couponatlas.

Гуру Грантх Сахиб (гурмукхи): Анг 348

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੋ ਪਾਤਿਸਾਹੁ ਸਾਹਾ ਪਤਿ ਸਾਹਿਬੁ; ਨਾਨਕ. ਰਹਣੁ ਰਜਾਈ ॥੧॥੧॥ ਆਸਾ ਮਹਲਾ ੪ ॥ ਸੋ ਪੁਰਖੁ ਨਿਰੰਜਨੁ. ਹਰਿ ਪੁਰਖੁ ਨਿਰੰਜਨੁ; ਹਰਿ ਅਗਮਾ ਅਗਮ ਅਪਾਰਾ ॥ ਸਭਿ ਧਿਆਵਹਿ. ਸਭਿ ਧਿਆਵਹਿ ਤੁਧੁ ਜੀ; ਹਰਿ ਸਚੇ ਸਿਰਜਣਹਾਰਾ ॥ ਸਭਿ ਜੀਅ ਤੁਮਾਰੇ ਜੀ; ਤੂੰ ਜੀਆ ਕਾ ਦਾਤਾਰਾ ॥ ਹਰਿ ਧਿਆਵਹੁ ਸੰਤਹੁ ਜੀ; ਸਭਿ ਦੂਖ ਵਿਸਾਰਣਹਾਰਾ ॥ ਹਰਿ ਆਪੇ ਠਾਕੁਰੁ. ਹਰਿ ਆਪੇ ਸੇਵਕੁ ਜੀ; ਕਿਆ ਨਾਨਕ ਜੰਤ ਵਿਚਾਰਾ ॥੧॥ ਤੂੰ ਘਟ ਘਟ ਅੰਤਰਿ. ਸਰਬ ਨਿਰੰਤਰਿ ਜੀ; ਹਰਿ ਏਕੋ ਪੁਰਖੁ ਸਮਾਣਾ ॥ ਇਕਿ ਦਾਤੇ. ਇਕਿ ਭੇਖਾਰੀ ਜੀ; ਸਭਿ ਤੇਰੇ ਚੋਜ ਵਿਡਾਣਾ ॥ ਤੂੰ ਆਪੇ ਦਾਤਾ. ਆਪੇ ਭੁਗਤਾ ਜੀ; ਹਉ ਤੁਧੁ ਬਿਨੁ. ਅਵਰੁ ਨ ਜਾਣਾ ॥ ਤੂੰ ਪਾਰਬ੍ਰਹਮੁ. ਬੇਅੰਤੁ ਬੇਅੰਤੁ ਜੀ; ਤੇਰੇ ਕਿਆ ਗੁਣ ਆਖਿ ਵਖਾਣਾ ॥ ਜੋ ਸੇਵਹਿ. ਜੋ ਸੇਵਹਿ ਤੁਧੁ ਜੀ; ਜਨੁ ਨਾਨਕੁ. ਤਿਨੑ ਕੁਰਬਾਣਾ ॥੨॥ ਹਰਿ ਧਿਆਵਹਿ. ਹਰਿ ਧਿਆਵਹਿ ਤੁਧੁ ਜੀ ਸੇ; ਜਨ ਜੁਗ ਮਹਿ ਸੁਖ ਵਾਸੀ ॥ ਸੇ ਮੁਕਤੁ. ਸੇ ਮੁਕਤੁ ਭਏ; ਜਿਨੑ ਹਰਿ ਧਿਆਇਆ ਜੀਉ; ਤਿਨ ਟੂਟੀ ਜਮ ਕੀ ਫਾਸੀ ॥ ਜਿਨ ਨਿਰਭਉ. ਜਿਨੑ ਹਰਿ ਨਿਰਭਉ ਧਿਆਇਆ ਜੀਉ; ਤਿਨ ਕਾ ਭਉ ਸਭੁ ਗਵਾਸੀ ॥ ਜਿਨੑ ਸੇਵਿਆ. ਜਿਨੑ ਸੇਵਿਆ ਮੇਰਾ ਹਰਿ ਜੀਉ; ਤੇ ਹਰਿ ਹਰਿ ਰੂਪਿ ਸਮਾਸੀ ॥ ਸੇ ਧੰਨੁ ਸੇ ਧੰਨੁ. ਜਿਨ ਹਰਿ ਧਿਆਇਆ ਜੀਉ; ਜਨੁ ਨਾਨਕੁ. ਤਿਨ ਬਲਿ ਜਾਸੀ ॥੩॥ ਤੇਰੀ ਭਗਤਿ. ਤੇਰੀ ਭਗਤਿ ਭੰਡਾਰ ਜੀ; ਭਰੇ ਬੇਅੰਤ ਬੇਅੰਤਾ ॥ ਤੇਰੇ ਭਗਤ. ਤੇਰੇ ਭਗਤ ਸਲਾਹਨਿ ਤੁਧੁ ਜੀ; ਹਰਿ ਅਨਿਕ ਅਨੇਕ ਅਨੰਤਾ ॥ ਤੇਰੀ ਅਨਿਕ. ਤੇਰੀ ਅਨਿਕ, ਕਰਹਿ ਹਰਿ ਪੂਜਾ ਜੀ; ਤਪੁ ਤਾਪਹਿ ਜਪਹਿ ਬੇਅੰਤਾ ॥ ਤੇਰੇ ਅਨੇਕ ਤੇਰੇ ਅਨੇਕ. ਪੜਹਿ ਬਹੁ ਸਿੰਮ੍ਰਿਤਿ ਸਾਸਤ ਜੀ; ਕਰਿ ਕਿਰਿਆ ਖਟੁ ਕਰਮ ਕਰੰਤਾ ॥ ਸੇ ਭਗਤ. ਸੇ ਭਗਤ ਭਲੇ ਜਨ ਨਾਨਕ ਜੀ; ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥ ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ; ਤੁਧੁ ਜੇਵਡੁ. ਅਵਰੁ ਨ ਕੋਈ ॥ ਤੂੰ ਜੁਗੁ ਜੁਗੁ ਏਕੋ. ਸਦਾ ਸਦਾ ਤੂੰ ਏਕੋ ਜੀ; ਤੂੰ ਨਿਹਚਲੁ ਕਰਤਾ ਸੋਈ ॥ ਤੁਧੁ ਆਪੇ ਭਾਵੈ. ਸੋਈ ਵਰਤੈ ਜੀ; ਤੂੰ ਆਪੇ ਕਰਹਿ ਸੁ ਹੋਈ ॥ ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ; ਤੁਧੁ ਆਪੇ ਸਿਰਜਿ ਸਭ ਗੋਈ ॥ ਜਨੁ ਨਾਨਕੁ. ਗੁਣ ਗਾਵੈ ਕਰਤੇ ਕੇ ਜੀ; ਜੋ ਸਭਸੈ ਕਾ ਜਾਣੋਈ ॥੫॥੨॥ ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਮਹਲਾ ੧ ਚਉਪਦੇ ਘਰੁ ੨ ॥ ਸੁਣਿ ਵਡਾ; ਆਖੈ ਸਭ ਕੋਈ ॥ ਕੇਵਡੁ ਵਡਾ; ਡੀਠਾ ਹੋਈ ॥
Источники и права