couponatlas.

Гуру Грантх Сахиб (гурмукхи): Анг 398

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਿਸ ਨੋ ਮੰਨੇ ਆਪਿ; ਸੋਈ ਮਾਨੀਐ ॥ ਪ੍ਰਗਟ ਪੁਰਖੁ ਪਰਵਾਣੁ; ਸਭ ਠਾਈ ਜਾਨੀਐ ॥੩॥ ਦਿਨਸੁ ਰੈਣਿ ਆਰਾਧਿ; ਸਮੑਾਲੇ ਸਾਹ ਸਾਹ ॥ ਨਾਨਕ ਕੀ ਲੋਚਾ ਪੂਰਿ; ਸਚੇ ਪਾਤਿਸਾਹ ॥੪॥੬॥੧੦੮॥ ਆਸਾ ਮਹਲਾ ੫ ॥ ਪੂਰਿ ਰਹਿਆ ਸ੍ਰਬ ਠਾਇ; ਹਮਾਰਾ ਖਸਮੁ ਸੋਇ ॥ ਏਕੁ ਸਾਹਿਬੁ ਸਿਰਿ ਛਤੁ; ਦੂਜਾ ਨਾਹਿ ਕੋਇ ॥੧॥ ਜਿਉ ਭਾਵੈ ਤਿਉ ਰਾਖੁ; ਰਾਖਣਹਾਰਿਆ ॥ ਤੁਝ ਬਿਨੁ. ਅਵਰੁ ਨ ਕੋਇ; ਨਦਰਿ ਨਿਹਾਰਿਆ ॥੧॥ ਰਹਾਉ ॥ ਪ੍ਰਤਿਪਾਲੇ ਪ੍ਰਭੁ ਆਪਿ; ਘਟਿ ਘਟਿ ਸਾਰੀਐ ॥ ਜਿਸੁ ਮਨਿ ਵੁਠਾ ਆਪਿ; ਤਿਸੁ. ਨ ਵਿਸਾਰੀਐ ॥੨॥ ਜੋ ਕਿਛੁ ਕਰੇ ਸੁ ਆਪਿ; ਆਪਣ ਭਾਣਿਆ ॥ ਭਗਤਾ ਕਾ ਸਹਾਈ; ਜੁਗਿ ਜੁਗਿ ਜਾਣਿਆ ॥੩॥ ਜਪਿ ਜਪਿ ਹਰਿ ਕਾ ਨਾਮੁ; ਕਦੇ ਨ ਝੂਰੀਐ ॥ ਨਾਨਕ ਦਰਸ ਪਿਆਸ; ਲੋਚਾ ਪੂਰੀਐ ॥੪॥੭॥੧੦੯॥ ਆਸਾ ਮਹਲਾ ੫ ॥ ਕਿਆ ਸੋਵਹਿ. ਨਾਮੁ ਵਿਸਾਰਿ; ਗਾਫਲ ਗਹਿਲਿਆ ॥ ਕਿਤਂ‍ੀ ਇਤੁ ਦਰੀਆਇ; ਵੰਞਨੑਿ ਵਹਦਿਆ ॥੧॥ ਬੋਹਿਥੜਾ ਹਰਿ ਚਰਣ; ਮਨ ਚੜਿ ਲੰਘੀਐ ॥ ਆਠ ਪਹਰ ਗੁਣ ਗਾਇ; ਸਾਧੂ ਸੰਗੀਐ ॥੧॥ ਰਹਾਉ ॥ ਭੋਗਹਿ ਭੋਗ ਅਨੇਕ; ਵਿਣੁ ਨਾਵੈ. ਸੁੰਞਿਆ ॥ ਹਰਿ ਕੀ ਭਗਤਿ ਬਿਨਾ; ਮਰਿ ਮਰਿ ਰੁੰਨਿਆ ॥