couponatlas.

Гуру Грантх Сахиб (гурмукхи): Анг 375

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਦਰਸਨ ਕੀ. ਮਨਿ ਆਸ ਘਨੇਰੀ; ਕੋਈ ਐਸਾ ਸੰਤੁ. ਮੋ ਕਉ ਪਿਰਹਿ ਮਿਲਾਵੈ ॥੧॥ ਰਹਾਉ ॥ ਚਾਰਿ ਪਹਰ; ਚਹੁ ਜੁਗਹ ਸਮਾਨੇ ॥ ਰੈਣਿ ਭਈ; ਤਬ ਅੰਤੁ. ਨ ਜਾਨੇ ॥੨॥ ਪੰਚ ਦੂਤ ਮਿਲਿ; ਪਿਰਹੁ ਵਿਛੋੜੀ ॥ ਭ੍ਰਮਿ ਭ੍ਰਮਿ ਰੋਵੈ; ਹਾਥ ਪਛੋੜੀ ॥੩॥ ਜਨ ਨਾਨਕ ਕਉ; ਹਰਿ ਦਰਸੁ ਦਿਖਾਇਆ ॥ ਆਤਮੁ ਚੀਨੑਿ; ਪਰਮ ਸੁਖੁ ਪਾਇਆ ॥੪॥੧੫॥ ਆਸਾ ਮਹਲਾ ੫ ॥ ਹਰਿ ਸੇਵਾ ਮਹਿ; ਪਰਮ ਨਿਧਾਨੁ ॥ ਹਰਿ ਸੇਵਾ; ਮੁਖਿ ਅੰਮ੍ਰਿਤ ਨਾਮੁ ॥੧॥ ਹਰਿ ਮੇਰਾ ਸਾਥੀ. ਸੰਗਿ ਸਖਾਈ ॥ ਦੁਖਿ ਸੁਖਿ ਸਿਮਰੀ. ਤਹ ਮਉਜੂਦੁ; ਜਮੁ ਬਪੁਰਾ. ਮੋ ਕਉ ਕਹਾ ਡਰਾਈ ॥੧॥ ਰਹਾਉ ॥ ਹਰਿ ਮੇਰੀ ਓਟ; ਮੈ. ਹਰਿ ਕਾ ਤਾਣੁ ॥ ਹਰਿ ਮੇਰਾ ਸਖਾ; ਮਨ ਮਾਹਿ ਦੀਬਾਣੁ ॥੨॥ ਹਰਿ ਮੇਰੀ ਪੂੰਜੀ; ਮੇਰਾ ਹਰਿ ਵੇਸਾਹੁ ॥ ਗੁਰਮੁਖਿ ਧਨੁ ਖਟੀ; ਹਰਿ ਮੇਰਾ ਸਾਹੁ ॥੩॥ ਗੁਰ ਕਿਰਪਾ ਤੇ; ਇਹ ਮਤਿ ਆਵੈ ॥ ਜਨ ਨਾਨਕੁ; ਹਰਿ ਕੈ ਅੰਕਿ ਸਮਾਵੈ ॥੪॥੧੬॥ ਆਸਾ ਮਹਲਾ ੫ ॥ ਪ੍ਰਭੁ ਹੋਇ ਕ੍ਰਿਪਾਲੁ; ਤ ਇਹੁ ਮਨੁ ਲਾਈ ॥ ਸਤਿਗੁਰੁ ਸੇਵਿ; ਸਭੈ ਫਲ ਪਾਈ ॥੧॥ ਮਨ. ਕਿਉ ਬੈਰਾਗੁ ਕਰਹਿਗਾ; ਸਤਿਗੁਰੁ ਮੇਰਾ ਪੂਰਾ ॥ ਮਨਸਾ ਕਾ ਦਾਤਾ. ਸਭ ਸੁਖ ਨਿਧਾਨੁ; ਅੰਮ੍ਰਿਤ ਸਰਿ ਸਦ ਹੀ ਭਰਪੂਰਾ ॥੧॥ ਰਹਾਉ ॥ ਚਰਣ ਕਮਲ; ਰਿਦ ਅੰਤਰਿ ਧਾਰੇ ॥ ਪ੍ਰਗਟੀ ਜੋਤਿ; ਮਿਲੇ ਰਾਮ ਪਿਆਰੇ ॥੨॥ ਪੰਚ ਸਖੀ ਮਿਲਿ; ਮੰਗਲੁ ਗਾਇਆ ॥ ਅਨਹਦ ਬਾਣੀ. ਨਾਦੁ ਵਜਾਇਆ ॥੩॥ ਗੁਰੁ ਨਾਨਕੁ ਤੁਠਾ; ਮਿਲਿਆ ਹਰਿ ਰਾਇ ॥ ਸੁਖਿ ਰੈਣਿ ਵਿਹਾਣੀ; ਸਹਜਿ ਸੁਭਾਇ ॥੪॥੧੭॥ ਆਸਾ ਮਹਲਾ ੫ ॥ ਕਰਿ ਕਿਰਪਾ; ਹਰਿ ਪਰਗਟੀ ਆਇਆ ॥ ਮਿਲਿ ਸਤਿਗੁਰ; ਧਨੁ ਪੂਰਾ ਪਾਇਆ ॥੧॥ ਐਸਾ ਹਰਿ ਧਨੁ. ਸੰਚੀਐ ਭਾਈ ॥ ਭਾਹਿ. ਨ ਜਾਲੈ, ਜਲਿ ਨਹੀ ਡੂਬੈ; ਸੰਗੁ ਛੋਡਿ ਕਰਿ. ਕਤਹੁ ਨ ਜਾਈ ॥੧॥ ਰਹਾਉ ॥ ਤੋਟਿ ਨ ਆਵੈ; ਨਿਖੁਟਿ ਨ ਜਾਇ ॥ ਖਾਇ ਖਰਚਿ; ਮਨੁ ਰਹਿਆ ਅਘਾਇ ॥੨॥ ਸੋ ਸਚੁ ਸਾਹੁ; ਜਿਸੁ ਘਰਿ. ਹਰਿ ਧਨੁ ਸੰਚਾਣਾ ॥ ਇਸੁ ਧਨ ਤੇ; ਸਭੁ ਜਗੁ ਵਰਸਾਣਾ ॥੩॥ ਤਿਨਿ. ਹਰਿ ਧਨੁ ਪਾਇਆ; ਜਿਸੁ ਪੁਰਬ ਲਿਖੇ ਕਾ ਲਹਣਾ ॥ ਜਨ ਨਾਨਕ. ਅੰਤਿ ਵਾਰ; ਨਾਮੁ ਗਹਣਾ ॥੪॥੧੮॥ ਆਸਾ ਮਹਲਾ ੫ ॥ ਜੈਸੇ ਕਿਰਸਾਣੁ. ਬੋਵੈ ਕਿਰਸਾਨੀ ॥ ਕਾਚੀ ਪਾਕੀ ਬਾਢਿ ਪਰਾਨੀ ॥੧॥ ਜੋ ਜਨਮੈ; ਸੋ ਜਾਨਹੁ ਮੂਆ ॥ ਗੋਵਿੰਦ ਭਗਤੁ; ਅਸਥਿਰੁ ਹੈ ਥੀਆ ॥੧॥ ਰਹਾਉ ॥ ਦਿਨ ਤੇ; ਸਰਪਰ ਪਉਸੀ ਰਾਤਿ ॥ ਰੈਣਿ ਗਈ; ਫਿਰਿ ਹੋਇ ਪਰਭਾਤਿ ॥੨॥ ਮਾਇਆ ਮੋਹਿ; ਸੋਇ ਰਹੇ ਅਭਾਗੇ ॥ ਗੁਰ ਪ੍ਰਸਾਦਿ; ਕੋ ਵਿਰਲਾ ਜਾਗੇ ॥੩॥
Источники и права