couponatlas.

Гуру Грантх Сахиб (гурмукхи): Анг 361

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰ ਕਾ ਦਰਸਨੁ; ਅਗਮ ਅਪਾਰਾ ॥੧॥ ਗੁਰ ਕੈ ਦਰਸਨਿ; ਮੁਕਤਿ ਗਤਿ ਹੋਇ ॥ ਸਾਚਾ ਆਪਿ ਵਸੈ ਮਨਿ ਸੋਇ ॥੧॥ ਰਹਾਉ ॥ ਗੁਰ ਦਰਸਨਿ; ਉਧਰੈ ਸੰਸਾਰਾ ॥ ਜੇ ਕੋ ਲਾਏ; ਭਾਉ ਪਿਆਰਾ ॥ ਭਾਉ ਪਿਆਰਾ; ਲਾਏ ਵਿਰਲਾ ਕੋਇ ॥ ਗੁਰ ਕੈ ਦਰਸਨਿ; ਸਦਾ ਸੁਖੁ ਹੋਇ ॥੨॥ ਗੁਰ ਕੈ ਦਰਸਨਿ; ਮੋਖ ਦੁਆਰੁ ॥ ਸਤਿਗੁਰੁ ਸੇਵੈ; ਪਰਵਾਰ ਸਾਧਾਰੁ ॥ ਨਿਗੁਰੇ ਕਉ; ਗਤਿ ਕਾਈ ਨਾਹੀ ॥ ਅਵਗਣਿ ਮੁਠੇ; ਚੋਟਾ ਖਾਹੀ ॥੩॥ ਗੁਰ ਕੈ ਸਬਦਿ; ਸੁਖੁ ਸਾਂਤਿ ਸਰੀਰ ॥ ਗੁਰਮੁਖਿ; ਤਾ ਕਉ. ਲਗੈ ਨ ਪੀਰ ॥ ਜਮਕਾਲੁ; ਤਿਸੁ. ਨੇੜਿ ਨ ਆਵੈ ॥ ਨਾਨਕ; ਗੁਰਮੁਖਿ ਸਾਚਿ ਸਮਾਵੈ ॥੪॥੧॥੪੦॥ ਆਸਾ ਮਹਲਾ ੩ ॥ ਸਬਦਿ ਮੁਆ; ਵਿਚਹੁ ਆਪੁ ਗਵਾਇ ॥ ਸਤਿਗੁਰੁ ਸੇਵੇ; ਤਿਲੁ ਨ ਤਮਾਇ ॥ ਨਿਰਭਉ ਦਾਤਾ; ਸਦਾ ਮਨਿ ਹੋਇ ॥ ਸਚੀ ਬਾਣੀ; ਪਾਏ ਭਾਗਿ ਕੋਇ ॥੧॥ ਗੁਣ ਸੰਗ੍ਰਹੁ; ਵਿਚਹੁ ਅਉਗੁਣ ਜਾਹਿ ॥ ਪੂਰੇ ਗੁਰ ਕੈ; ਸਬਦਿ ਸਮਾਹਿ ॥੧॥ ਰਹਾਉ ॥ ਗੁਣਾ ਕਾ ਗਾਹਕੁ ਹੋਵੈ; ਸੋ ਗੁਣ ਜਾਣੈ ॥ ਅੰਮ੍ਰਿਤ ਸਬਦਿ; ਨਾਮੁ ਵਖਾਣੈ ॥ ਸਾਚੀ ਬਾਣੀ; ਸੂਚਾ ਹੋਇ ॥ ਗੁਣ ਤੇ; ਨਾਮੁ ਪਰਾਪਤਿ ਹੋਇ ॥੨॥ ਗੁਣ ਅਮੋਲਕ; ਪਾਏ ਨ ਜਾਹਿ ॥ ਮਨਿ ਨਿਰਮਲ; ਸਾਚੈ ਸਬਦਿ ਸਮਾਹਿ ॥ ਸੇ ਵਡਭਾਗੀ; ਜਿਨੑ ਨਾਮੁ ਧਿਆਇਆ ॥ ਸਦਾ ਗੁਣਦਾਤਾ; ਮੰਨਿ ਵਸਾਇਆ ॥੩॥ ਜੋ ਗੁਣ ਸੰਗ੍ਰਹੈ; ਤਿਨੑ ਬਲਿਹਾਰੈ ਜਾਉ ॥ ਦਰਿ ਸਾਚੈ; ਸਾਚੇ ਗੁਣ ਗਾਉ ॥ ਆਪੇ ਦੇਵੈ; ਸਹਜਿ ਸੁਭਾਇ ॥ ਨਾਨਕ; ਕੀਮਤਿ. ਕਹਣੁ ਨ ਜਾਇ ॥੪॥੨॥੪੧॥ ਆਸਾ ਮਹਲਾ ੩ ॥ ਸਤਿਗੁਰ ਵਿਚਿ; ਵਡੀ ਵਡਿਆਈ ॥ ਚਿਰੀ ਵਿਛੁੰਨੇ; ਮੇਲਿ ਮਿਲਾਈ ॥ ਆਪੇ ਮੇਲੇ; ਮੇਲਿ ਮਿਲਾਏ ॥ ਆਪਣੀ ਕੀਮਤਿ; ਆਪੇ ਪਾਏ ॥੧॥ ਹਰਿ ਕੀ ਕੀਮਤਿ; ਕਿਨ ਬਿਧਿ ਹੋਇ ॥ ਹਰਿ ਅਪਰੰਪਰੁ ਅਗਮ ਅਗੋਚਰੁ; ਗੁਰ ਕੈ ਸਬਦਿ. ਮਿਲੈ ਜਨੁ ਕੋਇ ॥੧॥ ਰਹਾਉ ॥ ਗੁਰਮੁਖਿ ਕੀਮਤਿ, ਜਾਣੈ ਕੋਇ ॥ ਵਿਰਲੇ; ਕਰਮਿ ਪਰਾਪਤਿ ਹੋਇ ॥ ਊਚੀ ਬਾਣੀ; ਊਚਾ ਹੋਇ ॥ ਗੁਰਮੁਖਿ ਸਬਦਿ ਵਖਾਣੈ ਕੋਇ ॥੨॥ ਵਿਣੁ ਨਾਵੈ; ਦੁਖੁ ਦਰਦੁ ਸਰੀਰਿ ॥ ਸਤਿਗੁਰੁ ਭੇਟੇ; ਤਾ ਉਤਰੈ ਪੀਰ ॥ ਬਿਨੁ ਗੁਰ ਭੇਟੇ; ਦੁਖੁ ਕਮਾਇ ॥ ਮਨਮੁਖਿ; ਬਹੁਤੀ ਮਿਲੈ ਸਜਾਇ ॥੩॥ ਹਰਿ ਕਾ ਨਾਮੁ ਮੀਠਾ; ਅਤਿ ਰਸੁ ਹੋਇ ॥ ਪੀਵਤ ਰਹੈ; ਪੀਆਏ ਸੋਇ ॥ ਗੁਰ ਕਿਰਪਾ ਤੇ; ਹਰਿ ਰਸੁ ਪਾਏ ॥ ਨਾਨਕ; ਨਾਮਿ ਰਤੇ ਗਤਿ ਪਾਏ ॥੪॥੩॥੪੨॥ ਆਸਾ ਮਹਲਾ ੩ ॥ ਮੇਰਾ ਪ੍ਰਭੁ ਸਾਚਾ; ਗਹਿਰ ਗੰਭੀਰ ॥ ਸੇਵਤ ਹੀ; ਸੁਖੁ ਸਾਂਤਿ ਸਰੀਰ ॥ ਸਬਦਿ ਤਰੇ ਜਨ; ਸਹਜਿ ਸੁਭਾਇ ॥ ਤਿਨ ਕੈ; ਹਮ ਸਦ ਲਾਗਹ ਪਾਇ ॥੧॥
Источники и права