couponatlas.

Гуру Грантх Сахиб (гурмукхи): Анг 335

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਥਿਰੁ ਭਈ ਤੰਤੀ. ਤੂਟਸਿ ਨਾਹੀ; ਅਨਹਦ ਕਿੰਗੁਰੀ ਬਾਜੀ ॥੩॥ ਸੁਨਿ ਮਨ. ਮਗਨ ਭਏ ਹੈ ਪੂਰੇ; ਮਾਇਆ ਡੋਲ. ਨ ਲਾਗੀ ॥ ਕਹੁ ਕਬੀਰ. ਤਾ ਕਉ ਪੁਨਰਪਿ ਜਨਮੁ ਨਹੀ; ਖੇਲਿ ਗਇਓ ਬੈਰਾਗੀ ॥੪॥੨॥੫੩॥ ਗਉੜੀ ॥ ਗਜ ਨਵ. ਗਜ ਦਸ. ਗਜ ਇਕੀਸ; ਪੁਰੀਆ ਏਕ ਤਨਾਈ ॥ ਸਾਠ ਸੂਤ ਨਵ ਖੰਡ ਬਹਤਰਿ; ਪਾਟੁ ਲਗੋ ਅਧਿਕਾਈ ॥੧॥ ਗਈ ਬੁਨਾਵਨ; ਮਾਹੋ ॥ ਘਰ ਛੋਡਿਐ; ਜਾਇ ਜੁਲਾਹੋ ॥੧॥ ਰਹਾਉ ॥ ਗਜੀ. ਨ ਮਿਨੀਐ; ਤੋਲਿ. ਨ ਤੁਲੀਐ; ਪਾਚਨੁ ਸੇਰ ਅਢਾਈ ॥ ਜੌ ਕਰਿ ਪਾਚਨੁ. ਬੇਗਿ ਨ ਪਾਵੈ; ਝਗਰੁ ਕਰੈ ਘਰਹਾਈ ॥੨॥ ਦਿਨ ਕੀ ਬੈਠ. ਖਸਮ ਕੀ ਬਰਕਸ; ਇਹ ਬੇਲਾ ਕਤ ਆਈ ॥ ਛੂਟੇ ਕੂੰਡੇ. ਭੀਗੈ ਪੁਰੀਆ; ਚਲਿਓ ਜੁਲਾਹੋ ਰੀਸਾਈ ॥੩॥ ਛੋਛੀ ਨਲੀ. ਤੰਤੁ ਨਹੀ ਨਿਕਸੈ; ਨਤਰ ਰਹੀ ਉਰਝਾਈ ॥ ਛੋਡਿ ਪਸਾਰੁ. ਈਹਾ ਰਹੁ ਬਪੁਰੀ; ਕਹੁ ਕਬੀਰ. ਸਮਝਾਈ ॥੪॥੩॥੫੪॥ ਗਉੜੀ ॥ ਏਕ ਜੋਤਿ. ਏਕਾ ਮਿਲੀ; ਕਿੰਬਾ ਹੋਇ, ਮਹੋਇ ॥ ਜਿਤੁ ਘਟਿ ਨਾਮੁ. ਨ ਊਪਜੈ; ਫੂਟਿ ਮਰੈ ਜਨੁ ਸੋਇ ॥੧॥ ਸਾਵਲ ਸੁੰਦਰ ਰਾਮਈਆ ॥ ਮੇਰਾ ਮਨੁ ਲਾਗਾ. ਤੋਹਿ ॥੧॥ ਰਹਾਉ ॥ ਸਾਧੁ ਮਿਲੈ. ਸਿਧਿ ਪਾਈਐ; ਕਿ ਏਹੁ ਜੋਗੁ ਕਿ ਭੋਗੁ ॥ ਦੁਹੁ ਮਿਲਿ ਕਾਰਜੁ ਊਪਜੈ; ਰਾਮ ਨਾਮ ਸੰਜੋਗੁ ॥੨॥ ਲੋਗੁ ਜਾਨੈ ਇਹੁ ਗੀਤੁ ਹੈ; ਇਹੁ ਤਉ ਬ੍ਰਹਮ ਬੀਚਾਰ ॥ ਜਿਉ ਕਾਸੀ ਉਪਦੇਸੁ ਹੋਇ; ਮਾਨਸ ਮਰਤੀ ਬਾਰ ॥੩॥ ਕੋਈ ਗਾਵੈ. ਕੋ ਸੁਣੈ; ਹਰਿ ਨਾਮਾ ਚਿਤੁ ਲਾਇ ॥ ਕਹੁ ਕਬੀਰ ਸੰਸਾ ਨਹੀ; ਅੰਤਿ ਪਰਮ ਗਤਿ ਪਾਇ ॥੪॥੧॥੪॥੫੫॥ ਗਉੜੀ ॥ ਜੇਤੇ ਜਤਨ ਕਰਤ. ਤੇ ਡੂਬੇ; ਭਵ ਸਾਗਰੁ. ਨਹੀ ਤਾਰਿਓ ਰੇ ॥ ਕਰਮ ਧਰਮ ਕਰਤੇ ਬਹੁ ਸੰਜਮ; ਅਹੰਬੁਧਿ ਮਨੁ ਜਾਰਿਓ ਰੇ ॥੧॥ ਸਾਸ ਗ੍ਰਾਸ ਕੋ ਦਾਤੋ ਠਾਕੁਰੁ; ਸੋ ਕਿਉ ਮਨਹੁ ਬਿਸਾਰਿਓ ਰੇ ॥ ਹੀਰਾ ਲਾਲੁ ਅਮੋਲੁ ਜਨਮੁ ਹੈ; ਕਉਡੀ ਬਦਲੈ ਹਾਰਿਓ ਰੇ ॥੧॥ ਰਹਾਉ ॥ ਤ੍ਰਿਸਨਾ ਤ੍ਰਿਖਾ ਭੂਖ ਭ੍ਰਮਿ ਲਾਗੀ; ਹਿਰਦੈ. ਨਾਹਿ ਬੀਚਾਰਿਓ ਰੇ ॥ ਉਨਮਤ ਮਾਨ ਹਿਰਿਓ, ਮਨ ਮਾਹੀ; ਗੁਰ ਕਾ ਸਬਦੁ. ਨ ਧਾਰਿਓ ਰੇ ॥੨॥ ਸੁਆਦ ਲੁਭਤ. ਇੰਦ੍ਰੀ ਰਸ ਪ੍ਰੇਰਿਓ; ਮਦ ਰਸ ਲੈਤ ਬਿਕਾਰਿਓ ਰੇ ॥ ਕਰਮ ਭਾਗ ਸੰਤਨ ਸੰਗਾਨੇ; ਕਾਸਟ. ਲੋਹ ਉਧਾਰਿਓ ਰੇ ॥੩॥ ਧਾਵਤ ਜੋਨਿ ਜਨਮ ਭ੍ਰਮਿ ਥਾਕੇ; ਅਬ ਦੁਖ ਕਰਿ ਹਮ ਹਾਰਿਓ ਰੇ ॥ ਕਹਿ ਕਬੀਰ. ਗੁਰ ਮਿਲਤ ਮਹਾ ਰਸੁ; ਪ੍ਰੇਮ ਭਗਤਿ ਨਿਸਤਾਰਿਓ ਰੇ ॥੪॥੧॥੫॥੫੬॥ ਗਉੜੀ ॥ ਕਾਲਬੂਤ ਕੀ ਹਸਤਨੀ, ਮਨ ਬਉਰਾ ਰੇ; ਚਲਤੁ ਰਚਿਓ ਜਗਦੀਸ ॥ ਕਾਮ ਸੁਆਇ. ਗਜ ਬਸਿ ਪਰੇ, ਮਨ ਬਉਰਾ ਰੇ; ਅੰਕਸੁ ਸਹਿਓ ਸੀਸ ॥੧॥
Источники и права