couponatlas.

Гуру Грантх Сахиб (гурмукхи): Анг 401

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰੂ ਵਿਟਹੁ. ਹਉ ਵਾਰਿਆ; ਜਿਸੁ ਮਿਲਿ ਸਚੁ ਸੁਆਉ ॥੧॥ ਰਹਾਉ ॥ ਸਗੁਨ ਅਪਸਗੁਨ. ਤਿਸ ਕਉ ਲਗਹਿ; ਜਿਸੁ. ਚੀਤਿ ਨ ਆਵੈ ॥ ਤਿਸੁ. ਜਮੁ ਨੇੜਿ ਨ ਆਵਈ; ਜੋ ਹਰਿ ਪ੍ਰਭਿ ਭਾਵੈ ॥੨॥ ਪੁੰਨ ਦਾਨ. ਜਪ ਤਪ ਜੇਤੇ; ਸਭ ਊਪਰਿ ਨਾਮੁ ॥ ਹਰਿ ਹਰਿ ਰਸਨਾ ਜੋ ਜਪੈ; ਤਿਸੁ ਪੂਰਨ ਕਾਮੁ ॥੩॥ ਭੈ ਬਿਨਸੇ. ਭ੍ਰਮ ਮੋਹ ਗਏ; ਕੋ ਦਿਸੈ ਨ. ਬੀਆ ॥ ਨਾਨਕ ਰਾਖੇ ਪਾਰਬ੍ਰਹਮਿ; ਫਿਰਿ ਦੂਖੁ. ਨ ਥੀਆ ॥੪॥੧੮॥੧੨੦॥ ਆਸਾ ਘਰੁ ੯ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥ ਚਿਤਵਉ ਚਿਤਵਿ. ਸਰਬ ਸੁਖ ਪਾਵਉ; ਆਗੈ ਭਾਵਉ. ਕਿ ਨ ਭਾਵਉ ॥ ਏਕੁ ਦਾਤਾਰੁ. ਸਗਲ ਹੈ ਜਾਚਿਕ; ਦੂਸਰ ਕੈ ਪਹਿ ਜਾਵਉ ॥੧॥ ਹਉ ਮਾਗਉ ਆਨ; ਲਜਾਵਉ ॥ ਸਗਲ ਛਤ੍ਰਪਤਿ ਏਕੋ ਠਾਕੁਰੁ; ਕਉਨੁ ਸਮਸਰਿ ਲਾਵਉ ॥੧॥ ਰਹਾਉ ॥ ਊਠਉ ਬੈਸਉ. ਰਹਿ ਭਿ, ਨ ਸਾਕਉ; ਦਰਸਨੁ ਖੋਜਿ ਖੋਜਾਵਉ ॥ ਬ੍ਰਹਮਾਦਿਕ ਸਨਕਾਦਿਕ. ਸਨਕ ਸਨੰਦਨ, ਸਨਾਤਨ ਸਨਤਕੁਮਾਰ; ਤਿਨੑ ਕਉ. ਮਹਲੁ ਦੁਲਭਾਵਉ ॥੨॥ ਅਗਮ ਅਗਮ ਆਗਾਧਿ ਬੋਧ; ਕੀਮਤਿ ਪਰੈ ਨ ਪਾਵਉ ॥ ਤਾਕੀ ਸਰਣਿ. ਸਤਿ ਪੁਰਖ ਕੀ; ਸਤਿਗੁਰੁ ਪੁਰਖੁ ਧਿਆਵਉ ॥੩॥ ਭਇਓ ਕ੍ਰਿਪਾਲੁ ਦਇਆਲੁ ਪ੍ਰਭੁ ਠਾਕੁਰੁ; ਕਾਟਿਓ ਬੰਧੁ ਗਰਾਵਉ ॥ ਕਹੁ ਨਾਨਕ. ਜਉ ਸਾਧਸੰਗੁ ਪਾਇਓ; ਤਉ ਫਿਰਿ. ਜਨਮਿ ਨ ਆਵਉ ॥੪॥੧॥੧੨੧॥ ਆਸਾ ਮਹਲਾ ੫ ॥ ਅੰਤਰਿ ਗਾਵਉ. ਬਾਹਰਿ ਗਾਵਉ; ਗਾਵਉ ਜਾਗਿ ਸਵਾਰੀ ॥ ਸੰਗਿ ਚਲਨ ਕਉ. ਤੋਸਾ ਦੀਨੑਾ; ਗੋਬਿੰਦ ਨਾਮ ਕੇ ਬਿਉਹਾਰੀ ॥੧॥ ਅਵਰ ਬਿਸਾਰੀ ਬਿਸਾਰੀ ॥ ਨਾਮ ਦਾਨੁ ਗੁਰਿ ਪੂਰੈ ਦੀਓ; ਮੈ ਏਹੋ ਆਧਾਰੀ ॥੧॥ ਰਹਾਉ ॥ ਦੂਖਨਿ ਗਾਵਉ. ਸੁਖਿ ਭੀ ਗਾਵਉ; ਮਾਰਗਿ ਪੰਥਿ ਸਮੑਾਰੀ ॥ ਨਾਮ ਦ੍ਰਿੜੁ ਗੁਰਿ. ਮਨ ਮਹਿ ਦੀਆ; ਮੋਰੀ. ਤਿਸਾ ਬੁਝਾਰੀ ॥੨॥ ਦਿਨੁ ਭੀ ਗਾਵਉ. ਰੈਨੀ ਗਾਵਉ; ਗਾਵਉ ਸਾਸਿ ਸਾਸਿ ਰਸਨਾਰੀ ॥ ਸਤਸੰਗਤਿ ਮਹਿ ਬਿਸਾਸੁ ਹੋਇ; ਹਰਿ ਜੀਵਤ ਮਰਤ ਸੰਗਾਰੀ ॥੩॥ ਜਨ ਨਾਨਕ ਕਉ. ਇਹੁ ਦਾਨੁ ਦੇਹੁ ਪ੍ਰਭ; ਪਾਵਉ ਸੰਤ ਰੇਨ ਉਰਿ ਧਾਰੀ ॥ ਸ੍ਰਵਨੀ ਕਥਾ. ਨੈਨ ਦਰਸੁ ਪੇਖਉ; ਮਸਤਕੁ. ਗੁਰ ਚਰਨਾਰੀ ॥੪॥੨॥੧੨੨॥ ੴ ਸਤਿਗੁਰ ਪ੍ਰਸਾਦਿ ॥ ਆਸਾ ਘਰੁ ੧੦ ਮਹਲਾ ੫ ॥ ਜਿਸ ਨੋ ਤੂੰ ਅਸਥਿਰੁ ਕਰਿ ਮਾਨਹਿ; ਤੇ ਪਾਹੁਨ. ਦੋ ਦਾਹਾ ॥
Источники и права