couponatlas.

Гуру Грантх Сахиб (гурмукхи): Анг 334

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤਾ ਸੋਹਾਗਣਿ ਜਾਣੀਐ; ਗੁਰਸਬਦੁ ਬੀਚਾਰੇ ॥੩॥ ਕਿਰਤ ਕੀ ਬਾਂਧੀ. ਸਭ ਫਿਰੈ; ਦੇਖਹੁ ਬੀਚਾਰੀ ॥ ਏਸ ਨੋ ਕਿਆ ਆਖੀਐ; ਕਿਆ ਕਰੇ ਵਿਚਾਰੀ ॥੪॥ ਭਈ ਨਿਰਾਸੀ ਉਠਿ ਚਲੀ; ਚਿਤ ਬੰਧਿ. ਨ ਧੀਰਾ ॥ ਹਰਿ ਕੀ ਚਰਣੀ ਲਾਗਿ ਰਹੁ; ਭਜੁ ਸਰਣਿ ਕਬੀਰਾ ॥੫॥੬॥੫੦॥ ਗਉੜੀ₂ ॥ ਜੋਗੀ ਕਹਹਿ. ਜੋਗੁ ਭਲ ਮੀਠਾ; ਅਵਰੁ ਨ ਦੂਜਾ ਭਾਈ ॥ ਰੁੰਡਿਤ ਮੁੰਡਿਤ ਏਕੈ ਸਬਦੀ; ਏਇ ਕਹਹਿ ਸਿਧਿ ਪਾਈ ॥੧॥ ਹਰਿ ਬਿਨੁ; ਭਰਮਿ ਭੁਲਾਨੇ ਅੰਧਾ ॥ ਜਾ ਪਹਿ ਜਾਉ, ਆਪੁ ਛੁਟਕਾਵਨਿ; ਤੇ. ਬਾਧੇ ਬਹੁ ਫੰਧਾ ॥੧॥ ਰਹਾਉ ॥ ਜਹ ਤੇ ਉਪਜੀ. ਤਹੀ ਸਮਾਨੀ; ਇਹ ਬਿਧਿ ਬਿਸਰੀ ਤਬ ਹੀ ॥ ਪੰਡਿਤ ਗੁਣੀ ਸੂਰ ਹਮ ਦਾਤੇ; ਏਹਿ ਕਹਹਿ ਬਡ ਹਮ ਹੀ ॥੨॥ ਜਿਸਹਿ ਬੁਝਾਏ. ਸੋਈ ਬੂਝੈ; ਬਿਨੁ ਬੂਝੇ. ਕਿਉ ਰਹੀਐ ॥ ਸਤਿਗੁਰੁ ਮਿਲੈ. ਅੰਧੇਰਾ ਚੂਕੈ; ਇਨ ਬਿਧਿ ਮਾਣਕੁ ਲਹੀਐ ॥੩॥ ਤਜਿ ਬਾਵੇ ਦਾਹਨੇ ਬਿਕਾਰਾ; ਹਰਿ ਪਦੁ ਦ੍ਰਿੜੁ ਕਰਿ ਰਹੀਐ ॥ ਕਹੁ ਕਬੀਰ. ਗੂੰਗੈ ਗੁੜੁ ਖਾਇਆ; ਪੂਛੇ ਤੇ. ਕਿਆ ਕਹੀਐ ॥੪॥੭॥੫੧॥ ਰਾਗੁ ਗਉੜੀ ਪੂਰਬੀ₁ ਕਬੀਰ ਜੀ ॥ ੴ ਸਤਿਗੁਰ ਪ੍ਰਸਾਦਿ ॥ ਜਹ ਕਛੁ ਅਹਾ ਤਹਾ ਕਿਛੁ ਨਾਹੀ; ਪੰਚ ਤਤੁ ਤਹ ਨਾਹੀ ॥ ਇੜਾ ਪਿੰਗੁਲਾ ਸੁਖਮਨ ਬੰਦੇ; ਏ ਅਵਗਨ, ਕਤ ਜਾਹੀ ॥੧॥ ਤਾਗਾ ਤੂਟਾ. ਗਗਨੁ ਬਿਨਸਿ ਗਇਆ; ਤੇਰਾ ਬੋਲਤੁ ਕਹਾ ਸਮਾਈ ॥ ਏਹ ਸੰਸਾ. ਮੋ ਕਉ ਅਨਦਿਨੁ ਬਿਆਪੈ; ਮੋ ਕਉ ਕੋ ਨ ਕਹੈ ਸਮਝਾਈ ॥੧॥ ਰਹਾਉ ॥ ਜਹ ਬਰਭੰਡੁ. ਪਿੰਡੁ ਤਹ ਨਾਹੀ; ਰਚਨਹਾਰੁ ਤਹ ਨਾਹੀ ॥ ਜੋੜਨਹਾਰੋ ਸਦਾ ਅਤੀਤਾ; ਇਹ ਕਹੀਐ ਕਿਸੁ ਮਾਹੀ ॥੨॥ ਜੋੜੀ ਜੁੜੈ ਨ ਤੋੜੀ ਤੂਟੈ; ਜਬ ਲਗੁ ਹੋਇ ਬਿਨਾਸੀ ॥ ਕਾ ਕੋ ਠਾਕੁਰੁ. ਕਾ ਕੋ ਸੇਵਕੁ; ਕੋ ਕਾਹੂ ਕੈ ਜਾਸੀ ॥੩॥ ਕਹੁ ਕਬੀਰ. ਲਿਵ ਲਾਗਿ ਰਹੀ ਹੈ; ਜਹਾ ਬਸੇ ਦਿਨ ਰਾਤੀ ॥ ਉਆ ਕਾ ਮਰਮੁ. ਓਹੀ ਪਰੁ ਜਾਨੈ; ਓਹੁ ਤਉ ਸਦਾ ਅਬਿਨਾਸੀ ॥੪॥੧॥੫੨॥ ਗਉੜੀ ॥ ਸੁਰਤਿ ਸਿਮ੍ਰਿਤਿ ਦੁਇ, ਕੰਨੀ ਮੁੰਦਾ; ਪਰਮਿਤਿ ਬਾਹਰਿ ਖਿੰਥਾ ॥ ਸੁੰਨ ਗੁਫਾ ਮਹਿ ਆਸਣੁ ਬੈਸਣੁ; ਕਲਪ ਬਿਬਰਜਿਤ. ਪੰਥਾ ॥੧॥ ਮੇਰੇ ਰਾਜਨ; ਮੈ ਬੈਰਾਗੀ ਜੋਗੀ ॥ ਮਰਤ ਨ ਸੋਗ ਬਿਓਗੀ ॥੧॥ ਰਹਾਉ ॥ ਖੰਡ ਬ੍ਰਹਮੰਡ ਮਹਿ ਸਿੰਙੀ ਮੇਰਾ ਬਟੂਆ; ਸਭੁ ਜਗੁ ਭਸਮਾਧਾਰੀ ॥ ਤਾੜੀ ਲਾਗੀ ਤ੍ਰਿਪਲੁ ਪਲਟੀਐ; ਛੂਟੈ ਹੋਇ ਪਸਾਰੀ ॥੨॥ ਮਨੁ ਪਵਨੁ ਦੁਇ ਤੂੰਬਾ ਕਰੀ ਹੈ; ਜੁਗ ਜੁਗ ਸਾਰਦ ਸਾਜੀ ॥
Источники и права