couponatlas.

Гуру Грантх Сахиб (гурмукхи): Анг 327

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤਨ ਮਹਿ ਹੋਤੀ; ਕੋਟਿ ਉਪਾਧਿ ॥ ਉਲਟਿ ਭਈ; ਸੁਖ ਸਹਜਿ ਸਮਾਧਿ ॥ ਆਪੁ ਪਛਾਨੈ; ਆਪੈ ਆਪ ॥ ਰੋਗੁ. ਨ ਬਿਆਪੈ; ਤੀਨੌ ਤਾਪ ॥੨॥ ਅਬ ਮਨੁ ਉਲਟਿ; ਸਨਾਤਨੁ ਹੂਆ ॥ ਤਬ ਜਾਨਿਆ; ਜਬ ਜੀਵਤ ਮੂਆ ॥ ਕਹੁ ਕਬੀਰ; ਸੁਖਿ ਸਹਜਿ ਸਮਾਵਉ ॥ ਆਪਿ ਨ ਡਰਉ; ਨ ਅਵਰ ਡਰਾਵਉ ॥੩॥੧੭॥ ਗਉੜੀ ਕਬੀਰ ਜੀ ॥ ਪਿੰਡਿ ਮੂਐ; ਜੀਉ. ਕਿਹ ਘਰਿ ਜਾਤਾ ॥ ਸਬਦਿ ਅਤੀਤਿ ਅਨਾਹਦਿ ਰਾਤਾ ॥ ਜਿਨਿ ਰਾਮੁ ਜਾਨਿਆ; ਤਿਨਹਿ ਪਛਾਨਿਆ ॥ ਜਿਉ ਗੂੰਗੇ; ਸਾਕਰ ਮਨੁ ਮਾਨਿਆ ॥੧॥ ਐਸਾ ਗਿਆਨੁ ਕਥੈ; ਬਨਵਾਰੀ ॥ ਮਨ ਰੇ ਪਵਨ ਦ੍ਰਿੜ; ਸੁਖਮਨ ਨਾਰੀ ॥੧॥ ਰਹਾਉ ॥ ਸੋ ਗੁਰੁ ਕਰਹੁ; ਜਿ ਬਹੁਰਿ. ਨ ਕਰਨਾ ॥ ਸੋ ਪਦੁ ਰਵਹੁ; ਜਿ ਬਹੁਰਿ. ਨ ਰਵਨਾ ॥ ਸੋ ਧਿਆਨੁ ਧਰਹੁ; ਜਿ ਬਹੁਰਿ. ਨ ਧਰਨਾ ॥ ਐਸੇ ਮਰਹੁ; ਜਿ ਬਹੁਰਿ. ਨ ਮਰਨਾ ॥੨॥ ਉਲਟੀ ਗੰਗਾ; ਜਮੁਨ ਮਿਲਾਵਉ ॥ ਬਿਨੁ ਜਲ ਸੰਗਮ; ਮਨ ਮਹਿ ਨੑਾਵਉ ॥ ਲੋਚਾ ਸਮਸਰਿ; ਇਹੁ ਬਿਉਹਾਰਾ ॥ ਤਤੁ ਬੀਚਾਰਿ; ਕਿਆ ਅਵਰਿ ਬੀਚਾਰਾ ॥੩॥ ਅਪੁ ਤੇਜੁ ਬਾਇ; ਪ੍ਰਿਥਮੀ ਆਕਾਸਾ ॥ ਐਸੀ ਰਹਤ ਰਹਉ; ਹਰਿ ਪਾਸਾ ॥ ਕਹੈ ਕਬੀਰ; ਨਿਰੰਜਨ ਧਿਆਵਉ ॥ ਤਿਤੁ ਘਰਿ ਜਾਉ; ਜਿ ਬਹੁਰਿ. ਨ ਆਵਉ ॥੪॥੧੮॥ ਗਉੜੀ ਕਬੀਰ ਜੀ ਤਿਪਦੇ₁₅ ॥ ਕੰਚਨ ਸਿਉ; ਪਾਈਐ ਨਹੀ ਤੋਲਿ ॥ ਮਨੁ ਦੇ; ਰਾਮੁ ਲੀਆ ਹੈ ਮੋਲਿ ॥੧॥ ਅਬ ਮੋਹਿ; ਰਾਮੁ ਅਪੁਨਾ ਕਰਿ ਜਾਨਿਆ ॥ ਸਹਜ ਸੁਭਾਇ; ਮੇਰਾ ਮਨੁ ਮਾਨਿਆ ॥੧॥ ਰਹਾਉ ॥ ਬ੍ਰਹਮੈ ਕਥਿ ਕਥਿ; ਅੰਤੁ ਨ ਪਾਇਆ ॥ ਰਾਮ ਭਗਤਿ; ਬੈਠੇ ਘਰਿ ਆਇਆ ॥੨॥ ਕਹੁ ਕਬੀਰ; ਚੰਚਲ ਮਤਿ ਤਿਆਗੀ ॥ ਕੇਵਲ ਰਾਮ ਭਗਤਿ; ਨਿਜ ਭਾਗੀ ॥੩॥੧॥੧੯॥ ਗਉੜੀ ਕਬੀਰ ਜੀ ॥ ਜਿਹ ਮਰਨੈ; ਸਭੁ ਜਗਤੁ ਤਰਾਸਿਆ ॥ ਸੋ ਮਰਨਾ; ਗੁਰ ਸਬਦਿ ਪ੍ਰਗਾਸਿਆ ॥੧॥ ਅਬ ਕੈਸੇ ਮਰਉ; ਮਰਨਿ ਮਨੁ ਮਾਨਿਆ ॥ ਮਰਿ ਮਰਿ ਜਾਤੇ; ਜਿਨ. ਰਾਮੁ ਨ ਜਾਨਿਆ ॥੧॥ ਰਹਾਉ ॥ ਮਰਨੋ ਮਰਨੁ; ਕਹੈ ਸਭੁ ਕੋਈ ॥ ਸਹਜੇ ਮਰੈ; ਅਮਰੁ ਹੋਇ ਸੋਈ ॥੨॥ ਕਹੁ ਕਬੀਰ; ਮਨਿ ਭਇਆ ਅਨੰਦਾ ॥ ਗਇਆ ਭਰਮੁ; ਰਹਿਆ ਪਰਮਾਨੰਦਾ ॥੩॥੨੦॥ ਗਉੜੀ ਕਬੀਰ ਜੀ ॥ ਕਤ ਨਹੀ ਠਉਰ; ਮੂਲੁ ਕਤ ਲਾਵਉ ॥ ਖੋਜਤ ਤਨ ਮਹਿ; ਠਉਰ. ਨ ਪਾਵਉ ॥੧॥ ਲਾਗੀ ਹੋਇ; ਸੁ ਜਾਨੈ ਪੀਰ ॥ ਰਾਮ ਭਗਤਿ; ਅਨੀਆਲੇ ਤੀਰ ॥੧॥ ਰਹਾਉ ॥ ਏਕ ਭਾਇ; ਦੇਖਉ ਸਭ ਨਾਰੀ ॥ ਕਿਆ ਜਾਨਉ; ਸਹ ਕਉਨ ਪਿਆਰੀ ॥੨॥ ਕਹੁ ਕਬੀਰ; ਜਾ ਕੈ ਮਸਤਕਿ ਭਾਗੁ ॥ ਸਭ ਪਰਹਰਿ; ਤਾ ਕਉ ਮਿਲੈ ਸੁਹਾਗੁ ॥੩॥੨੧॥
Источники и права