couponatlas.

Гуру Грантх Сахиб (гурмукхи): Анг 328

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗਉੜੀ ਕਬੀਰ ਜੀ ॥ ਜਾ ਕੈ; ਹਰਿ ਸਾ ਠਾਕੁਰੁ. ਭਾਈ ॥ ਮੁਕਤਿ ਅਨੰਤ; ਪੁਕਾਰਣਿ ਜਾਈ ॥੧॥ ਅਬ ਕਹੁ ਰਾਮ; ਭਰੋਸਾ ਤੋਰਾ ॥ ਤਬ ਕਾਹੂ ਕਾ; ਕਵਨੁ ਨਿਹੋਰਾ ॥੧॥ ਰਹਾਉ ॥ ਤੀਨਿ ਲੋਕ; ਜਾ ਕੈ ਹਹਿ ਭਾਰ ॥ ਸੋ. ਕਾਹੇ ਨ ਕਰੈ; ਪ੍ਰਤਿਪਾਰ ॥੨॥ ਕਹੁ ਕਬੀਰ; ਇਕ ਬੁਧਿ ਬੀਚਾਰੀ ॥ ਕਿਆ ਬਸੁ; ਜਉ. ਬਿਖੁ ਦੇ ਮਹਤਾਰੀ ॥੩॥੨੨॥ ਗਉੜੀ ਕਬੀਰ ਜੀ ॥ ਬਿਨੁ ਸਤ; ਸਤੀ ਹੋਇ ਕੈਸੇ ਨਾਰਿ ॥ ਪੰਡਿਤ ਦੇਖਹੁ; ਰਿਦੈ ਬੀਚਾਰਿ ॥੧॥ ਪ੍ਰੀਤਿ ਬਿਨਾ; ਕੈਸੇ ਬਧੈ ਸਨੇਹੁ ॥ ਜਬ ਲਗੁ ਰਸੁ; ਤਬ ਲਗੁ ਨਹੀ ਨੇਹੁ ॥੧॥ ਰਹਾਉ ॥ ਸਾਹਨਿ ਸਤੁ ਕਰੈ; ਜੀਅ ਅਪਨੈ ॥ ਸੋ ਰਮਯੇ ਕਉ; ਮਿਲੈ ਨ. ਸੁਪਨੈ ॥੨॥ ਤਨੁ ਮਨੁ ਧਨੁ; ਗ੍ਰਿਹੁ ਸਉਪਿ ਸਰੀਰੁ ॥ ਸੋਈ ਸੁਹਾਗਨਿ; ਕਹੈ ਕਬੀਰੁ ॥੩॥੨੩॥ ਗਉੜੀ ਕਬੀਰ ਜੀ ॥ ਬਿਖਿਆ ਬਿਆਪਿਆ; ਸਗਲ ਸੰਸਾਰੁ ॥ ਬਿਖਿਆ; ਲੈ ਡੂਬੀ ਪਰਵਾਰੁ ॥੧॥ ਰੇ ਨਰ; ਨਾਵ ਚਉੜਿ ਕਤ ਬੋੜੀ ॥ ਹਰਿ ਸਿਉ ਤੋੜਿ; ਬਿਖਿਆ ਸੰਗਿ ਜੋੜੀ ॥੧॥ ਰਹਾਉ ॥ ਸੁਰਿ ਨਰ ਦਾਧੇ; ਲਾਗੀ ਆਗਿ ॥ ਨਿਕਟਿ ਨੀਰੁ; ਪਸੁ. ਪੀਵਸਿ ਨ ਝਾਗਿ ॥੨॥ ਚੇਤਤ ਚੇਤਤ; ਨਿਕਸਿਓ ਨੀਰੁ ॥ ਸੋ ਜਲੁ ਨਿਰਮਲੁ; ਕਥਤ ਕਬੀਰੁ ॥੩॥੨੪॥ ਗਉੜੀ ਕਬੀਰ ਜੀ ॥ ਜਿਹ ਕੁਲਿ ਪੂਤੁ; ਨ ਗਿਆਨ ਬੀਚਾਰੀ ॥ ਬਿਧਵਾ. ਕਸ ਨ ਭਈ; ਮਹਤਾਰੀ ॥੧॥ ਜਿਹ ਨਰ; ਰਾਮ ਭਗਤਿ. ਨਹਿ ਸਾਧੀ ॥ ਜਨਮਤ; ਕਸ. ਨ ਮੁਓ, ਅਪਰਾਧੀ ॥੧॥ ਰਹਾਉ ॥ ਮੁਚੁ ਮੁਚੁ ਗਰਭ ਗਏ; ਕੀਨ ਬਚਿਆ ॥ ਬੁਡਭੁਜ ਰੂਪ; ਜੀਵੇ ਜਗ ਮਝਿਆ ॥੨॥ ਕਹੁ ਕਬੀਰ; ਜੈਸੇ ਸੁੰਦਰ ਸਰੂਪ ॥ ਨਾਮ ਬਿਨਾ; ਜੈਸੇ ਕੁਬਜ ਕੁਰੂਪ ॥੩॥੨੫॥ ਗਉੜੀ ਕਬੀਰ ਜੀ ॥ ਜੋ ਜਨ ਲੇਹਿ; ਖਸਮ ਕਾ ਨਾਉ ॥ ਤਿਨ ਕੈ; ਸਦ ਬਲਿਹਾਰੈ ਜਾਉ ॥੧॥ ਸੋ ਨਿਰਮਲੁ; ਨਿਰਮਲ ਹਰਿ ਗੁਨ ਗਾਵੈ ॥ ਸੋ ਭਾਈ; ਮੇਰੈ ਮਨਿ ਭਾਵੈ ॥੧॥ ਰਹਾਉ ॥ ਜਿਹ ਘਟ; ਰਾਮੁ ਰਹਿਆ ਭਰਪੂਰਿ ॥ ਤਿਨ ਕੀ ਪਗ ਪੰਕਜ; ਹਮ ਧੂਰਿ ॥੨॥ ਜਾਤਿ ਜੁਲਾਹਾ; ਮਤਿ ਕਾ ਧੀਰੁ ॥ ਸਹਜਿ ਸਹਜਿ; ਗੁਣ ਰਮੈ ਕਬੀਰੁ ॥੩॥੨੬॥ ਗਉੜੀ ਕਬੀਰ ਜੀ ॥ ਗਗਨਿ ਰਸਾਲ; ਚੁਐ ਮੇਰੀ ਭਾਠੀ ॥ ਸੰਚਿ ਮਹਾ ਰਸੁ; ਤਨੁ ਭਇਆ ਕਾਠੀ ॥੧॥ ਉਆ ਕਉ ਕਹੀਐ; ਸਹਜ ਮਤਵਾਰਾ ॥ ਪੀਵਤ ਰਾਮ ਰਸੁ; ਗਿਆਨ ਬੀਚਾਰਾ ॥੧॥ ਰਹਾਉ ॥ ਸਹਜ ਕਲਾਲਨਿ; ਜਉ ਮਿਲਿ ਆਈ ॥ ਆਨੰਦਿ ਮਾਤੇ; ਅਨਦਿਨੁ ਜਾਈ ॥੨॥ ਚੀਨਤ ਚੀਤੁ; ਨਿਰੰਜਨ ਲਾਇਆ ॥ ਕਹੁ ਕਬੀਰ; ਤੌ ਅਨਭਉ ਪਾਇਆ ॥੩॥੨੭॥ ਗਉੜੀ ਕਬੀਰ ਜੀ ॥ ਮਨ ਕਾ ਸੁਭਾਉ; ਮਨਹਿ ਬਿਆਪੀ ॥
Источники и права