couponatlas.

Гуру Грантх Сахиб (гурмукхи): Анг 359

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਸਾ ਘਰੁ ੫ ਮਹਲਾ ੧ ॥ ੴ ਸਤਿਗੁਰ ਪ੍ਰਸਾਦਿ ॥ ਭੀਤਰਿ ਪੰਚ; ਗੁਪਤ ਮਨਿ ਵਾਸੇ ॥ ਥਿਰੁ ਨ ਰਹਹਿ; ਜੈਸੇ ਭਵਹਿ ਉਦਾਸੇ ॥੧॥ ਮਨੁ ਮੇਰਾ; ਦਇਆਲ ਸੇਤੀ. ਥਿਰੁ ਨ ਰਹੈ ॥ ਲੋਭੀ ਕਪਟੀ ਪਾਪੀ ਪਾਖੰਡੀ; ਮਾਇਆ ਅਧਿਕ ਲਗੈ ॥੧॥ ਰਹਾਉ ॥ ਫੂਲ ਮਾਲਾ; ਗਲਿ ਪਹਿਰਉਗੀ ਹਾਰੋ ॥ ਮਿਲੈਗਾ ਪ੍ਰੀਤਮੁ; ਤਬ ਕਰਉਗੀ ਸੀਗਾਰੋ ॥੨॥ ਪੰਚ ਸਖੀ ਹਮ; ਏਕੁ ਭਤਾਰੋ ॥ ਪੇਡਿ ਲਗੀ ਹੈ; ਜੀਅੜਾ ਚਾਲਣਹਾਰੋ ॥੩॥ ਪੰਚ ਸਖੀ ਮਿਲਿ; ਰੁਦਨੁ ਕਰੇਹਾ ॥ ਸਾਹੁ ਪਜੂਤਾ; ਪ੍ਰਣਵਤਿ ਨਾਨਕ. ਲੇਖਾ ਦੇਹਾ ॥੪॥੧॥੩੪॥ ੴ ਸਤਿਗੁਰ ਪ੍ਰਸਾਦਿ ॥ ਆਸਾ ਘਰੁ ੬ ਮਹਲਾ ੧ ॥ ਮਨੁ ਮੋਤੀ ਜੇ ਗਹਣਾ ਹੋਵੈ; ਪਉਣੁ ਹੋਵੈ ਸੂਤ ਧਾਰੀ ॥ ਖਿਮਾ ਸੀਗਾਰੁ. ਕਾਮਣਿ ਤਨਿ ਪਹਿਰੈ; ਰਾਵੈ ਲਾਲ ਪਿਆਰੀ ॥੧॥ ਲਾਲ ਬਹੁ ਗੁਣਿ; ਕਾਮਣਿ ਮੋਹੀ ॥ ਤੇਰੇ ਗੁਣ; ਹੋਹਿ ਨ ਅਵਰੀ ॥੧॥ ਰਹਾਉ ॥ ਹਰਿ ਹਰਿ ਹਾਰੁ. ਕੰਠਿ ਲੇ ਪਹਿਰੈ; ਦਾਮੋਦਰੁ ਦੰਤੁ ਲੇਈ ॥ ਕਰ ਕਰਿ ਕਰਤਾ. ਕੰਗਨ ਪਹਿਰੈ; ਇਨ ਬਿਧਿ ਚਿਤੁ ਧਰੇਈ ॥੨॥ ਮਧੁਸੂਦਨੁ ਕਰ ਮੁੰਦਰੀ ਪਹਿਰੈ; ਪਰਮੇਸਰੁ ਪਟੁ ਲੇਈ ॥ ਧੀਰਜੁ. ਧੜੀ ਬੰਧਾਵੈ ਕਾਮਣਿ; ਸ੍ਰੀਰੰਗੁ. ਸੁਰਮਾ ਦੇਈ ॥੩॥ ਮਨ ਮੰਦਰਿ ਜੇ ਦੀਪਕੁ ਜਾਲੇ; ਕਾਇਆ ਸੇਜ ਕਰੇਈ ॥ ਗਿਆਨ ਰਾਉ. ਜਬ ਸੇਜੈ ਆਵੈ; ਤ ਨਾਨਕ. ਭੋਗੁ ਕਰੇਈ ॥੪॥੧॥੩੫॥ ਆਸਾ ਮਹਲਾ ੧ ॥ ਕੀਤਾ ਹੋਵੈ ਕਰੇ ਕਰਾਇਆ; ਤਿਸੁ ਕਿਆ ਕਹੀਐ ਭਾਈ ॥ ਜੋ ਕਿਛੁ ਕਰਣਾ. ਸੋ ਕਰਿ ਰਹਿਆ; ਕੀਤੇ ਕਿਆ ਚਤੁਰਾਈ ॥੧॥ ਤੇਰਾ ਹੁਕਮੁ ਭਲਾ; ਤੁਧੁ ਭਾਵੈ ॥ ਨਾਨਕ. ਤਾ ਕਉ ਮਿਲੈ ਵਡਾਈ; ਸਾਚੇ ਨਾਮਿ ਸਮਾਵੈ ॥੧॥ ਰਹਾਉ ॥ ਕਿਰਤੁ ਪਇਆ. ਪਰਵਾਣਾ ਲਿਖਿਆ; ਬਾਹੁੜਿ. ਹੁਕਮੁ ਨ ਹੋਈ ॥ ਜੈਸਾ ਲਿਖਿਆ. ਤੈਸਾ ਪੜਿਆ; ਮੇਟਿ. ਨ ਸਕੈ ਕੋਈ ॥੨॥ ਜੇ ਕੋ ਦਰਗਹ ਬਹੁਤਾ ਬੋਲੈ; ਨਾਉ ਪਵੈ ਬਾਜਾਰੀ ॥ ਸਤਰੰਜ ਬਾਜੀ ਪਕੈ ਨਾਹੀ; ਕਚੀ ਆਵੈ ਸਾਰੀ ॥੩॥ ਨਾ ਕੋ ਪੜਿਆ ਪੰਡਿਤੁ ਬੀਨਾ; ਨਾ ਕੋ ਮੂਰਖੁ ਮੰਦਾ ॥ ਬੰਦੀ ਅੰਦਰਿ ਸਿਫਤਿ ਕਰਾਏ; ਤਾ ਕਉ ਕਹੀਐ ਬੰਦਾ ॥੪॥੨॥੩੬॥ ਆਸਾ ਮਹਲਾ ੧ ॥ ਗੁਰ ਕਾ ਸਬਦੁ. ਮਨੈ ਮਹਿ ਮੁੰਦ੍ਰਾ; ਖਿੰਥਾ ਖਿਮਾ ਹਢਾਵਉ ॥ ਜੋ ਕਿਛੁ ਕਰੈ. ਭਲਾ ਕਰਿ ਮਾਨਉ; ਸਹਜ ਜੋਗ ਨਿਧਿ ਪਾਵਉ ॥੧॥
Источники и права