couponatlas.

Гуру Грантх Сахиб (гурмукхи): Анг 339

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੰਕਟਿ ਨਹੀ ਪਰੈ. ਜੋਨਿ ਨਹੀ ਆਵੈ; ਨਾਮੁ ਨਿਰੰਜਨ ਜਾ ਕੋ ਰੇ ॥ ਕਬੀਰ ਕੋ ਸੁਆਮੀ. ਐਸੋ ਠਾਕੁਰੁ; ਜਾ ਕੈ. ਮਾਈ ਨ ਬਾਪੋ ਰੇ ॥੨॥੧੯॥੭੦॥ ਗਉੜੀ ॥ ਨਿੰਦਉ; ਨਿੰਦਉ; ਮੋ ਕਉ ਲੋਗੁ ਨਿੰਦਉ ॥ ਨਿੰਦਾ ਜਨ ਕਉ; ਖਰੀ ਪਿਆਰੀ ॥ ਨਿੰਦਾ ਬਾਪੁ; ਨਿੰਦਾ ਮਹਤਾਰੀ ॥੧॥ ਰਹਾਉ ॥ ਨਿੰਦਾ ਹੋਇ; ਤ ਬੈਕੁੰਠਿ ਜਾਈਐ ॥ ਨਾਮੁ ਪਦਾਰਥੁ; ਮਨਹਿ ਬਸਾਈਐ ॥ ਰਿਦੈ ਸੁਧ; ਜਉ ਨਿੰਦਾ ਹੋਇ ॥ ਹਮਰੇ ਕਪਰੇ; ਨਿੰਦਕੁ ਧੋਇ ॥੧॥ ਨਿੰਦਾ ਕਰੈ; ਸੁ ਹਮਰਾ ਮੀਤੁ ॥ ਨਿੰਦਕ ਮਾਹਿ; ਹਮਾਰਾ ਚੀਤੁ ॥ ਨਿੰਦਕੁ ਸੋ; ਜੋ ਨਿੰਦਾ ਹੋਰੈ ॥ ਹਮਰਾ ਜੀਵਨੁ; ਨਿੰਦਕੁ ਲੋਰੈ ॥੨॥ ਨਿੰਦਾ ਹਮਰੀ; ਪ੍ਰੇਮ ਪਿਆਰੁ ॥ ਨਿੰਦਾ ਹਮਰਾ; ਕਰੈ ਉਧਾਰੁ ॥ ਜਨ ਕਬੀਰ ਕਉ; ਨਿੰਦਾ ਸਾਰੁ ॥ ਨਿੰਦਕੁ ਡੂਬਾ; ਹਮ ਉਤਰੇ ਪਾਰਿ ॥੩॥੨੦॥੭੧॥ ਰਾਜਾ ਰਾਮ. ਤੂੰ ਐਸਾ ਨਿਰਭਉ; ਤਰਨ ਤਾਰਨ, ਰਾਮ ਰਾਇਆ ॥੧॥ ਰਹਾਉ ॥ ਜਬ ਹਮ ਹੋਤੇ, ਤਬ ਤੁਮ ਨਾਹੀ; ਅਬ ਤੁਮ ਹਹੁ, ਹਮ ਨਾਹੀ ॥ ਅਬ ਹਮ ਤੁਮ, ਏਕ ਭਏ ਹਹਿ; ਏਕੈ ਦੇਖਤ ਮਨੁ ਪਤੀਆਹੀ ॥੧॥ ਜਬ ਬੁਧਿ ਹੋਤੀ. ਤਬ ਬਲੁ ਕੈਸਾ; ਅਬ ਬੁਧਿ ਬਲੁ ਨ ਖਟਾਈ ॥ ਕਹਿ ਕਬੀਰ. ਬੁਧਿ ਹਰਿ ਲਈ ਮੇਰੀ; ਬੁਧਿ ਬਦਲੀ ਸਿਧਿ ਪਾਈ ॥