couponatlas.

Гуру Грантх Сахиб (гурмукхи): Анг 386

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੋ ਨਾਮੁ ਜਪੈ; ਜੋ ਜਨੁ ਤੁਧੁ ਭਾਵੈ ॥੧॥ ਰਹਾਉ ॥ ਤਨੁ ਮਨੁ ਸੀਤਲੁ; ਜਪਿ ਨਾਮੁ ਤੇਰਾ ॥ ਹਰਿ ਹਰਿ ਜਪਤ; ਢਹੈ ਦੁਖ ਡੇਰਾ ॥੨॥ ਹੁਕਮੁ ਬੂਝੈ; ਸੋਈ ਪਰਵਾਨੁ ॥ ਸਾਚੁ ਸਬਦੁ; ਜਾ ਕਾ ਨੀਸਾਨੁ ॥੩॥ ਗੁਰਿ ਪੂਰੈ; ਹਰਿ ਨਾਮੁ ਦ੍ਰਿੜਾਇਆ ॥ ਭਨਤਿ ਨਾਨਕੁ; ਮੇਰੈ ਮਨਿ ਸੁਖੁ ਪਾਇਆ ॥੪॥੮॥੫੯॥ ਆਸਾ ਮਹਲਾ ੫ ॥ ਜਹਾ ਪਠਾਵਹੁ; ਤਹ ਤਹ ਜਾਈਁ ॥ ਜੋ ਤੁਮ ਦੇਹੁ; ਸੋਈ ਸੁਖੁ ਪਾਈਁ ॥੧॥ ਸਦਾ ਚੇਰੇ; ਗੋਵਿੰਦ ਗੋਸਾਈ ॥ ਤੁਮੑਰੀ ਕ੍ਰਿਪਾ ਤੇ; ਤ੍ਰਿਪਤਿ ਅਘਾਈਁ ॥੧॥ ਰਹਾਉ ॥ ਤੁਮਰਾ ਦੀਆ; ਪੈਨੑਉ ਖਾਈਁ ॥ ਤਉ ਪ੍ਰਸਾਦਿ ਪ੍ਰਭ; ਸੁਖੀ ਵਲਾਈਁ ॥੨॥ ਮਨ ਤਨ ਅੰਤਰਿ; ਤੁਝੈ ਧਿਆਈਁ ॥ ਤੁਮੑਰੈ ਲਵੈ; ਨ ਕੋਊ ਲਾਈਁ ॥੩॥ ਕਹੁ ਨਾਨਕ; ਨਿਤ ਇਵੈ ਧਿਆਈਁ ॥ ਗਤਿ ਹੋਵੈ; ਸੰਤਹ ਲਗਿ ਪਾਈਁ ॥੪॥੯॥੬੦॥ ਆਸਾ ਮਹਲਾ ੫ ॥ ਊਠਤ ਬੈਠਤ ਸੋਵਤ ਧਿਆਈਐ ॥ ਮਾਰਗਿ ਚਲਤ; ਹਰੇ ਹਰਿ ਗਾਈਐ ॥੧॥ ਸ੍ਰਵਨ ਸੁਨੀਜੈ; ਅੰਮ੍ਰਿਤ ਕਥਾ ॥ ਜਾਸੁ ਸੁਨੀ ਮਨਿ ਹੋਇ ਅਨੰਦਾ; ਦੂਖ ਰੋਗ ਮਨ ਸਗਲੇ ਲਥਾ ॥੧॥ ਰਹਾਉ ॥ ਕਾਰਜਿ ਕਾਮਿ; ਬਾਟ ਘਾਟ ਜਪੀਜੈ ॥ ਗੁਰ ਪ੍ਰਸਾਦਿ; ਹਰਿ ਅੰਮ੍ਰਿਤੁ ਪੀਜੈ ॥੨॥ ਦਿਨਸੁ ਰੈਨਿ; ਹਰਿ ਕੀਰਤਨੁ ਗਾਈਐ ॥ ਸੋ ਜਨੁ; ਜਮ ਕੀ ਵਾਟ. ਨ ਪਾਈਐ ॥੩॥ ਆਠ ਪਹਰ; ਜਿਸੁ ਵਿਸਰਹਿ ਨਾਹੀ ॥ ਗਤਿ ਹੋਵੈ ਨਾਨਕ; ਤਿਸੁ ਲਗਿ ਪਾਈ ॥੪॥੧੦॥੬੧॥ ਆਸਾ ਮਹਲਾ ੫ ॥ ਜਾ ਕੈ ਸਿਮਰਨਿ; ਸੂਖ ਨਿਵਾਸੁ ॥ ਭਈ ਕਲਿਆਣ; ਦੁਖ ਹੋਵਤ ਨਾਸੁ ॥੧॥ ਅਨਦੁ ਕਰਹੁ; ਪ੍ਰਭ ਕੇ ਗੁਨ ਗਾਵਹੁ ॥ ਸਤਿਗੁਰੁ ਅਪਨਾ; ਸਦ ਸਦਾ ਮਨਾਵਹੁ ॥੧॥ ਰਹਾਉ ॥ ਸਤਿਗੁਰ ਕਾ; ਸਚੁ ਸਬਦੁ ਕਮਾਵਹੁ ॥ ਥਿਰੁ ਘਰਿ ਬੈਠੇ; ਪ੍ਰਭੁ ਅਪਨਾ ਪਾਵਹੁ ॥੨॥ ਪਰ ਕਾ ਬੁਰਾ; ਨ ਰਾਖਹੁ ਚੀਤ ॥ ਤੁਮ ਕਉ ਦੁਖੁ ਨਹੀ; ਭਾਈ ਮੀਤ ॥੩॥ ਹਰਿ ਹਰਿ ਤੰਤੁ ਮੰਤੁ; ਗੁਰਿ ਦੀਨੑਾ ॥ ਇਹੁ ਸੁਖੁ ਨਾਨਕ; ਅਨਦਿਨੁ ਚੀਨੑਾ ॥੪॥੧੧॥੬੨॥ ਆਸਾ ਮਹਲਾ ੫ ॥ ਜਿਸੁ ਨੀਚ ਕਉ; ਕੋਈ ਨ ਜਾਨੈ ॥ ਨਾਮੁ ਜਪਤ; ਉਹੁ ਚਹੁ ਕੁੰਟ ਮਾਨੈ ॥੧॥ ਦਰਸਨੁ ਮਾਗਉ; ਦੇਹਿ ਪਿਆਰੇ ॥ ਤੁਮਰੀ ਸੇਵਾ; ਕਉਨ ਕਉਨ. ਨ ਤਾਰੇ ॥੧॥ ਰਹਾਉ ॥ ਜਾ ਕੈ ਨਿਕਟਿ; ਨ ਆਵੈ ਕੋਈ ॥ ਸਗਲ ਸ੍ਰਿਸਟਿ; ਉਆ ਕੇ ਚਰਨ ਮਲਿ ਧੋਈ ॥੨॥ ਜੋ ਪ੍ਰਾਨੀ; ਕਾਹੂ. ਨ ਆਵਤ ਕਾਮ ॥ ਸੰਤ ਪ੍ਰਸਾਦਿ; ਤਾ ਕੋ ਜਪੀਐ ਨਾਮ ॥੩॥ ਸਾਧਸੰਗਿ; ਮਨ ਸੋਵਤ ਜਾਗੇ ॥ ਤਬ ਪ੍ਰਭ ਨਾਨਕ; ਮੀਠੇ ਲਾਗੇ ॥੪॥੧੨॥੬੩॥ ਆਸਾ ਮਹਲਾ ੫ ॥ ਏਕੋ ਏਕੀ; ਨੈਨ ਨਿਹਾਰਉ ॥ ਸਦਾ ਸਦਾ; ਹਰਿ ਨਾਮੁ ਸਮੑਾਰਉ ॥੧॥
Источники и права