couponatlas.

Гуру Грантх Сахиб (гурмукхи): Анг 380

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਉ ਮਾਰਉ. ਹਉ ਬੰਧਉ. ਛੋਡਉ; ਮੁਖ ਤੇ. ਏਵ ਬਬਾੜੇ ॥ ਆਇਆ ਹੁਕਮੁ ਪਾਰਬ੍ਰਹਮ ਕਾ; ਛੋਡਿ ਚਲਿਆ ਏਕ ਦਿਹਾੜੇ ॥੨॥ ਕਰਮ ਧਰਮ ਜੁਗਤਿ ਬਹੁ ਕਰਤਾ; ਕਰਣੈਹਾਰੁ. ਨ ਜਾਨੈ ॥ ਉਪਦੇਸੁ ਕਰੈ. ਆਪਿ ਨ ਕਮਾਵੈ; ਤਤੁ ਸਬਦੁ. ਨ ਪਛਾਨੈ ॥ ਨਾਂਗਾ ਆਇਆ. ਨਾਂਗੋ ਜਾਸੀ; ਜਿਉ ਹਸਤੀ ਖਾਕੁ ਛਾਨੈ ॥੩॥ ਸੰਤ ਸਜਨ ਸੁਨਹੁ ਸਭਿ ਮੀਤਾ; ਝੂਠਾ ਏਹੁ ਪਸਾਰਾ ॥ ਮੇਰੀ ਮੇਰੀ ਕਰਿ ਕਰਿ ਡੂਬੇ; ਖਪਿ ਖਪਿ ਮੁਏ ਗਵਾਰਾ ॥ ਗੁਰ ਮਿਲਿ ਨਾਨਕ. ਨਾਮੁ ਧਿਆਇਆ; ਸਾਚਿ ਨਾਮਿ ਨਿਸਤਾਰਾ ॥੪॥੧॥੩੮॥ ਰਾਗੁ ਆਸਾ ਘਰੁ ੫ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥ ਭ੍ਰਮ ਮਹਿ ਸੋਈ ਸਗਲ ਜਗਤ ਧੰਧ ਅੰਧ ॥ ਕੋਊ ਜਾਗੈ ਹਰਿ ਜਨੁ ॥੧॥ ਮਹਾ ਮੋਹਨੀ ਮਗਨ; ਪ੍ਰਿਅ ਪ੍ਰੀਤਿ ਪ੍ਰਾਨ ॥ ਕੋਊ ਤਿਆਗੈ ਵਿਰਲਾ ॥੨॥ ਚਰਨ ਕਮਲ ਆਨੂਪ; ਹਰਿ ਸੰਤ ਮੰਤ ॥ ਕੋਊ ਲਾਗੈ ਸਾਧੂ ॥੩॥ ਨਾਨਕ. ਸਾਧੂ ਸੰਗਿ; ਜਾਗੇ ਗਿਆਨ ਰੰਗਿ ॥ ਵਡਭਾਗੇ ਕਿਰਪਾ ॥੪॥੧॥੩੯॥ ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਘਰੁ ੬ ਮਹਲਾ ੫ ॥ ਜੋ ਤੁਧੁ ਭਾਵੈ. ਸੋ ਪਰਵਾਨਾ; ਸੂਖੁ ਸਹਜੁ ਮਨਿ ਸੋਈ ॥ ਕਰਣ ਕਾਰਣ ਸਮਰਥ ਅਪਾਰਾ; ਅਵਰੁ. ਨਾਹੀ ਰੇ ਕੋਈ ॥੧॥ ਤੇਰੇ ਜਨ; ਰਸਕਿ ਰਸਕਿ ਗੁਣ ਗਾਵਹਿ ॥ ਮਸਲਤਿ ਮਤਾ. ਸਿਆਣਪ ਜਨ ਕੀ; ਜੋ ਤੂੰ ਕਰਹਿ ਕਰਾਵਹਿ ॥੧॥ ਰਹਾਉ ॥ ਅੰਮ੍ਰਿਤੁ ਨਾਮੁ ਤੁਮਾਰਾ ਪਿਆਰੇ; ਸਾਧਸੰਗਿ ਰਸੁ ਪਾਇਆ ॥ ਤ੍ਰਿਪਤਿ ਅਘਾਇ ਸੇਈ ਜਨ ਪੂਰੇ; ਸੁਖ ਨਿਧਾਨੁ ਹਰਿ ਗਾਇਆ ॥੨॥ ਜਾ ਕਉ ਟੇਕ ਤੁਮੑਾਰੀ ਸੁਆਮੀ; ਤਾ ਕਉ. ਨਾਹੀ ਚਿੰਤਾ ॥ ਜਾ ਕਉ ਦਇਆ ਤੁਮਾਰੀ ਹੋਈ; ਸੇ ਸਾਹ ਭਲੇ ਭਗਵੰਤਾ ॥੩॥ ਭਰਮ ਮੋਹ ਧ੍ਰੋਹ ਸਭਿ ਨਿਕਸੇ; ਜਬ ਕਾ ਦਰਸਨੁ ਪਾਇਆ ॥ ਵਰਤਣਿ ਨਾਮੁ. ਨਾਨਕ ਸਚੁ ਕੀਨਾ; ਹਰਿ ਨਾਮੇ ਰੰਗਿ ਸਮਾਇਆ ॥੪॥੧॥੪੦॥ ਆਸਾ ਮਹਲਾ ੫ ॥ ਜਨਮ ਜਨਮ ਕੀ ਮਲੁ ਧੋਵੈ ਪਰਾਈ; ਆਪਣਾ ਕੀਤਾ ਪਾਵੈ ॥ ਈਹਾ ਸੁਖੁ ਨਹੀ ਦਰਗਹ ਢੋਈ; ਜਮ ਪੁਰਿ ਜਾਇ ਪਚਾਵੈ ॥੧॥ ਨਿੰਦਕਿ; ਅਹਿਲਾ ਜਨਮੁ ਗਵਾਇਆ ॥ ਪਹੁਚਿ. ਨ ਸਾਕੈ ਕਾਹੂ ਬਾਤੈ; ਆਗੈ ਠਉਰ. ਨ ਪਾਇਆ ॥੧॥ ਰਹਾਉ ॥ ਕਿਰਤੁ ਪਇਆ ਨਿੰਦਕ ਬਪੁਰੇ ਕਾ; ਕਿਆ ਓਹੁ ਕਰੈ ਬਿਚਾਰਾ ॥ ਤਹਾ ਬਿਗੂਤਾ ਜਹ ਕੋਇ ਨ ਰਾਖੈ; ਓਹੁ ਕਿਸੁ ਪਹਿ ਕਰੇ ਪੁਕਾਰਾ ॥੨॥
Источники и права