couponatlas.

Гуру Грантх Сахиб (гурмукхи): Анг 336

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬਿਖੈ ਬਾਚੁ. ਹਰਿ ਰਾਚੁ; ਸਮਝੁ ਮਨ ਬਉਰਾ ਰੇ ॥ ਨਿਰਭੈ ਹੋਇ. ਨ ਹਰਿ ਭਜੇ; ਮਨ ਬਉਰਾ ਰੇ, ਗਹਿਓ ਨ. ਰਾਮ ਜਹਾਜੁ ॥੧॥ ਰਹਾਉ ॥ ਮਰਕਟ ਮੁਸਟੀ ਅਨਾਜ ਕੀ. ਮਨ ਬਉਰਾ ਰੇ; ਲੀਨੀ ਹਾਥੁ ਪਸਾਰਿ ॥ ਛੂਟਨ ਕੋ ਸਹਸਾ ਪਰਿਆ. ਮਨ ਬਉਰਾ ਰੇ; ਨਾਚਿਓ ਘਰ ਘਰ ਬਾਰਿ ॥੨॥ ਜਿਉ ਨਲਨੀ. ਸੂਅਟਾ ਗਹਿਓ, ਮਨ ਬਉਰਾ ਰੇ; ਮਾਯਾ ਇਹੁ ਬਿਉਹਾਰੁ ॥ ਜੈਸਾ ਰੰਗੁ ਕਸੁੰਭ ਕਾ, ਮਨ ਬਉਰਾ ਰੇ; ਤਿਉ ਪਸਰਿਓ ਪਾਸਾਰੁ ॥੩॥ ਨਾਵਨ ਕਉ ਤੀਰਥ ਘਨੇ, ਮਨ ਬਉਰਾ ਰੇ; ਪੂਜਨ ਕਉ ਬਹੁ ਦੇਵ ॥ ਕਹੁ ਕਬੀਰ. ਛੂਟਨੁ ਨਹੀ, ਮਨ ਬਉਰਾ ਰੇ; ਛੂਟਨੁ. ਹਰਿ ਕੀ ਸੇਵ ॥੪॥੧॥੬॥੫੭॥ ਗਉੜੀ ॥ ਅਗਨਿ ਨ ਦਹੈ, ਪਵਨੁ ਨਹੀ ਮਗਨੈ; ਤਸਕਰੁ. ਨੇਰਿ ਨ ਆਵੈ ॥ ਰਾਮ ਨਾਮ ਧਨੁ, ਕਰਿ ਸੰਚਉਨੀ; ਸੋ ਧਨੁ. ਕਤ ਹੀ ਨ ਜਾਵੈ ॥੧॥ ਹਮਰਾ ਧਨੁ. ਮਾਧਉ ਗੋਬਿੰਦੁ ਧਰਣੀਧਰੁ; ਇਹੈ ਸਾਰ ਧਨੁ ਕਹੀਐ ॥ ਜੋ ਸੁਖੁ. ਪ੍ਰਭ ਗੋਬਿੰਦ ਕੀ ਸੇਵਾ; ਸੋ ਸੁਖੁ. ਰਾਜਿ ਨ ਲਹੀਐ ॥੧॥ ਰਹਾਉ ॥ ਇਸੁ ਧਨ ਕਾਰਣਿ. ਸਿਵ ਸਨਕਾਦਿਕ; ਖੋਜਤ ਭਏ ਉਦਾਸੀ ॥ ਮਨਿ ਮੁਕੰਦੁ. ਜਿਹਬਾ ਨਾਰਾਇਨੁ; ਪਰੈ ਨ. ਜਮ ਕੀ ਫਾਸੀ ॥੨॥ ਨਿਜ ਧਨੁ ਗਿਆਨੁ, ਭਗਤਿ ਗੁਰਿ ਦੀਨੀ; ਤਾਸੁ ਸੁਮਤਿ ਮਨੁ ਲਾਗਾ ॥ ਜਲਤ ਅੰਭ, ਥੰਭਿ ਮਨੁ ਧਾਵਤ; ਭਰਮ ਬੰਧਨ ਭਉ ਭਾਗਾ ॥੩॥ ਕਹੈ ਕਬੀਰੁ. ਮਦਨ ਕੇ ਮਾਤੇ; ਹਿਰਦੈ ਦੇਖੁ ਬੀਚਾਰੀ ॥ ਤੁਮ ਘਰਿ ਲਾਖ ਕੋਟਿ ਅਸ੍ਵ ਹਸਤੀ; ਹਮ ਘਰਿ. ਏਕੁ ਮੁਰਾਰੀ ॥੪॥੧॥੭॥੫੮॥ ਗਉੜੀ ॥ ਜਿਉ ਕਪਿ ਕੇ ਕਰ. ਮੁਸਟਿ ਚਨਨ ਕੀ; ਲੁਬਧਿ. ਨ ਤਿਆਗੁ ਦਇਓ ॥ ਜੋ ਜੋ ਕਰਮ ਕੀਏ. ਲਾਲਚ ਸਿਉ; ਤੇ ਫਿਰਿ. ਗਰਹਿ ਪਰਿਓ ॥੧॥ ਭਗਤਿ ਬਿਨੁ; ਬਿਰਥੇ ਜਨਮੁ ਗਇਓ ॥ ਸਾਧਸੰਗਤਿ ਭਗਵਾਨ ਭਜਨ ਬਿਨੁ; ਕਹੀ. ਨ ਸਚੁ ਰਹਿਓ ॥੧॥ ਰਹਾਉ ॥ ਜਿਉ ਉਦਿਆਨ. ਕੁਸਮ ਪਰਫੁਲਿਤ; ਕਿਨਹਿ. ਨ ਘ੍ਰਾਉ ਲਇਓ ॥ ਤੈਸੇ ਭ੍ਰਮਤ ਅਨੇਕ ਜੋਨਿ ਮਹਿ; ਫਿਰਿ ਫਿਰਿ ਕਾਲ ਹਇਓ ॥੨॥ ਇਆ ਧਨ ਜੋਬਨ ਅਰੁ ਸੁਤ ਦਾਰਾ; ਪੇਖਨ ਕਉ ਜੁ ਦਇਓ ॥ ਤਿਨ ਹੀ ਮਾਹਿ ਅਟਕਿ. ਜੋ ਉਰਝੇ; ਇੰਦ੍ਰੀ ਪ੍ਰੇਰਿ ਲਇਓ ॥੩॥ ਅਉਧ ਅਨਲ. ਤਨੁ ਤਿਨ ਕੋ ਮੰਦਰੁ; ਚਹੁ ਦਿਸ ਠਾਟੁ ਠਇਓ ॥ ਕਹਿ ਕਬੀਰ. ਭੈ ਸਾਗਰ ਤਰਨ ਕਉ; ਮੈ ਸਤਿਗੁਰ ਓਟ ਲਇਓ ॥੪॥੧॥੮॥੫੯॥ ਗਉੜੀ₈ ॥ ਪਾਨੀ ਮੈਲਾ; ਮਾਟੀ ਗੋਰੀ ॥ ਇਸ ਮਾਟੀ ਕੀ ਪੁਤਰੀ ਜੋਰੀ ॥੧॥ ਮੈ ਨਾਹੀ; ਕਛੁ ਆਹਿ ਨ ਮੋਰਾ ॥ ਤਨੁ ਧਨੁ ਸਭੁ ਰਸੁ; ਗੋਬਿੰਦ ਤੋਰਾ ॥੧॥ ਰਹਾਉ ॥ ਇਸ ਮਾਟੀ ਮਹਿ; ਪਵਨੁ ਸਮਾਇਆ ॥
Источники и права