couponatlas.

Гуру Грантх Сахиб (гурмукхи): Анг 338

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਉਰ. ਨ ਭੀਜੈ, ਪਗੁ. ਨਾ ਖਿਸੈ; ਹਰਿ ਦਰਸਨ ਕੀ ਆਸਾ ॥੧॥ ਉਡਹੁ ਨ; ਕਾਗਾ ਕਾਰੇ ॥ ਬੇਗਿ ਮਿਲੀਜੈ; ਅਪੁਨੇ ਰਾਮ ਪਿਆਰੇ ॥੧॥ ਰਹਾਉ ॥ ਕਹਿ ਕਬੀਰ. ਜੀਵਨ ਪਦ ਕਾਰਨਿ; ਹਰਿ ਕੀ ਭਗਤਿ ਕਰੀਜੈ ॥ ਏਕੁ ਆਧਾਰੁ ਨਾਮੁ ਨਾਰਾਇਨ; ਰਸਨਾ ਰਾਮੁ ਰਵੀਜੈ ॥੨॥੧॥੧੪॥੬੫॥ ਰਾਗੁ ਗਉੜੀ ੧੧ ॥ ਆਸ ਪਾਸ ਘਨ ਤੁਰਸੀ ਕਾ ਬਿਰਵਾ; ਮਾਝ ਬਨਾ ਰਸਿ ਗਾਊਂ ਰੇ ॥ ਉਆ ਕਾ ਸਰੂਪੁ ਦੇਖਿ ਮੋਹੀ ਗੁਆਰਨਿ; ਮੋ ਕਉ ਛੋਡਿ ਨ ਆਉ ਨ ਜਾਹੂ ਰੇ ॥੧॥ ਤੋਹਿ ਚਰਨ ਮਨੁ ਲਾਗੋ; ਸਾਰਿੰਗਧਰ ॥ ਸੋ ਮਿਲੈ; ਜੋ ਬਡਭਾਗੋ ॥੧॥ ਰਹਾਉ ॥ ਬਿੰਦ੍ਰਾਬਨ. ਮਨ ਹਰਨ ਮਨੋਹਰ; ਕ੍ਰਿਸਨ ਚਰਾਵਤ ਗਾਊ ਰੇ ॥ ਜਾ ਕਾ ਠਾਕੁਰੁ ਤੁਹੀ ਸਾਰਿੰਗਧਰ; ਮੋਹਿ ਕਬੀਰਾ ਨਾਊ ਰੇ ॥੨॥੨॥੧੫॥੬੬॥ ਗਉੜੀ ਪੂਰਬੀ ੧੨ ॥ ਬਿਪਲ ਬਸਤ੍ਰ ਕੇਤੇ ਹੈ ਪਹਿਰੇ; ਕਿਆ ਬਨ ਮਧੇ ਬਾਸਾ ॥ ਕਹਾ ਭਇਆ ਨਰ ਦੇਵਾ ਧੋਖੇ; ਕਿਆ ਜਲਿ ਬੋਰਿਓ ਗਿਆਤਾ ॥੧॥ ਜੀਅਰੇ; ਜਾਹਿਗਾ ਮੈ ਜਾਨਾਂ ॥ ਅਬਿਗਤ ਸਮਝੁ; ਇਆਨਾ ॥ ਜਤ ਜਤ ਦੇਖਉ. ਬਹੁਰਿ ਨ ਪੇਖਉ; ਸੰਗਿ ਮਾਇਆ ਲਪਟਾਨਾ ॥੧॥ ਰਹਾਉ ॥ ਗਿਆਨੀ ਧਿਆਨੀ ਬਹੁ ਉਪਦੇਸੀ; ਇਹੁ ਜਗੁ ਸਗਲੋ ਧੰਧਾ ॥ ਕਹਿ ਕਬੀਰ. ਇਕ ਰਾਮ ਨਾਮ ਬਿਨੁ; ਇਆ ਜਗੁ ਮਾਇਆ ਅੰਧਾ ॥੨॥੧॥੧੬॥੬੭॥ ਗਉੜੀ ੧੨ ॥ ਮਨ ਰੇ. ਛਾਡਹੁ ਭਰਮੁ; ਪ੍ਰਗਟ ਹੋਇ ਨਾਚਹੁ. ਇਆ ਮਾਇਆ ਕੇ ਡਾਂਡੇ ॥ ਸੂਰੁ ਕਿ. ਸਨਮੁਖ ਰਨ ਤੇ ਡਰਪੈ; ਸਤੀ ਕਿ. ਸਾਂਚੈ ਭਾਂਡੇ ॥੧॥ ਡਗਮਗ ਛਾਡਿ; ਰੇ ਮਨ ਬਉਰਾ ॥ ਅਬ ਤਉ ਜਰੇ ਮਰੇ. ਸਿਧਿ ਪਾਈਐ; ਲੀਨੋ ਹਾਥਿ ਸੰਧਉਰਾ ॥੧॥ ਰਹਾਉ ॥ ਕਾਮ ਕ੍ਰੋਧ ਮਾਇਆ ਕੇ ਲੀਨੇ; ਇਆ ਬਿਧਿ ਜਗਤੁ ਬਿਗੂਤਾ ॥ ਕਹਿ ਕਬੀਰ. ਰਾਜਾ ਰਾਮ ਨ ਛੋਡਉ; ਸਗਲ ਊਚ ਤੇ ਊਚਾ ॥੨॥੨॥੧੭॥੬੮॥ ਗਉੜੀ ੧੩ ॥ ਫੁਰਮਾਨੁ ਤੇਰਾ ਸਿਰੈ ਊਪਰਿ; ਫਿਰਿ. ਨ ਕਰਤ ਬੀਚਾਰ ॥ ਤੁਹੀ ਦਰੀਆ. ਤੁਹੀ ਕਰੀਆ; ਤੁਝੈ ਤੇ ਨਿਸਤਾਰ ॥੧॥ ਬੰਦੇ; ਬੰਦਗੀ ਇਕਤੀਆਰ ॥ ਸਾਹਿਬੁ; ਰੋਸੁ ਧਰਉ ਕਿ ਪਿਆਰੁ ॥੧॥ ਰਹਾਉ ॥ ਨਾਮੁ ਤੇਰਾ ਆਧਾਰੁ ਮੇਰਾ; ਜਿਉ ਫੂਲੁ ਜਈ ਹੈ ਨਾਰਿ ॥ ਕਹਿ ਕਬੀਰ. ਗੁਲਾਮੁ ਘਰ ਕਾ; ਜੀਆਇ ਭਾਵੈ ਮਾਰਿ ॥੨॥੧੮॥੬੯॥ ਗਉੜੀ₅ ॥ ਲਖ ਚਉਰਾਸੀਹ ਜੀਅ ਜੋਨਿ ਮਹਿ; ਭ੍ਰਮਤ ਨੰਦੁ ਬਹੁ ਥਾਕੋ ਰੇ ॥ ਭਗਤਿ ਹੇਤਿ ਅਵਤਾਰੁ ਲੀਓ ਹੈ; ਭਾਗੁ ਬਡੋ ਬਪੁਰਾ ਕੋ ਰੇ ॥੧॥ ਤੁਮੑ ਜੁ ਕਹਤ ਹਉ ਨੰਦ ਕੋ ਨੰਦਨੁ; ਨੰਦ ਸੁ ਨੰਦਨੁ ਕਾ ਕੋ ਰੇ ॥ ਧਰਨਿ ਅਕਾਸੁ ਦਸੋ ਦਿਸ ਨਾਹੀ; ਤਬ ਇਹੁ ਨੰਦੁ ਕਹਾ ਥੋ ਰੇ ॥੧॥ ਰਹਾਉ ॥
Источники и права