couponatlas.

Гуру Грантх Сахиб (гурмукхи): Анг 467

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਓਨੑੀ ਮੰਦੈ ਪੈਰੁ. ਨ ਰਖਿਓ; ਕਰਿ ਸੁਕ੍ਰਿਤੁ ਧਰਮੁ ਕਮਾਇਆ ॥ ਓਨੑੀ. ਦੁਨੀਆ ਤੋੜੇ ਬੰਧਨਾ; ਅੰਨੁ ਪਾਣੀ ਥੋੜਾ ਖਾਇਆ ॥ ਤੂੰ ਬਖਸੀਸੀ ਅਗਲਾ; ਨਿਤ ਦੇਵਹਿ. ਚੜਹਿ ਸਵਾਇਆ ॥ ਵਡਿਆਈ ਵਡਾ ਪਾਇਆ ॥੭॥ ਸਲੋਕ ਮਃ ੧ ॥ ਪੁਰਖਾਂ ਬਿਰਖਾਂ ਤੀਰਥਾਂ; ਤਟਾਂ ਮੇਘਾਂ ਖੇਤਾਂਹ ॥ ਦੀਪਾਂ ਲੋਆਂ ਮੰਡਲਾਂ; ਖੰਡਾਂ ਵਰਭੰਡਾਂਹ ॥ ਅੰਡਜ ਜੇਰਜ ਉਤਭੁਜਾਂ; ਖਾਣੀ ