couponatlas.

Гуру Грантх Сахиб (гурмукхи): Анг 407

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਚਰਨਨ ਸਰਨਨ ਸੰਤਨ ਬੰਦਨ ॥ ਸੁਖੋ ਸੁਖੁ ਪਾਹੀ ॥ ਨਾਨਕ ਤਪਤਿ ਹਰੀ ॥ ਮਿਲੇ ਪ੍ਰੇਮ ਪਿਰੀ ॥੩॥੩॥੧੪੩॥ ਆਸਾ ਮਹਲਾ ੫ ॥ ਗੁਰਹਿ. ਦਿਖਾਇਓ ਲੋਇਨਾ ॥੧॥ ਰਹਾਉ ॥ ਈਤਹਿ ਊਤਹਿ ਘਟਿ ਘਟਿ, ਘਟਿ ਘਟਿ; ਤੂੰਹੀ ਤੂੰਹੀ ਮੋਹਿਨਾ ॥੧॥ ਕਾਰਨ ਕਰਨਾ. ਧਾਰਨ ਧਰਨਾ; ਏਕੈ ਏਕੈ ਸੋਹਿਨਾ ॥੨॥ ਸੰਤਨ ਪਰਸਨ. ਬਲਿਹਾਰੀ ਦਰਸਨ; ਨਾਨਕ. ਸੁਖਿ ਸੁਖਿ ਸੋਇਨਾ ॥੩॥੪॥੧੪੪॥ ਆਸਾ ਮਹਲਾ ੫ ॥ ਹਰਿ ਹਰਿ ਨਾਮੁ ਅਮੋਲਾ ॥ ਓਹੁ. ਸਹਜਿ ਸੁਹੇਲਾ ॥੧॥ ਰਹਾਉ ॥ ਸੰਗਿ ਸਹਾਈ. ਛੋਡਿ ਨ ਜਾਈ; ਓਹੁ ਅਗਹ ਅਤੋਲਾ ॥੧॥ ਪ੍ਰੀਤਮੁ ਭਾਈ. ਬਾਪੁ ਮੋਰੋ ਮਾਈ; ਭਗਤਨ ਕਾ ਓਲੑਾ ॥੨॥ ਅਲਖੁ ਲਖਾਇਆ. ਗੁਰ ਤੇ ਪਾਇਆ; ਨਾਨਕ. ਇਹੁ ਹਰਿ ਕਾ ਚੋਲੑਾ ॥੩॥੫॥੧੪੫॥ ਆਸਾ ਮਹਲਾ ੫ ॥ ਆਪੁਨੀ ਭਗਤਿ ਨਿਬਾਹਿ ॥ ਠਾਕੁਰ. ਆਇਓ ਆਹਿ ॥੧॥ ਰਹਾਉ ॥ ਨਾਮੁ ਪਦਾਰਥੁ. ਹੋਇ ਸਕਾਰਥੁ; ਹਿਰਦੈ ਚਰਨ ਬਸਾਹਿ ॥੧॥ ਏਹ ਮੁਕਤਾ. ਏਹ ਜੁਗਤਾ; ਰਾਖਹੁ ਸੰਤ ਸੰਗਾਹਿ ॥੨॥ ਨਾਮੁ ਧਿਆਵਉ. ਸਹਜਿ ਸਮਾਵਉ; ਨਾਨਕ ਹਰਿ ਗੁਨ ਗਾਹਿ ॥੩॥੬॥੧੪੬॥ ਆਸਾ ਮਹਲਾ ੫ ॥ ਠਾਕੁਰ ਚਰਣ ਸੁਹਾਵੇ ॥ ਹਰਿ ਸੰਤਨ ਪਾਵੇ ॥੧॥ ਰਹਾਉ ॥ ਆਪੁ ਗਵਾਇਆ. ਸੇਵ ਕਮਾਇਆ; ਗੁਨ ਰਸਿ ਰਸਿ ਗਾਵੇ ॥੧॥ ਏਕਹਿ ਆਸਾ. ਦਰਸ ਪਿਆਸਾ; ਆਨ. ਨ ਭਾਵੇ ॥੨॥ ਦਇਆ ਤੁਹਾਰੀ, ਕਿਆ ਜੰਤ ਵਿਚਾਰੀ; ਨਾਨਕ. ਬਲਿ ਬਲਿ ਜਾਵੇ ॥੩॥੭॥੧੪੭॥ ਆਸਾ ਮਹਲਾ ੫ ॥ ਏਕੁ ਸਿਮਰਿ. ਮਨ ਮਾਹੀ ॥੧॥ ਰਹਾਉ ॥ ਨਾਮੁ ਧਿਆਵਹੁ. ਰਿਦੈ ਬਸਾਵਹੁ; ਤਿਸੁ ਬਿਨੁ. ਕੋ ਨਾਹੀ ॥੧॥ ਪ੍ਰਭ ਸਰਨੀ ਆਈਐ, ਸਰਬ ਫਲ ਪਾਈਐ; ਸਗਲੇ ਦੁਖ ਜਾਹੀ ॥੨॥ ਜੀਅਨ ਕੋ ਦਾਤਾ. ਪੁਰਖੁ ਬਿਧਾਤਾ; ਨਾਨਕ. ਘਟਿ ਘਟਿ ਆਹੀ ॥੩॥੮॥੧੪੮॥ ਆਸਾ ਮਹਲਾ ੫ ॥ ਹਰਿ ਬਿਸਰਤ; ਸੋ ਮੂਆ ॥੧॥ ਰਹਾਉ ॥ ਨਾਮੁ ਧਿਆਵੈ. ਸਰਬ ਫਲ ਪਾਵੈ; ਸੋ ਜਨੁ. ਸੁਖੀਆ ਹੂਆ ॥੧॥ ਰਾਜੁ ਕਹਾਵੈ, ਹਉ ਕਰਮ ਕਮਾਵੈ; ਬਾਧਿਓ. ਨਲਿਨੀ ਭ੍ਰਮਿ ਸੂਆ ॥੨॥ ਕਹੁ ਨਾਨਕ. ਜਿਸੁ ਸਤਿਗੁਰੁ ਭੇਟਿਆ; ਸੋ ਜਨੁ ਨਿਹਚਲੁ ਥੀਆ ॥੩॥੯॥੧੪੯॥ ਆਸਾ ਮਹਲਾ ੫ ਘਰੁ ੧੪ ॥ ੴ ਸਤਿਗੁਰ ਪ੍ਰਸਾਦਿ ॥ ਓਹੁ. ਨੇਹੁ ਨਵੇਲਾ ॥ ਅਪੁਨੇ ਪ੍ਰੀਤਮ ਸਿਉ; ਲਾਗਿ ਰਹੈ ॥੧॥ ਰਹਾਉ ॥ ਜੋ ਪ੍ਰਭ ਭਾਵੈ; ਜਨਮਿ ਨ ਆਵੈ ॥ ਹਰਿ ਪ੍ਰੇਮ ਭਗਤਿ; ਹਰਿ ਪ੍ਰੀਤਿ ਰਚੈ ॥੧॥
Источники и права