couponatlas.

Гуру Грантх Сахиб (гурмукхи): Анг 341

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਝਝਾ. ਉਰਝਿ; ਸੁਰਝਿ ਨਹੀ ਜਾਨਾ ॥ ਰਹਿਓ ਝਝਕਿ; ਨਾਹੀ ਪਰਵਾਨਾ ॥ ਕਤ ਝਖਿ ਝਖਿ; ਅਉਰਨ ਸਮਝਾਵਾ ॥ ਝਗਰੁ ਕੀਏ; ਝਗਰਉ ਹੀ ਪਾਵਾ ॥੧੫॥ ਞੰਞਾ ਨਿਕਟਿ. ਜੁ ਘਟ ਰਹਿਓ; ਦੂਰਿ; ਕਹਾ ਤਜਿ ਜਾਇ ॥ ਜਾ ਕਾਰਣਿ ਜਗੁ ਢੂਢਿਅਉ; ਨੇਰਉ ਪਾਇਅਉ ਤਾਹਿ ॥੧੬॥ ਟਟਾ; ਬਿਕਟ ਘਾਟ. ਘਟ ਮਾਹੀ ॥ ਖੋਲਿ ਕਪਾਟ; ਮਹਲਿ ਕਿ ਨ ਜਾਹੀ ॥ ਦੇਖਿ ਅਟਲ; ਟਲਿ. ਕਤਹਿ ਨ ਜਾਵਾ ॥ ਰਹੈ ਲਪਟਿ; ਘਟ ਪਰਚਉ ਪਾਵਾ ॥੧੭॥ ਠਠਾ. ਇਹੈ ਦੂਰਿ; ਠਗ ਨੀਰਾ ॥ ਨੀਠਿ ਨੀਠਿ; ਮਨੁ ਕੀਆ ਧੀਰਾ ॥ ਜਿਨਿ ਠਗਿ ਠਗਿਆ; ਸਗਲ ਜਗੁ ਖਾਵਾ ॥ ਸੋ ਠਗੁ ਠਗਿਆ; ਠਉਰ ਮਨੁ ਆਵਾ ॥੧੮॥ ਡਡਾ. ਡਰ ਉਪਜੇ; ਡਰੁ ਜਾਈ ॥ ਤਾ ਡਰ ਮਹਿ; ਡਰੁ ਰਹਿਆ ਸਮਾਈ ॥ ਜਉ ਡਰ ਡਰੈ; ਤ ਫਿਰਿ ਡਰੁ ਲਾਗੈ ॥ ਨਿਡਰ ਹੂਆ; ਡਰੁ ਉਰ ਹੋਇ ਭਾਗੈ ॥੧੯॥ ਢਢਾ. ਢਿਗ; ਢੂਢਹਿ ਕਤ ਆਨਾ ॥ ਢੂਢਤ ਹੀ; ਢਹਿ ਗਏ ਪਰਾਨਾ ॥ ਚੜਿ ਸੁਮੇਰਿ; ਢੂਢਿ ਜਬ ਆਵਾ ॥ ਜਿਹ ਗੜੁ ਗੜਿਓ; ਸੁ ਗੜ ਮਹਿ ਪਾਵਾ ॥੨੦॥ ਣਾਣਾ. ਰਣਿ ਰੂਤਉ; ਨਰ ਨੇਹੀ ਕਰੈ ॥ ਨਾ ਨਿਵੈ; ਨਾ ਫੁਨਿ ਸੰਚਰੈ ॥ ਧੰਨਿ ਜਨਮੁ; ਤਾਹੀ ਕੋ ਗਣੈ ॥ ਮਾਰੈ ਏਕਹਿ; ਤਜਿ ਜਾਇ ਘਣੈ ॥੨੧॥ ਤਤਾ. ਅਤਰ; ਤਰਿਓ. ਨਹ ਜਾਈ ॥ ਤਨ ਤ੍ਰਿਭਵਣ ਮਹਿ; ਰਹਿਓ ਸਮਾਈ ॥ ਜਉ ਤ੍ਰਿਭਵਣ; ਤਨ ਮਾਹਿ ਸਮਾਵਾ ॥ ਤਉ. ਤਤਹਿ ਤਤ ਮਿਲਿਆ; ਸਚੁ ਪਾਵਾ ॥੨੨॥ ਥਥਾ. ਅਥਾਹ; ਥਾਹ ਨਹੀ ਪਾਵਾ ॥ ਓਹੁ ਅਥਾਹ; ਇਹੁ ਥਿਰੁ. ਨ ਰਹਾਵਾ ॥ ਥੋੜੈ ਥਲਿ; ਥਾਨਕ ਆਰੰਭੈ ॥ ਬਿਨੁ ਹੀ ਥਾਭਹ; ਮੰਦਿਰੁ ਥੰਭੈ ॥੨੩॥ ਦਦਾ ਦੇਖਿ; ਜੁ ਬਿਨਸਨਹਾਰਾ ॥ ਜਸ ਅਦੇਖਿ; ਤਸ ਰਾਖਿ ਬਿਚਾਰਾ ॥ ਦਸਵੈ ਦੁਆਰਿ; ਕੁੰਚੀ ਜਬ ਦੀਜੈ ॥ ਤਉ; ਦਇਆਲ ਕੋ ਦਰਸਨੁ ਕੀਜੈ ॥੨੪॥ ਧਧਾ; ਅਰਧਹਿ ਉਰਧ ਨਿਬੇਰਾ ॥ ਅਰਧਹਿ ਉਰਧਹ ਮੰਝਿ ਬਸੇਰਾ ॥ ਅਰਧਹ ਛਾਡਿ; ਉਰਧ ਜਉ ਆਵਾ ॥ ਤਉ ਅਰਧਹਿ ਉਰਧ ਮਿਲਿਆ; ਸੁਖ ਪਾਵਾ ॥੨੫॥ ਨੰਨਾ. ਨਿਸਿ ਦਿਨੁ; ਨਿਰਖਤ ਜਾਈ ॥ ਨਿਰਖਤ ਨੈਨ; ਰਹੇ ਰਤਵਾਈ ॥ ਨਿਰਖਤ ਨਿਰਖਤ; ਜਬ ਜਾਇ ਪਾਵਾ ॥ ਤਬ ਲੇ ਨਿਰਖਹਿ ਨਿਰਖ ਮਿਲਾਵਾ ॥੨੬॥ ਪਪਾ ਅਪਰ; ਪਾਰੁ ਨਹੀ ਪਾਵਾ ॥ ਪਰਮ ਜੋਤਿ ਸਿਉ; ਪਰਚਉ ਲਾਵਾ ॥ ਪਾਂਚਉ ਇੰਦ੍ਰੀ; ਨਿਗ੍ਰਹ ਕਰਈ ॥ ਪਾਪੁ ਪੁੰਨੁ ਦੋਊ; ਨਿਰਵਰਈ ॥੨੭॥ ਫਫਾ; ਬਿਨੁ ਫੂਲਹ. ਫਲੁ ਹੋਈ ॥ ਤਾ ਫਲ ਫੰਕ; ਲਖੈ ਜਉ ਕੋਈ ॥ ਦੂਣਿ. ਨ ਪਰਈ; ਫੰਕ ਬਿਚਾਰੈ ॥ ਤਾ ਫਲ ਫੰਕ; ਸਭੈ ਤਨ ਫਾਰੈ ॥੨੮॥ ਬਬਾ; ਬਿੰਦਹਿ ਬਿੰਦ ਮਿਲਾਵਾ ॥ ਬਿੰਦਹਿ ਬਿੰਦਿ; ਨ ਬਿਛੁਰਨ ਪਾਵਾ ॥ ਬੰਦਉ ਹੋਇ; ਬੰਦਗੀ ਗਹੈ ॥
Источники и права