couponatlas.

Гуру Грантх Сахиб (гурмукхи): Анг 347

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਆਸਾ ਮਹਲਾ ੧; ਘਰੁ ੧ ਸੋ ਦਰੁ ॥ ਸੋ ਦਰੁ ਤੇਰਾ ਕੇਹਾ. ਸੋ ਘਰੁ ਕੇਹਾ; ਜਿਤੁ ਬਹਿ ਸਰਬ ਸਮੑਾਲੇ ॥ ਵਾਜੇ ਤੇਰੇ ਨਾਦ ਅਨੇਕ ਅਸੰਖਾ; ਕੇਤੇ ਤੇਰੇ ਵਾਵਣਹਾਰੇ ॥ ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ; ਕੇਤੇ ਤੇਰੇ ਗਾਵਣਹਾਰੇ ॥ ਗਾਵਨੑਿ ਤੁਧਨੋ. ਪਉਣੁ ਪਾਣੀ ਬੈਸੰਤਰੁ; ਗਾਵੈ ਰਾਜਾ ਧਰਮ ਦੁਆਰੇ ॥ ਗਾਵਨੑਿ ਤੁਧਨੋ. ਚਿਤੁ ਗੁਪਤੁ ਲਿਖਿ ਜਾਣਨਿ; ਲਿਖਿ ਲਿਖਿ ਧਰਮੁ ਵੀਚਾਰੇ ॥ ਗਾਵਨੑਿ ਤੁਧਨੋ. ਈਸਰੁ ਬ੍ਰਹਮਾ ਦੇਵੀ; ਸੋਹਨਿ ਤੇਰੇ ਸਦਾ ਸਵਾਰੇ ॥ ਗਾਵਨੑਿ ਤੁਧਨੋ. ਇੰਦ੍ਰ ਇੰਦ੍ਰਾਸਣਿ ਬੈਠੇ; ਦੇਵਤਿਆ ਦਰਿ ਨਾਲੇ ॥ ਗਾਵਨੑਿ ਤੁਧਨੋ. ਸਿਧ ਸਮਾਧੀ ਅੰਦਰਿ; ਗਾਵਨੑਿ ਤੁਧਨੋ. ਸਾਧ ਬੀਚਾਰੇ ॥ ਗਾਵਨੑਿ ਤੁਧਨੋ. ਜਤੀ ਸਤੀ ਸੰਤੋਖੀ; ਗਾਵਨਿ ਤੁਧਨੋ. ਵੀਰ ਕਰਾਰੇ ॥ ਗਾਵਨਿ ਤੁਧਨੋ. ਪੰਡਿਤ ਪੜੇ ਰਖੀਸੁਰ; ਜੁਗੁ ਜੁਗੁ ਬੇਦਾ ਨਾਲੇ ॥ ਗਾਵਨਿ ਤੁਧਨੋ. ਮੋਹਣੀਆ ਮਨੁ ਮੋਹਨਿ; ਸੁਰਗੁ ਮਛੁ ਪਇਆਲੇ ॥ ਗਾਵਨੑਿ ਤੁਧਨੋ. ਰਤਨ ਉਪਾਏ ਤੇਰੇ ਜੇਤੇ; ਅਠਸਠਿ ਤੀਰਥ ਨਾਲੇ ॥ ਗਾਵਨੑਿ ਤੁਧਨੋ. ਜੋਧ ਮਹਾਬਲ ਸੂਰਾ; ਗਾਵਨੑਿ ਤੁਧਨੋ. ਖਾਣੀ ਚਾਰੇ ॥ ਗਾਵਨੑਿ ਤੁਧਨੋ. ਖੰਡ ਮੰਡਲ ਬ੍ਰਹਮੰਡਾ; ਕਰਿ ਕਰਿ ਰਖੇ ਤੇਰੇ ਧਾਰੇ ॥ ਸੇਈ ਤੁਧਨੋ ਗਾਵਨੑਿ. ਜੋ ਤੁਧੁ ਭਾਵਨੑਿ; ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ. ਤੁਧਨੋ ਗਾਵਨਿ, ਸੇ ਮੈ ਚਿਤਿ. ਨ ਆਵਨਿ; ਨਾਨਕੁ. ਕਿਆ ਬੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ; ਸਾਚਾ ਸਾਚੀ ਨਾਈ ॥ ਹੈ ਭੀ ਹੋਸੀ. ਜਾਇ ਨ ਜਾਸੀ; ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਜਿਨਸੀ; ਮਾਇਆ ਜਿਨਿ ਉਪਾਈ ॥ ਕਰਿ ਕਰਿ ਦੇਖੈ ਕੀਤਾ ਅਪਣਾ; ਜਿਉ ਤਿਸ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ; ਫਿਰਿ ਹੁਕਮੁ. ਨ ਕਰਣਾ ਜਾਈ ॥
Источники и права