couponatlas.

Гуру Грантх Сахиб (гурмукхи): Анг 408

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪ੍ਰਭ ਸੰਗਿ ਮਿਲੀਜੈ; ਇਹੁ ਮਨੁ ਦੀਜੈ ॥ ਨਾਨਕ ਨਾਮੁ ਮਿਲੈ; ਅਪਨੀ ਦਇਆ ਕਰਹੁ ॥੨॥੧॥੧੫੦॥ ਆਸਾ ਮਹਲਾ ੫ ॥ ਮਿਲੁ ਰਾਮ ਪਿਆਰੇ; ਤੁਮ ਬਿਨੁ ਧੀਰਜੁ. ਕੋ ਨ ਕਰੈ ॥੧॥ ਰਹਾਉ ॥ ਸਿੰਮ੍ਰਿਤਿ ਸਾਸਤ੍ਰ ਬਹੁ ਕਰਮ ਕਮਾਏ; ਪ੍ਰਭ ਤੁਮਰੇ ਦਰਸ ਬਿਨੁ; ਸੁਖੁ ਨਾਹੀ ॥੧॥ ਵਰਤ ਨੇਮ, ਸੰਜਮ ਕਰਿ ਥਾਕੇ; ਨਾਨਕ. ਸਾਧ ਸਰਨਿ, ਪ੍ਰਭ ਸੰਗਿ ਵਸੈ ॥੨॥੨॥੧੫੧॥ ਆਸਾ ਮਹਲਾ ੫ ਘਰੁ ੧੫ ਪੜਤਾਲ ॥ ੴ ਸਤਿਗੁਰ ਪ੍ਰਸਾਦਿ ॥ ਬਿਕਾਰ ਮਾਇਆ ਮਾਦਿ ਸੋਇਓ; ਸੂਝ ਬੂਝ. ਨ ਆਵੈ ॥ ਪਕਰਿ ਕੇਸ. ਜਮਿ ਉਠਾਰਿਓ; ਤਦ ਹੀ ਘਰਿ ਜਾਵੈ ॥੧॥ ਲੋਭ ਬਿਖਿਆ ਬਿਖੈ ਲਾਗੇ; ਹਿਰਿ ਵਿਤ, ਚਿਤ ਦੁਖਾਹੀ ॥ ਖਿਨ ਭੰਗੁਨਾ ਕੈ. ਮਾਨਿ ਮਾਤੇ; ਅਸੁਰ. ਜਾਣਹਿ ਨਾਹੀ ॥੧॥ ਰਹਾਉ ॥ ਬੇਦ ਸਾਸਤ੍ਰ ਜਨ ਪੁਕਾਰਹਿ; ਸੁਨੈ ਨਾਹੀ. ਡੋਰਾ ॥ ਨਿਪਟਿ ਬਾਜੀ ਹਾਰਿ. ਮੂਕਾ; ਪਛੁਤਾਇਓ ਮਨਿ ਭੋਰਾ ॥੨॥ ਡਾਨੁ ਸਗਲ. ਗੈਰ ਵਜਹਿ ਭਰਿਆ; ਦੀਵਾਨ ਲੇਖੈ. ਨ ਪਰਿਆ ॥ ਜੇਂਹ ਕਾਰਜਿ. ਰਹੈ ਓਲੑਾ; ਸੋਇ. ਕਾਮੁ ਨ ਕਰਿਆ ॥੩॥ ਐਸੋ ਜਗੁ, ਮੋਹਿ ਗੁਰਿ ਦਿਖਾਇਓ; ਤਉ ਏਕ ਕੀਰਤਿ ਗਾਇਆ ॥ ਮਾਨੁ ਤਾਨੁ ਤਜਿ ਸਿਆਨਪ; ਸਰਣਿ ਨਾਨਕੁ ਆਇਆ ॥੪॥੧॥੧੫੨॥ ਆਸਾ ਮਹਲਾ ੫ ॥ ਬਾਪਾਰਿ. ਗੋਵਿੰਦ ਨਾਏ ॥ ਸਾਧ ਸੰਤ ਮਨਾਏ, ਪ੍ਰਿਅ ਪਾਏ ਗੁਨ ਗਾਏ; ਪੰਚ ਨਾਦ, ਤੂਰ ਬਜਾਏ ॥੧॥ ਰਹਾਉ ॥ ਕਿਰਪਾ ਪਾਏ, ਸਹਜਾਏ ਦਰਸਾਏ; ਅਬ ਰਾਤਿਆ ਗੋਵਿੰਦ ਸਿਉ ॥ ਸੰਤ ਸੇਵਿ, ਪ੍ਰੀਤਿ ਨਾਥ; ਰੰਗੁ ਲਾਲਨ ਲਾਏ ॥੧॥ ਗੁਰ ਗਿਆਨੁ ਮਨਿ ਦ੍ਰਿੜਾਏ ਰਹਸਾਏ, ਨਹੀ ਆਏ; ਸਹਜਾਏ. ਮਨਿ ਨਿਧਾਨੁ ਪਾਏ ॥ ਸਭ ਤਜੀ; ਮਨੈ ਕੀ ਕਾਮ ਕਰਾ ॥ ਚਿਰੁ ਚਿਰੁ ਚਿਰੁ ਚਿਰੁ ਭਇਆ; ਮਨਿ ਬਹੁਤੁ ਪਿਆਸ ਲਾਗੀ ॥ ਹਰਿ ਦਰਸਨੋ ਦਿਖਾਵਹੁ. ਮੋਹਿ ਤੁਮ ਬਤਾਵਹੁ ॥ ਨਾਨਕ ਦੀਨ. ਸਰਣਿ ਆਏ; ਗਲਿ ਲਾਏ ॥੨॥੨॥੧੫੩॥ ਆਸਾ ਮਹਲਾ ੫ ॥ ਕੋਊ. ਬਿਖਮ ਗਾਰ ਤੋਰੈ ॥ ਆਸ ਪਿਆਸ ਧੋਹ ਮੋਹ; ਭਰਮ ਹੀ ਤੇ ਹੋਰੈ ॥੧॥ ਰਹਾਉ ॥ ਕਾਮ ਕ੍ਰੋਧ ਲੋਭ ਮਾਨ; ਇਹ ਬਿਆਧਿ ਛੋਰੈ ॥੧॥ ਸੰਤਸੰਗਿ ਨਾਮ ਰੰਗਿ; ਗੁਨ ਗੋਵਿੰਦ ਗਾਵਉ ॥ ਅਨਦਿਨੋ; ਪ੍ਰਭ ਧਿਆਵਉ ॥ ਭ੍ਰਮ ਭੀਤਿ; ਜੀਤਿ ਮਿਟਾਵਉ ॥ ਨਿਧਿ ਨਾਮੁ ਨਾਨਕ ਮੋਰੈ ॥੨॥੩॥੧੫੪॥ ਆਸਾ ਮਹਲਾ ੫ ॥ ਕਾਮੁ ਕ੍ਰੋਧੁ ਲੋਭੁ ਤਿਆਗੁ ॥ ਮਨਿ ਸਿਮਰਿ. ਗੋਬਿੰਦ ਨਾਮ ॥ ਹਰਿ ਭਜਨ ਸਫਲ ਕਾਮ ॥੧॥ ਰਹਾਉ ॥
Источники и права