couponatlas.

Гуру Грантх Сахиб (гурмукхи): Анг 354

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਐਸਾ ਗੁਰਮਤਿ; ਰਮਤੁ ਸਰੀਰਾ ॥ ਹਰਿ ਭਜੁ. ਮੇਰੇ ਮਨ; ਗਹਿਰ ਗੰਭੀਰਾ ॥੧॥ ਰਹਾਉ ॥ ਅਨਤ ਤਰੰਗ; ਭਗਤਿ ਹਰਿ ਰੰਗਾ ॥ ਅਨਦਿਨੁ ਸੂਚੇ; ਹਰਿ ਗੁਣ ਸੰਗਾ ॥ ਮਿਥਿਆ ਜਨਮੁ; ਸਾਕਤ ਸੰਸਾਰਾ ॥ ਰਾਮ ਭਗਤਿ ਜਨੁ; ਰਹੈ ਨਿਰਾਰਾ ॥੨॥ ਸੂਚੀ ਕਾਇਆ; ਹਰਿ ਗੁਣ ਗਾਇਆ ॥ ਆਤਮੁ ਚੀਨਿ; ਰਹੈ ਲਿਵ ਲਾਇਆ ॥ ਆਦਿ ਅਪਾਰੁ; ਅਪਰੰਪਰੁ ਹੀਰਾ ॥ ਲਾਲਿ ਰਤਾ; ਮੇਰਾ ਮਨੁ ਧੀਰਾ ॥੩॥ ਕਥਨੀ ਕਹਹਿ; ਕਹਹਿ ਸੇ ਮੂਏ ॥ ਸੋ ਪ੍ਰਭੁ. ਦੂਰਿ ਨਾਹੀ; ਪ੍ਰਭੁ ਤੂੰ ਹੈ ॥ ਸਭੁ ਜਗੁ ਦੇਖਿਆ; ਮਾਇਆ ਛਾਇਆ ॥ ਨਾਨਕ; ਗੁਰਮਤਿ ਨਾਮੁ ਧਿਆਇਆ ॥੪॥੧੭॥ ਆਸਾ ਮਹਲਾ ੧ ਤਿਤੁਕਾ ॥ ਕੋਈ ਭੀਖਕੁ; ਭੀਖਿਆ ਖਾਇ ॥ ਕੋਈ ਰਾਜਾ; ਰਹਿਆ ਸਮਾਇ ॥ ਕਿਸ ਹੀ ਮਾਨੁ; ਕਿਸੈ ਅਪਮਾਨੁ ॥ ਢਾਹਿ ਉਸਾਰੇ; ਧਰੇ ਧਿਆਨੁ ॥ ਤੁਝ ਤੇ ਵਡਾ; ਨਾਹੀ ਕੋਇ ॥ ਕਿਸੁ ਵੇਖਾਲੀ; ਚੰਗਾ ਹੋਇ ॥੧॥ ਮੈ ਤਾਂ; ਨਾਮੁ ਤੇਰਾ ਆਧਾਰੁ ॥ ਤੂੰ ਦਾਤਾ; ਕਰਣਹਾਰੁ ਕਰਤਾਰੁ ॥੧॥ ਰਹਾਉ ॥ ਵਾਟ. ਨ ਪਾਵਉ; ਵੀਗਾ ਜਾਉ ॥ ਦਰਗਹ, ਬੈਸਣ ਨਾਹੀ ਥਾਉ ॥ ਮਨ ਕਾ ਅੰਧੁਲਾ; ਮਾਇਆ ਕਾ ਬੰਧੁ ॥ ਖੀਨ ਖਰਾਬੁ ਹੋਵੈ; ਨਿਤ ਕੰਧੁ ॥ ਖਾਣ ਜੀਵਣ ਕੀ; ਬਹੁਤੀ ਆਸ ॥ ਲੇਖੈ ਤੇਰੈ; ਸਾਸ ਗਿਰਾਸ ॥