couponatlas.

Гуру Грантх Сахиб (гурмукхи): Анг 392

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੰਚਤ ਸੰਚਤ; ਥੈਲੀ ਕੀਨੑੀ ॥ ਪ੍ਰਭਿ ਉਸ ਤੇ ਡਾਰਿ; ਅਵਰ ਕਉ ਦੀਨੑੀ ॥੧॥ ਕਾਚ ਗਗਰੀਆ; ਅੰਭ ਮਝਰੀਆ ॥ ਗਰਬਿ ਗਰਬਿ; ਉਆਹੂ ਮਹਿ ਪਰੀਆ ॥੧॥ ਰਹਾਉ ॥ ਨਿਰਭਉ ਹੋਇਓ; ਭਇਆ ਨਿਹੰਗਾ ॥ ਚੀਤਿ. ਨ ਆਇਓ; ਕਰਤਾ ਸੰਗਾ ॥ ਲਸਕਰ ਜੋੜੇ; ਕੀਆ ਸੰਬਾਹਾ ॥ ਨਿਕਸਿਆ ਫੂਕ; ਤ ਹੋਇ ਗਇਓ ਸੁਆਹਾ ॥੨॥ ਊਚੇ ਮੰਦਰ ਮਹਲ ਅਰੁ ਰਾਨੀ ॥ ਹਸਤਿ ਘੋੜੇ ਜੋੜੇ; ਮਨਿ ਭਾਨੀ ॥ ਵਡ ਪਰਵਾਰੁ; ਪੂਤ ਅਰੁ ਧੀਆ ॥ ਮੋਹਿ ਪਚੇ ਪਚਿ; ਅੰਧਾ ਮੂਆ ॥੩॥ ਜਿਨਹਿ ਉਪਾਹਾ; ਤਿਨਹਿ ਬਿਨਾਹਾ ॥ ਰੰਗ ਰਸਾ; ਜੈਸੇ ਸੁਪਨਾਹਾ ॥ ਸੋਈ ਮੁਕਤਾ; ਤਿਸੁ ਰਾਜੁ ਮਾਲੁ ॥ ਨਾਨਕ ਦਾਸ; ਜਿਸੁ ਖਸਮੁ ਦਇਆਲੁ ॥੪॥੩੫॥੮੬॥ ਆਸਾ ਮਹਲਾ ੫ ॥ ਇਨੑ ਸਿਉ ਪ੍ਰੀਤਿ ਕਰੀ ਘਨੇਰੀ ॥ ਜਉ ਮਿਲੀਐ; ਤਉ ਵਧੈ ਵਧੇਰੀ ॥ ਗਲਿ ਚਮੜੀ; ਜਉ ਛੋਡੈ ਨਾਹੀ ॥ ਲਾਗਿ ਛੁਟੋ; ਸਤਿਗੁਰ ਕੀ ਪਾਈ ॥੧॥ ਜਗ ਮੋਹਨੀ; ਹਮ ਤਿਆਗਿ ਗਵਾਈ ॥ ਨਿਰਗੁਨੁ ਮਿਲਿਓ; ਵਜੀ ਵਧਾਈ ॥੧॥ ਰਹਾਉ ॥ ਐਸੀ ਸੁੰਦਰਿ; ਮਨ ਕਉ ਮੋਹੈ ॥ ਬਾਟਿ ਘਾਟਿ ਗ੍ਰਿਹਿ; ਬਨਿ ਬਨਿ ਜੋਹੈ ॥ ਮਨਿ ਤਨਿ ਲਾਗੈ ਹੋਇ ਕੈ ਮੀਠੀ ॥ ਗੁਰ ਪ੍ਰਸਾਦਿ; ਮੈ ਖੋਟੀ ਡੀਠੀ ॥੨॥ ਅਗਰਕ ਉਸ ਕੇ; ਵਡੇ ਠਗਾਊ ॥ ਛੋਡਹਿ ਨਾਹੀ; ਬਾਪ ਨ ਮਾਊ ॥ ਮੇਲੀ ਅਪਨੇ; ਉਨਿ ਲੇ ਬਾਂਧੇ ॥ ਗੁਰ ਕਿਰਪਾ ਤੇ; ਮੈ ਸਗਲੇ ਸਾਧੇ ॥੩॥ ਅਬ ਮੋਰੈ ਮਨਿ; ਭਇਆ ਅਨੰਦ ॥ ਭਉ ਚੂਕਾ; ਟੂਟੇ ਸਭਿ ਫੰਦ ॥ ਕਹੁ ਨਾਨਕ; ਜਾ ਸਤਿਗੁਰੁ ਪਾਇਆ ॥ ਘਰੁ ਸਗਲਾ; ਮੈ ਸੁਖੀ ਬਸਾਇਆ ॥੪॥੩੬॥੮੭॥ ਆਸਾ ਮਹਲਾ ੫ ॥ ਆਠ ਪਹਰ; ਨਿਕਟਿ ਕਰਿ ਜਾਨੈ ॥ ਪ੍ਰਭ ਕਾ ਕੀਆ; ਮੀਠਾ ਮਾਨੈ ॥ ਏਕੁ ਨਾਮੁ; ਸੰਤਨ ਆਧਾਰੁ ॥ ਹੋਇ ਰਹੇ; ਸਭ ਕੀ ਪਗ ਛਾਰੁ ॥੧॥ ਸੰਤ ਰਹਤ ਸੁਨਹੁ, ਮੇਰੇ ਭਾਈ ॥ ਉਆ ਕੀ ਮਹਿਮਾ; ਕਥਨੁ ਨ ਜਾਈ ॥੧॥ ਰਹਾਉ ॥ ਵਰਤਣਿ ਜਾ ਕੈ; ਕੇਵਲ ਨਾਮ ॥ ਅਨਦ ਰੂਪ; ਕੀਰਤਨੁ ਬਿਸ੍ਰਾਮ ॥ ਮਿਤ੍ਰ ਸਤ੍ਰੁ ਜਾ ਕੈ ਏਕ ਸਮਾਨੈ ॥ ਪ੍ਰਭ ਅਪੁਨੇ ਬਿਨੁ; ਅਵਰੁ ਨ ਜਾਨੈ ॥੨॥ ਕੋਟਿ ਕੋਟਿ ਅਘ ਕਾਟਨਹਾਰਾ ॥ ਦੁਖ ਦੂਰਿ ਕਰਨ; ਜੀਅ ਕੇ ਦਾਤਾਰਾ ॥ ਸੂਰਬੀਰ ਬਚਨ ਕੇ ਬਲੀ ॥ ਕਉਲਾ ਬਪੁਰੀ; ਸੰਤੀ ਛਲੀ ॥੩॥ ਤਾ ਕਾ ਸੰਗੁ; ਬਾਛਹਿ ਸੁਰਦੇਵ ॥ ਅਮੋਘ ਦਰਸੁ; ਸਫਲ ਜਾ ਕੀ ਸੇਵ ॥ ਕਰ ਜੋੜਿ; ਨਾਨਕੁ ਕਰੇ ਅਰਦਾਸਿ ॥ ਮੋਹਿ ਸੰਤਹ ਟਹਲ; ਦੀਜੈ ਗੁਣਤਾਸਿ ॥੪॥੩੭॥੮੮॥ ਆਸਾ ਮਹਲਾ ੫ ॥ ਸਗਲ ਸੂਖ; ਜਪਿ ਏਕੈ ਨਾਮ ॥ ਸਗਲ ਧਰਮ; ਹਰਿ ਕੇ ਗੁਣ ਗਾਮ ॥ ਮਹਾ ਪਵਿਤ੍ਰ; ਸਾਧ ਕਾ ਸੰਗੁ ॥
Источники и права