੨॥ ਕਪੜ ਭੋਗ ਸੁਗੰਧ; ਤਨਿ ਮਰਦਨ ਮਾਲਣਾ ॥ ਬਿਨੁ ਸਿਮਰਨ. ਤਨੁ ਛਾਰੁ; ਸਰਪਰ ਚਾਲਣਾ ॥੩॥ ਮਹਾ ਬਿਖਮੁ ਸੰਸਾਰੁ; ਵਿਰਲੈ ਪੇਖਿਆ ॥ ਛੂਟਨੁ ਹਰਿ ਕੀ ਸਰਣਿ; ਲੇਖੁ ਨਾਨਕ ਲੇਖਿਆ ॥੪॥੮॥੧੧੦॥ ਆਸਾ ਮਹਲਾ ੫ ॥ ਕੋਇ. ਨ ਕਿਸ ਹੀ ਸੰਗਿ; ਕਾਹੇ ਗਰਬੀਐ ॥ ਏਕੁ ਨਾਮੁ ਆਧਾਰੁ; ਭਉਜਲੁ ਤਰਬੀਐ ॥੧॥ ਮੈ ਗਰੀਬ. ਸਚੁ ਟੇਕ ਤੂੰ; ਮੇਰੇ. ਸਤਿਗੁਰ ਪੂਰੇ ॥ ਦੇਖਿ ਤੁਮੑਾਰਾ ਦਰਸਨੋ; ਮੇਰਾ ਮਨੁ ਧੀਰੇ ॥੧॥ ਰਹਾਉ ॥ ਰਾਜੁ ਮਾਲੁ ਜੰਜਾਲੁ; ਕਾਜਿ ਨ ਕਿਤੈ. ਗਨੋੁ ॥ ਹਰਿ ਕੀਰਤਨੁ ਆਧਾਰੁ; ਨਿਹਚਲੁ ਏਹੁ ਧਨੋੁ ॥੨॥ ਜੇਤੇ ਮਾਇਆ ਰੰਗ; ਤੇਤ ਪਛਾਵਿਆ ॥ ਸੁਖ ਕਾ ਨਾਮੁ ਨਿਧਾਨੁ; ਗੁਰਮੁਖਿ ਗਾਵਿਆ ॥੩॥ ਸਚਾ ਗੁਣੀ ਨਿਧਾਨੁ ਤੂੰ; ਪ੍ਰਭ ਗਹਿਰ ਗੰਭੀਰੇ ॥ ਆਸ ਭਰੋਸਾ ਖਸਮ ਕਾ; ਨਾਨਕ ਕੇ ਜੀਅਰੇ ॥੪॥੯॥੧੧੧॥ ਆਸਾ ਮਹਲਾ ੫ ॥ ਜਿਸੁ ਸਿਮਰਤ ਦੁਖੁ ਜਾਇ; ਸਹਜ ਸੁਖੁ ਪਾਈਐ ॥ ਰੈਣਿ ਦਿਨਸੁ ਕਰ ਜੋੜਿ; ਹਰਿ ਹਰਿ ਧਿਆਈਐ ॥੧॥ ਨਾਨਕ ਕਾ ਪ੍ਰਭੁ ਸੋਇ; ਜਿਸ ਕਾ ਸਭੁ ਕੋਇ ॥ ਸਰਬ ਰਹਿਆ ਭਰਪੂਰਿ; ਸਚਾ ਸਚੁ ਸੋਇ ॥੧॥ ਰਹਾਉ ॥ ਅੰਤਰਿ ਬਾਹਰਿ ਸੰਗਿ; ਸਹਾਈ ਗਿਆਨ ਜੋਗੁ ॥ ਤਿਸਹਿ ਅਰਾਧਿ ਮਨਾ; ਬਿਨਾਸੈ ਸਗਲ ਰੋਗੁ ॥੨॥ ਰਾਖਨਹਾਰੁ ਅਪਾਰੁ; ਰਾਖੈ ਅਗਨਿ ਮਾਹਿ ॥
Источники и права