੨॥ ਅਹਿਨਿਸਿ; ਅੰਧੁਲੇ ਦੀਪਕੁ ਦੇਇ ॥ ਭਉਜਲ ਡੂਬਤ; ਚਿੰਤ ਕਰੇਇ ॥ ਕਹਹਿ ਸੁਣਹਿ; ਜੋ ਮਾਨਹਿ ਨਾਉ ॥ ਹਉ ਬਲਿਹਾਰੈ; ਤਾ ਕੈ ਜਾਉ ॥ ਨਾਨਕੁ; ਏਕ ਕਹੈ ਅਰਦਾਸਿ ॥ ਜੀਉ ਪਿੰਡੁ ਸਭੁ; ਤੇਰੈ ਪਾਸਿ ॥੩॥ ਜਾਂ ਤੂੰ ਦੇਹਿ; ਜਪੀ ਤੇਰਾ ਨਾਉ ॥ ਦਰਗਹ ਬੈਸਣ, ਹੋਵੈ ਥਾਉ ॥ ਜਾਂ ਤੁਧੁ ਭਾਵੈ; ਤਾ ਦੁਰਮਤਿ ਜਾਇ ॥ ਗਿਆਨ ਰਤਨੁ; ਮਨਿ ਵਸੈ ਆਇ ॥ ਨਦਰਿ ਕਰੇ ਤਾ ਸਤਿਗੁਰੁ ਮਿਲੈ ॥ ਪ੍ਰਣਵਤਿ ਨਾਨਕੁ; ਭਵਜਲੁ ਤਰੈ ॥੪॥੧੮॥ ਆਸਾ ਮਹਲਾ ੧ ਪੰਚਪਦੇ₆ ॥ ਦੁਧ ਬਿਨੁ ਧੇਨੁ. ਪੰਖ ਬਿਨੁ ਪੰਖੀ; ਜਲ ਬਿਨੁ. ਉਤਭੁਜ ਕਾਮਿ ਨਾਹੀ ॥ ਕਿਆ ਸੁਲਤਾਨੁ. ਸਲਾਮ ਵਿਹੂਣਾ; ਅੰਧੀ ਕੋਠੀ. ਤੇਰਾ ਨਾਮੁ ਨਾਹੀ ॥੧॥ ਕੀ ਵਿਸਰਹਿ; ਦੁਖੁ ਬਹੁਤਾ ਲਾਗੈ ॥ ਦੁਖੁ ਲਾਗੈ; ਤੂੰ ਵਿਸਰੁ ਨਾਹੀ ॥੧॥ ਰਹਾਉ ॥ ਅਖੀ ਅੰਧੁ. ਜੀਭ ਰਸੁ ਨਾਹੀ; ਕੰਨੀ. ਪਵਣੁ ਨ ਵਾਜੈ ॥ ਚਰਣੀ ਚਲੈ. ਪਜੂਤਾ ਆਗੈ; ਵਿਣੁ ਸੇਵਾ. ਫਲ ਲਾਗੇ ॥੨॥ ਅਖਰ ਬਿਰਖ ਬਾਗ, ਭੁਇ ਚੋਖੀ; ਸਿੰਚਿਤ ਭਾਉ ਕਰੇਹੀ ॥ ਸਭਨਾ ਫਲੁ ਲਾਗੈ ਨਾਮੁ ਏਕੋ; ਬਿਨੁ ਕਰਮਾ. ਕੈਸੇ ਲੇਹੀ ॥੩॥ ਜੇਤੇ ਜੀਅ. ਤੇਤੇ ਸਭਿ ਤੇਰੇ; ਵਿਣੁ ਸੇਵਾ. ਫਲੁ ਕਿਸੈ ਨਾਹੀ ॥ ਦੁਖੁ ਸੁਖੁ ਭਾਣਾ ਤੇਰਾ ਹੋਵੈ; ਵਿਣੁ ਨਾਵੈ. ਜੀਉ ਰਹੈ ਨਾਹੀ ॥੪॥ ਮਤਿ ਵਿਚਿ ਮਰਣੁ. ਜੀਵਣੁ ਹੋਰੁ ਕੈਸਾ; ਜਾ ਜੀਵਾ ਤਾਂ ਜੁਗਤਿ ਨਾਹੀ ॥
Источники и права