੨॥੨੧॥੭੨॥ ਗਉੜੀ ॥ ਖਟ ਨੇਮ ਕਰਿ ਕੋਠੜੀ ਬਾਂਧੀ; ਬਸਤੁ ਅਨੂਪੁ ਬੀਚ ਪਾਈ ॥ ਕੁੰਜੀ ਕੁਲਫੁ ਪ੍ਰਾਨ ਕਰਿ ਰਾਖੇ; ਕਰਤੇ. ਬਾਰ ਨ ਲਾਈ ॥੧॥ ਅਬ ਮਨ ਜਾਗਤ ਰਹੁ; ਰੇ ਭਾਈ ॥ ਗਾਫਲੁ ਹੋਇ ਕੈ. ਜਨਮੁ ਗਵਾਇਓ; ਚੋਰੁ ਮੁਸੈ ਘਰੁ ਜਾਈ ॥੧॥ ਰਹਾਉ ॥ ਪੰਚ ਪਹਰੂਆ. ਦਰ ਮਹਿ ਰਹਤੇ; ਤਿਨ ਕਾ ਨਹੀ ਪਤੀਆਰਾ ॥ ਚੇਤਿ ਸੁਚੇਤ. ਚਿਤ ਹੋਇ ਰਹੁ; ਤਉ ਲੈ ਪਰਗਾਸੁ ਉਜਾਰਾ ॥੨॥ ਨਉ ਘਰ ਦੇਖਿ. ਜੁ ਕਾਮਨਿ ਭੂਲੀ; ਬਸਤੁ ਅਨੂਪ ਨ ਪਾਈ ॥ ਕਹਤੁ ਕਬੀਰ. ਨਵੈ ਘਰ ਮੂਸੇ; ਦਸਵੈਂ ਤਤੁ ਸਮਾਈ ॥੩॥੨੨॥੭੩॥ ਗਉੜੀ ॥ ਮਾਈ. ਮੋਹਿ ਅਵਰੁ ਨ ਜਾਨਿਓ; ਆਨਾਨਾਂ ॥ ਸਿਵ ਸਨਕਾਦਿ. ਜਾਸੁ ਗੁਨ ਗਾਵਹਿ; ਤਾਸੁ ਬਸਹਿ ਮੋਰੇ ਪ੍ਰਾਨਾਨਾਂ ॥ ਰਹਾਉ ॥ ਹਿਰਦੇ ਪ੍ਰਗਾਸੁ ਗਿਆਨ ਗੁਰ ਗੰਮਿਤ; ਗਗਨ ਮੰਡਲ ਮਹਿ ਧਿਆਨਾਨਾਂ ॥ ਬਿਖੈ ਰੋਗ ਭੈ ਬੰਧਨ ਭਾਗੇ; ਮਨ ਨਿਜ ਘਰਿ ਸੁਖੁ ਜਾਨਾਨਾ ॥੧॥ ਏਕ ਸੁਮਤਿ ਰਤਿ. ਜਾਨਿ ਮਾਨਿ ਪ੍ਰਭ; ਦੂਸਰ ਮਨਹਿ. ਨ ਆਨਾਨਾ ॥ ਚੰਦਨ ਬਾਸੁ ਭਏ ਮਨ ਬਾਸਨ; ਤਿਆਗਿ ਘਟਿਓ ਅਭਿਮਾਨਾਨਾ ॥੨॥ ਜੋ ਜਨ ਗਾਇ ਧਿਆਇ ਜਸੁ ਠਾਕੁਰ; ਤਾਸੁ ਪ੍ਰਭੂ ਹੈ ਥਾਨਾਨਾਂ ॥ ਤਿਹ ਬਡ ਭਾਗ ਬਸਿਓ ਮਨਿ ਜਾ ਕੈ; ਕਰਮ ਪ੍ਰਧਾਨ ਮਥਾਨਾਨਾ ॥੩॥ ਕਾਟਿ ਸਕਤਿ. ਸਿਵ ਸਹਜੁ ਪ੍ਰਗਾਸਿਓ; ਏਕੈ ਏਕ ਸਮਾਨਾਨਾ ॥
Источники и права