couponatlas.

Гуру Грантх Сахиб (гурмукхи): Анг 345

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਬ ਲਗੁ ਘਟ ਮਹਿ; ਦੂਜੀ ਆਨ ॥ ਤਉ ਲਉ; ਮਹਲਿ. ਨ ਲਾਭੈ ਜਾਨ ॥ ਰਮਤ ਰਾਮ ਸਿਉ; ਲਾਗੋ ਰੰਗੁ ॥ ਕਹਿ ਕਬੀਰ; ਤਬ ਨਿਰਮਲ ਅੰਗ ॥੮॥੧॥ ਰਾਗੁ ਗਉੜੀ ਚੇਤੀ ਬਾਣੀ ਨਾਮਦੇਉ ਜੀਉ ਕੀ ॥ ੴ ਸਤਿਗੁਰ ਪ੍ਰਸਾਦਿ ॥ ਦੇਵਾ; ਪਾਹਨ ਤਾਰੀਅਲੇ ॥ ਰਾਮ ਕਹਤ; ਜਨ ਕਸ ਨ ਤਰੇ ॥੧॥ ਰਹਾਉ ॥ ਤਾਰੀਲੇ ਗਨਿਕਾ, ਬਿਨੁ ਰੂਪ ਕੁਬਿਜਾ; ਬਿਆਧਿ ਅਜਾਮਲੁ ਤਾਰੀਅਲੇ ॥ ਚਰਨ ਬਧਿਕ; ਜਨ ਤੇਊ. ਮੁਕਤਿ ਭਏ ॥ ਹਉ ਬਲਿ ਬਲਿ; ਜਿਨ ਰਾਮ ਕਹੇ ॥੧॥ ਦਾਸੀ ਸੁਤ ਜਨੁ ਬਿਦਰੁ. ਸੁਦਾਮਾ; ਉਗ੍ਰਸੈਨ ਕਉ ਰਾਜ ਦੀਏ ॥ ਜਪ ਹੀਨ. ਤਪ ਹੀਨ. ਕੁਲ ਹੀਨ. ਕ੍ਰਮ ਹੀਨ; ਨਾਮੇ ਕੇ ਸੁਆਮੀ ਤੇਊ ਤਰੇ ॥੨॥੧॥ ਰਾਗੁ ਗਉੜੀ ਰਵਿਦਾਸ ਜੀ ਕੇ ਪਦੇ ਗਉੜੀ ਗੁਆਰੇਰੀ ॥ ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥ ਮੇਰੀ ਸੰਗਤਿ ਪੋਚ; ਸੋਚ ਦਿਨੁ ਰਾਤੀ ॥ ਮੇਰਾ ਕਰਮੁ ਕੁਟਿਲਤਾ; ਜਨਮੁ ਕੁਭਾਂਤੀ ॥੧॥ ਰਾਮ ਗੁਸਈਆ; ਜੀਅ ਕੇ ਜੀਵਨਾ ॥ ਮੋਹਿ. ਨ ਬਿਸਾਰਹੁ; ਮੈ ਜਨੁ ਤੇਰਾ ॥੧॥ ਰਹਾਉ ॥ ਮੇਰੀ ਹਰਹੁ ਬਿਪਤਿ; ਜਨ ਕਰਹੁ ਸੁਭਾਈ ॥ ਚਰਣ ਨ ਛਾਡਉ; ਸਰੀਰ ਕਲ ਜਾਈ ॥੨॥ ਕਹੁ ਰਵਿਦਾਸ; ਪਰਉ ਤੇਰੀ ਸਾਭਾ ॥ ਬੇਗਿ ਮਿਲਹੁ ਜਨ; ਕਰਿ ਨ ਬਿਲਾਂਬਾ ॥੩॥੧॥ ਬੇਗਮ ਪੁਰਾ; ਸਹਰ ਕੋ ਨਾਉ ॥ ਦੂਖੁ ਅੰਦੋਹੁ ਨਹੀ; ਤਿਹਿ ਠਾਉ ॥ ਨਾਂ ਤਸਵੀਸ; ਖਿਰਾਜੁ ਨ ਮਾਲੁ ॥ ਖਉਫੁ ਨ ਖਤਾ; ਨ ਤਰਸੁ ਜਵਾਲੁ ॥੧॥ ਅਬ ਮੋਹਿ; ਖੂਬ ਵਤਨ ਗਹ ਪਾਈ ॥ ਊਹਾਂ ਖੈਰਿ ਸਦਾ; ਮੇਰੇ ਭਾਈ ॥੧॥ ਰਹਾਉ ॥ ਕਾਇਮੁ ਦਾਇਮੁ; ਸਦਾ ਪਾਤਿਸਾਹੀ ॥ ਦੋਮ ਨ ਸੇਮ; ਏਕ ਸੋ ਆਹੀ ॥ ਆਬਾਦਾਨੁ; ਸਦਾ ਮਸਹੂਰ ॥ ਊਹਾਂ ਗਨੀ ਬਸਹਿ; ਮਾਮੂਰ ॥੨॥ ਤਿਉ ਤਿਉ ਸੈਲ ਕਰਹਿ; ਜਿਉ ਭਾਵੈ ॥ ਮਹਰਮ ਮਹਲ; ਨ ਕੋ ਅਟਕਾਵੈ ॥ ਕਹਿ ਰਵਿਦਾਸ; ਖਲਾਸ ਚਮਾਰਾ ॥ ਜੋ ਹਮ ਸਹਰੀ; ਸੁ ਮੀਤੁ ਹਮਾਰਾ ॥੩॥੨॥ ੴ ਸਤਿਗੁਰ ਪ੍ਰਸਾਦਿ ॥ ਗਉੜੀ ਬੈਰਾਗਣਿ ਰਵਿਦਾਸ ਜੀਉ ॥ ਘਟ ਅਵਘਟ ਡੂਗਰ ਘਣਾ; ਇਕੁ ਨਿਰਗੁਣੁ ਬੈਲੁ ਹਮਾਰ ॥ ਰਮਈਏ ਸਿਉ ਇਕ ਬੇਨਤੀ; ਮੇਰੀ ਪੂੰਜੀ ਰਾਖੁ ਮੁਰਾਰਿ ॥੧॥ ਕੋ ਬਨਜਾਰੋ ਰਾਮ ਕੋ; ਮੇਰਾ ਟਾਂਡਾ ਲਾਦਿਆ ਜਾਇ ਰੇ ॥੧॥ ਰਹਾਉ ॥
Источники и права