couponatlas.

Гуру Грантх Сахиб (гурмукхи): Анг 342

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬੰਦਕ ਹੋਇ; ਬੰਧ ਸੁਧਿ ਲਹੈ ॥੨੯॥ ਭਭਾ; ਭੇਦਹਿ ਭੇਦ ਮਿਲਾਵਾ ॥ ਅਬ ਭਉ ਭਾਨਿ; ਭਰੋਸਉ ਆਵਾ ॥ ਜੋ ਬਾਹਰਿ; ਸੋ ਭੀਤਰਿ ਜਾਨਿਆ ॥ ਭਇਆ ਭੇਦੁ; ਭੂਪਤਿ ਪਹਿਚਾਨਿਆ ॥੩੦॥ ਮਮਾ. ਮੂਲ ਗਹਿਆ; ਮਨੁ ਮਾਨੈ ॥ ਮਰਮੀ ਹੋਇ; ਸੁ. ਮਨ ਕਉ ਜਾਨੈ ॥ ਮਤ ਕੋਈ; ਮਨ ਮਿਲਤਾ ਬਿਲਮਾਵੈ ॥ ਮਗਨ ਭਇਆ ਤੇ; ਸੋ ਸਚੁ ਪਾਵੈ ॥੩੧॥ ਮਮਾ. ਮਨ ਸਿਉ ਕਾਜੁ ਹੈ; ਮਨ ਸਾਧੇ. ਸਿਧਿ ਹੋਇ ॥ ਮਨ ਹੀ ਮਨ ਸਿਉ, ਕਹੈ ਕਬੀਰਾ; ਮਨ ਸਾ. ਮਿਲਿਆ ਨ ਕੋਇ ॥੩੨॥ ਇਹੁ ਮਨੁ ਸਕਤੀ; ਇਹੁ ਮਨੁ ਸੀਉ ॥ ਇਹੁ ਮਨੁ; ਪੰਚ ਤਤ ਕੋ ਜੀਉ ॥ ਇਹੁ ਮਨੁ ਲੇ; ਜਉ ਉਨਮਨਿ ਰਹੈ ॥ ਤਉ; ਤੀਨਿ ਲੋਕ ਕੀ ਬਾਤੈ ਕਹੈ ॥੩੩॥ ਯਯਾ. ਜਉ ਜਾਨਹਿ, ਤਉ ਦੁਰਮਤਿ ਹਨਿ; ਕਰਿ ਬਸਿ ਕਾਇਆ ਗਾਉ ॥ ਰਣਿ ਰੂਤਉ. ਭਾਜੈ ਨਹੀ; ਸੂਰਉ. ਥਾਰਉ ਨਾਉ ॥੩੪॥ ਰਾਰਾ. ਰਸੁ; ਨਿਰਸ ਕਰਿ ਜਾਨਿਆ ॥ ਹੋਇ ਨਿਰਸ; ਸੁ ਰਸੁ ਪਹਿਚਾਨਿਆ ॥ ਇਹ ਰਸ ਛਾਡੇ; ਉਹ ਰਸੁ ਆਵਾ ॥ ਉਹ ਰਸੁ ਪੀਆ; ਇਹ ਰਸੁ ਨਹੀ ਭਾਵਾ ॥੩੫॥ ਲਲਾ; ਐਸੇ ਲਿਵ ਮਨੁ ਲਾਵੈ ॥ ਅਨਤ ਨ ਜਾਇ; ਪਰਮ ਸਚੁ ਪਾਵੈ ॥ ਅਰੁ ਜਉ ਤਹਾ; ਪ੍ਰੇਮ ਲਿਵ ਲਾਵੈ ॥ ਤਉ ਅਲਹ ਲਹੈ; ਲਹਿ ਚਰਨ ਸਮਾਵੈ ॥੩੬॥ ਵਵਾ. ਬਾਰ; ਬਾਰ; ਬਿਸਨ ਸਮ੍ਹਾਰਿ ॥ ਬਿਸਨ ਸੰਮ੍ਹਾਰਿ; ਨ ਆਵੈ ਹਾਰਿ ॥ ਬਲਿ; ਬਲਿ; ਜੇ ਬਿਸਨਤਨਾ, ਜਸੁ ਗਾਵੈ ॥ ਵਿਸਨ ਮਿਲੇ; ਸਭ ਹੀ ਸਚੁ ਪਾਵੈ ॥੩੭॥ ਵਾਵਾ. ਵਾਹੀ ਜਾਨੀਐ; ਵਾ ਜਾਨੇ ਇਹੁ ਹੋਇ ॥ ਇਹੁ ਅਰੁ ਓਹੁ. ਜਬ ਮਿਲੈ; ਤਬ ਮਿਲਤ. ਨ ਜਾਨੈ ਕੋਇ ॥੩੮॥ ਸਸਾ; ਸੋ ਨੀਕਾ ਕਰਿ ਸੋਧਹੁ ॥ ਘਟ ਪਰਚਾ ਕੀ; ਬਾਤ ਨਿਰੋਧਹੁ ॥ ਘਟ ਪਰਚੈ; ਜਉ ਉਪਜੈ ਭਾਉ ॥ ਪੂਰਿ ਰਹਿਆ ਤਹ; ਤ੍ਰਿਭਵਣ ਰਾਉ ॥੩੯॥ ਖਖਾ ਖੋਜਿ ਪਰੈ; ਜਉ ਕੋਈ ॥ ਜੋ ਖੋਜੈ; ਸੋ. ਬਹੁਰਿ ਨ ਹੋਈ ॥ ਖੋਜ ਬੂਝਿ; ਜਉ ਕਰੈ ਬੀਚਾਰਾ ॥ ਤਉ ਭਵਜਲ ਤਰਤ; ਨ ਲਾਵੈ ਬਾਰਾ ॥੪੦॥ ਸਸਾ; ਸੋ ਸਹ ਸੇਜ ਸਵਾਰੈ ॥ ਸੋਈ ਸਹੀ; ਸੰਦੇਹ ਨਿਵਾਰੈ ॥ ਅਲਪ ਸੁਖ ਛਾਡਿ; ਪਰਮ ਸੁਖ ਪਾਵਾ ॥ ਤਬ ਇਹ ਤ੍ਰੀਅ; ਓੁਹੁ. ਕੰਤੁ ਕਹਾਵਾ ॥੪੧॥ ਹਾਹਾ; ਹੋਤ ਹੋਇ. ਨਹੀ ਜਾਨਾ ॥ ਜਬ ਹੀ ਹੋਇ; ਤਬਹਿ ਮਨੁ ਮਾਨਾ ॥ ਹੈ ਤਉ ਸਹੀ; ਲਖੈ ਜਉ ਕੋਈ ॥ ਤਬ ਓਹੀ ਉਹੁ; ਏਹੁ ਨ ਹੋਈ ॥੪੨॥ ਲਿੰਉ ਲਿੰਉ ਕਰਤ; ਫਿਰੈ ਸਭੁ ਲੋਗੁ ॥ ਤਾ ਕਾਰਣਿ; ਬਿਆਪੈ ਬਹੁ ਸੋਗੁ ॥ ਲਖਿਮੀ ਬਰ ਸਿਉ; ਜਉ ਲਿਉ ਲਾਵੈ ॥ ਸੋਗੁ ਮਿਟੈ; ਸਭ ਹੀ ਸੁਖ ਪਾਵੈ ॥੪੩॥ ਖਖਾ; ਖਿਰਤ ਖਪਤ ਗਏ ਕੇਤੇ ॥ ਖਿਰਤ ਖਪਤ; ਅਜਹੂੰ ਨਹ ਚੇਤੇ ॥ ਅਬ ਜਗੁ ਜਾਨਿ; ਜਉ ਮਨਾ ਰਹੈ ॥ ਜਹ ਕਾ ਬਿਛੁਰਾ; ਤਹ ਥਿਰੁ ਲਹੈ ॥੪੪॥
Источники и права