couponatlas.

Гуру Грантх Сахиб (гурмукхи): Анг 356

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਪੁ ਬੀਚਾਰਿ ਮਾਰਿ ਮਨੁ ਦੇਖਿਆ; ਤੁਮ ਸਾ ਮੀਤੁ. ਨ ਅਵਰੁ ਕੋਈ ॥ ਜਿਉ ਤੂੰ ਰਾਖਹਿ. ਤਿਵ ਹੀ ਰਹਣਾ; ਦੁਖੁ ਸੁਖੁ ਦੇਵਹਿ ਕਰਹਿ ਸੋਈ ॥੩॥ ਆਸਾ ਮਨਸਾ ਦੋਊ ਬਿਨਾਸਤ; ਤ੍ਰਿਹੁ ਗੁਣ ਆਸ ਨਿਰਾਸ ਭਈ ॥ ਤੁਰੀਆਵਸਥਾ. ਗੁਰਮੁਖਿ ਪਾਈਐ; ਸੰਤ ਸਭਾ ਕੀ ਓਟ ਲਹੀ ॥੪॥ ਗਿਆਨ ਧਿਆਨ ਸਗਲੇ ਸਭਿ ਜਪ ਤਪ; ਜਿਸੁ ਹਰਿ ਹਿਰਦੈ ਅਲਖ ਅਭੇਵਾ ॥ ਨਾਨਕ. ਰਾਮ ਨਾਮਿ ਮਨੁ ਰਾਤਾ; ਗੁਰਮਤਿ ਪਾਏ ਸਹਜ ਸੇਵਾ ॥੫॥੨੨॥ ਆਸਾ ਮਹਲਾ ੧ ਪੰਚਪਦੇ₂ ॥ ਮੋਹੁ ਕੁਟੰਬੁ; ਮੋਹੁ ਸਭ ਕਾਰ ॥ ਮੋਹੁ ਤੁਮ ਤਜਹੁ; ਸਗਲ ਵੇਕਾਰ ॥੧॥ ਮੋਹੁ ਅਰੁ ਭਰਮੁ ਤਜਹੁ; ਤੁਮੑ ਬੀਰ ॥ ਸਾਚੁ ਨਾਮੁ; ਰਿਦੇ ਰਵੈ ਸਰੀਰ ॥੧॥ ਰਹਾਉ ॥ ਸਚੁ ਨਾਮੁ; ਜਾ ਨਵ ਨਿਧਿ ਪਾਈ ॥ ਰੋਵੈ ਪੂਤੁ ਨ ਕਲਪੈ ਮਾਈ ॥੨॥ ਏਤੁ ਮੋਹਿ; ਡੂਬਾ ਸੰਸਾਰੁ ॥ ਗੁਰਮੁਖਿ ਕੋਈ; ਉਤਰੈ ਪਾਰਿ ॥੩॥ ਏਤੁ ਮੋਹਿ; ਫਿਰਿ ਜੂਨੀ ਪਾਹਿ ॥ ਮੋਹੇ ਲਾਗਾ; ਜਮ ਪੁਰਿ ਜਾਹਿ ॥੪॥ ਗੁਰ ਦੀਖਿਆ ਲੇ; ਜਪੁ ਤਪੁ ਕਮਾਹਿ ॥ ਨਾ ਮੋਹੁ ਤੂਟੈ; ਨਾ ਥਾਇ ਪਾਹਿ ॥੫॥ ਨਦਰਿ ਕਰੇ; ਤਾ ਏਹੁ ਮੋਹੁ ਜਾਇ ॥ ਨਾਨਕ. ਹਰਿ ਸਿਉ; ਰਹੈ ਸਮਾਇ ॥੬॥੨੩॥ ਆਸਾ ਮਹਲਾ ੧ ॥ ਆਪਿ ਕਰੇ; ਸਚੁ ਅਲਖ ਅਪਾਰੁ ॥ ਹਉ ਪਾਪੀ; ਤੂੰ ਬਖਸਣਹਾਰੁ ॥੧॥ ਤੇਰਾ ਭਾਣਾ; ਸਭੁ ਕਿਛੁ ਹੋਵੈ ॥ ਮਨਹਠਿ ਕੀਚੈ; ਅੰਤਿ ਵਿਗੋਵੈ ॥੧॥ ਰਹਾਉ ॥ ਮਨਮੁਖ ਕੀ ਮਤਿ; ਕੂੜਿ ਵਿਆਪੀ ॥ ਬਿਨੁ ਹਰਿ ਸਿਮਰਣ; ਪਾਪਿ ਸੰਤਾਪੀ ॥੨॥ ਦੁਰਮਤਿ ਤਿਆਗਿ; ਲਾਹਾ ਕਿਛੁ ਲੇਵਹੁ ॥ ਜੋ ਉਪਜੈ; ਸੋ ਅਲਖ ਅਭੇਵਹੁ ॥੩॥ ਐਸਾ ਹਮਰਾ; ਸਖਾ ਸਹਾਈ ॥ ਗੁਰ ਹਰਿ ਮਿਲਿਆ; ਭਗਤਿ ਦ੍ਰਿੜਾਈ ॥੪॥ ਸਗਲਂ‍ੀ ਸਉਦਂ‍ੀ; ਤੋਟਾ ਆਵੈ ॥ ਨਾਨਕ; ਰਾਮ ਨਾਮੁ ਮਨਿ ਭਾਵੈ ॥੫॥੨੪॥ ਆਸਾ ਮਹਲਾ ੧ ਚਉਪਦੇ₄ ॥ ਵਿਦਿਆ ਵੀਚਾਰੀ; ਤਾਂ ਪਰਉਪਕਾਰੀ ॥ ਜਾਂ ਪੰਚ ਰਾਸੀ; ਤਾਂ ਤੀਰਥ ਵਾਸੀ ॥੧॥ ਘੁੰਘਰੂ ਵਾਜੈ; ਜੇ ਮਨੁ ਲਾਗੈ ॥ ਤਉ ਜਮੁ. ਕਹਾ ਕਰੇ; ਮੋ ਸਿਉ ਆਗੈ ॥੧॥ ਰਹਾਉ ॥ ਆਸ ਨਿਰਾਸੀ; ਤਉ ਸੰਨਿਆਸੀ ॥ ਜਾਂ ਜਤੁ ਜੋਗੀ; ਤਾਂ ਕਾਇਆ ਭੋਗੀ ॥੨॥ ਦਇਆ ਦਿਗੰਬਰੁ; ਦੇਹ ਬੀਚਾਰੀ ॥ ਆਪਿ ਮਰੈ; ਅਵਰਾ ਨਹ ਮਾਰੀ ॥੩॥ ਏਕੁ ਤੂ; ਹੋਰਿ ਵੇਸ ਬਹੁਤੇਰੇ ॥ ਨਾਨਕੁ; ਜਾਣੈ ਚੋਜ ਨ. ਤੇਰੇ ॥੪॥੨੫॥ ਆਸਾ ਮਹਲਾ ੧ ॥ ਏਕ ਨ. ਭਰੀਆ; ਗੁਣ ਕਰਿ ਧੋਵਾ ॥ ਮੇਰਾ ਸਹੁ ਜਾਗੈ; ਹਉ ਨਿਸਿ ਭਰਿ ਸੋਵਾ ॥੧॥ ਇਉ ਕਿਉ; ਕੰਤ ਪਿਆਰੀ ਹੋਵਾ ॥ ਸਹੁ ਜਾਗੈ; ਹਉ ਨਿਸ ਭਰਿ ਸੋਵਾ ॥੧॥ ਰਹਾਉ ॥
Источники и права