੁ ॥ ਜੀਉ ਹਮਾਰਾ ਖੰਨੀਐ; ਹਰਿ ਮਨ ਤਨ ਸੰਦੜੀ ਵਥੁ ॥੧॥ ਮਃ ੫ ॥ ਜੇ ਕਰੁ ਗਹਹਿ ਪਿਆਰੜੇ; ਤੁਧੁ. ਨ ਛੋਡਾ ਮੂਲਿ ॥ ਹਰਿ ਛੋਡਨਿ. ਸੇ ਦੁਰਜਨਾ; ਪੜਹਿ ਦੋਜਕ ਕੈ ਸੂਲਿ ॥੨॥ ਪਉੜੀ ॥ ਸਭਿ ਨਿਧਾਨ ਘਰਿ ਜਿਸ ਦੈ; ਹਰਿ ਕਰੇ ਸੁ ਹੋਵੈ ॥ ਜਪਿ ਜਪਿ ਜੀਵਹਿ ਸੰਤ ਜਨ; ਪਾਪਾ ਮਲੁ ਧੋਵੈ ॥ ਚਰਨ ਕਮਲ ਹਿਰਦੈ ਵਸਹਿ; ਸੰਕਟ ਸਭਿ ਖੋਵੈ ॥ ਗੁਰੁ ਪੂਰਾ ਜਿਸੁ ਭੇਟੀਐ; ਮਰਿ ਜਨਮਿ ਨ ਰੋਵੈ ॥ ਪ੍ਰਭ ਦਰਸ ਪਿਆਸ ਨਾਨਕ ਘਣੀ; ਕਿਰਪਾ ਕਰਿ ਦੇਵੈ ॥੧੮॥ ਸਲੋਕ ਡਖਣਾ ਮਃ ੫ ॥ ਭੋਰੀ ਭਰਮੁ ਵਞਾਇ ਪਿਰੀ; ਮੁਹਬਤਿ ਹਿਕੁ ਤੂ ॥ ਜਿਥਹੁ. ਵੰਞੈ ਜਾਇ; ਤਿਥਾਊ. ਮਉਜੂਦੁ ਸੋਇ ॥੧॥ ਮਃ ੫ ॥ ਚੜਿ ਕੈ ਘੋੜੜੈ, ਕੁੰਦੇ ਪਕੜਹਿ; ਖੂੰਡੀ ਦੀ ਖੇਡਾਰੀ ॥ ਹੰਸਾ ਸੇਤੀ ਚਿਤੁ ਉਲਾਸਹਿ; ਕੁਕੜ ਦੀ ਓਡਾਰੀ ॥੨॥ ਪਉੜੀ ॥ ਰਸਨਾ ਉਚਰੈ. ਹਰਿ ਸ੍ਰਵਣੀ ਸੁਣੈ; ਸੋ ਉਧਰੈ ਮਿਤਾ ॥ ਹਰਿ ਜਸੁ ਲਿਖਹਿ. ਲਾਇ ਭਾਵਨੀ; ਸੇ ਹਸਤ ਪਵਿਤਾ ॥ ਅਠਸਠਿ ਤੀਰਥ ਮਜਨਾ; ਸਭਿ ਪੁੰਨ ਤਿਨਿ ਕਿਤਾ ॥ ਸੰਸਾਰ ਸਾਗਰ ਤੇ ਉਧਰੇ; ਬਿਖਿਆ ਗੜੁ ਜਿਤਾ ॥
Источники и права