couponatlas.

Гуру Грантх Сахиб (гурмукхи): Анг 337

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਝੂਠਾ ਪਰਪੰਚੁ; ਜੋਰਿ ਚਲਾਇਆ ॥੨॥ ਕਿਨਹੂ; ਲਾਖ ਪਾਂਚ ਕੀ ਜੋਰੀ ॥ ਅੰਤ ਕੀ ਬਾਰ; ਗਗਰੀਆ ਫੋਰੀ ॥੩॥ ਕਹਿ ਕਬੀਰ; ਇਕ ਨੀਵ ਉਸਾਰੀ ॥ ਖਿਨ ਮਹਿ ਬਿਨਸਿ ਜਾਇ; ਅਹੰਕਾਰੀ ॥੪॥੧॥੯॥੬੦॥ ਗਉੜੀ ॥ ਰਾਮ ਜਪਉ ਜੀਅ; ਐਸੇ ਐਸੇ ॥ ਧ੍ਰੂ ਪ੍ਰਹਿਲਾਦ; ਜਪਿਓ ਹਰਿ ਜੈਸੇ ॥੧॥ ਦੀਨ ਦਇਆਲ; ਭਰੋਸੇ ਤੇਰੇ ॥ ਸਭੁ ਪਰਵਾਰੁ; ਚੜਾਇਆ ਬੇੜੇ ॥੧॥ ਰਹਾਉ ॥ ਜਾ ਤਿਸੁ ਭਾਵੈ; ਤਾ ਹੁਕਮੁ ਮਨਾਵੈ ॥ ਇਸ ਬੇੜੇ ਕਉ; ਪਾਰਿ ਲਘਾਵੈ ॥੨॥ ਗੁਰ ਪਰਸਾਦਿ; ਐਸੀ ਬੁਧਿ ਸਮਾਨੀ ॥ ਚੂਕਿ ਗਈ; ਫਿਰਿ ਆਵਨ ਜਾਨੀ ॥੩॥ ਕਹੁ ਕਬੀਰ; ਭਜੁ ਸਾਰਿਗਪਾਨੀ ॥ ਉਰਵਾਰਿ ਪਾਰਿ; ਸਭ ਏਕੋ ਦਾਨੀ ॥੪॥੨॥੧੦॥੬੧॥ ਗਉੜੀ ੯ ॥ ਜੋਨਿ ਛਾਡਿ; ਜਉ ਜਗ ਮਹਿ ਆਇਓ ॥ ਲਾਗਤ ਪਵਨ; ਖਸਮੁ ਬਿਸਰਾਇਓ ॥੧॥ ਜੀਅਰਾ; ਹਰਿ ਕੇ ਗੁਨਾ ਗਾਉ ॥੧॥ ਰਹਾਉ ॥ ਗਰਭ ਜੋਨਿ ਮਹਿ; ਉਰਧ ਤਪੁ ਕਰਤਾ ॥ ਤਉ ਜਠਰ ਅਗਨਿ ਮਹਿ; ਰਹਤਾ ॥੨॥ ਲਖ ਚਉਰਾਸੀਹ ਜੋਨਿ; ਭ੍ਰਮਿ ਆਇਓ ॥ ਅਬ ਕੇ ਛੁਟਕੇ; ਠਉਰ ਨ ਠਾਇਓ ॥੩॥ ਕਹੁ ਕਬੀਰ; ਭਜੁ ਸਾਰਿਗਪਾਨੀ ॥ ਆਵਤ ਦੀਸੈ; ਜਾਤ ਨ ਜਾਨੀ ॥੪॥੧॥੧੧॥੬੨॥ ਗਉੜੀ ਪੂਰਬੀ ॥ ਸੁਰਗ ਬਾਸੁ. ਨ ਬਾਛੀਐ; ਡਰੀਐ ਨ. ਨਰਕਿ ਨਿਵਾਸੁ ॥ ਹੋਨਾ ਹੈ. ਸੋ ਹੋਈ ਹੈ; ਮਨਹਿ. ਨ ਕੀਜੈ ਆਸ ॥੧॥ ਰਮਈਆ ਗੁਨ ਗਾਈਐ ॥ ਜਾ ਤੇ ਪਾਈਐ; ਪਰਮ ਨਿਧਾਨੁ ॥੧॥ ਰਹਾਉ ॥ ਕਿਆ ਜਪੁ ਕਿਆ ਤਪੁ ਸੰਜਮੋ; ਕਿਆ ਬਰਤੁ ਕਿਆ ਇਸਨਾਨੁ ॥ ਜਬ ਲਗੁ. ਜੁਗਤਿ ਨ ਜਾਨੀਐ; ਭਾਉ ਭਗਤਿ ਭਗਵਾਨ ॥੨॥ ਸੰਪੈ ਦੇਖਿ. ਨ ਹਰਖੀਐ; ਬਿਪਤਿ ਦੇਖਿ. ਨ ਰੋਇ ॥ ਜਿਉ ਸੰਪੈ. ਤਿਉ ਬਿਪਤਿ ਹੈ; ਬਿਧ ਨੇ ਰਚਿਆ. ਸੋ ਹੋਇ ॥੩॥ ਕਹਿ ਕਬੀਰ. ਅਬ ਜਾਨਿਆ; ਸੰਤਨ ਰਿਦੈ ਮਝਾਰਿ ॥ ਸੇਵਕ ਸੋ ਸੇਵਾ ਭਲੇ; ਜਿਹ ਘਟ ਬਸੈ ਮੁਰਾਰਿ ॥੪॥੧॥੧੨॥੬੩॥ ਗਉੜੀ ॥ ਰੇ ਮਨ. ਤੇਰੋ ਕੋਇ ਨਹੀ; ਖਿੰਚਿ ਲੇਇ ਜਿਨਿ ਭਾਰੁ ॥ ਬਿਰਖ ਬਸੇਰੋ ਪੰਖਿ ਕੋ; ਤੈਸੋ ਇਹੁ ਸੰਸਾਰੁ ॥੧॥ ਰਾਮ ਰਸੁ ਪੀਆ ਰੇ ॥ ਜਿਹ ਰਸ; ਬਿਸਰਿ ਗਏ ਰਸ ਅਉਰ ॥੧॥ ਰਹਾਉ ॥ ਅਉਰ ਮੁਏ. ਕਿਆ ਰੋਈਐ; ਜਉ ਆਪਾ. ਥਿਰੁ ਨ ਰਹਾਇ ॥ ਜੋ ਉਪਜੈ. ਸੋ ਬਿਨਸਿ ਹੈ; ਦੁਖੁ ਕਰਿ ਰੋਵੈ ਬਲਾਇ ॥੨॥ ਜਹ ਕੀ ਉਪਜੀ. ਤਹ ਰਚੀ; ਪੀਵਤ. ਮਰਦਨ ਲਾਗ ॥ ਕਹਿ ਕਬੀਰ. ਚਿਤਿ ਚੇਤਿਆ; ਰਾਮ ਸਿਮਰਿ ਬੈਰਾਗ ॥੩॥੨॥੧੩॥੬੪॥ ਰਾਗੁ ਗਉੜੀ ॥ ਪੰਥੁ ਨਿਹਾਰੈ ਕਾਮਨੀ; ਲੋਚਨ ਭਰੀ. ਲੇ ਉਸਾਸਾ ॥
Источники и права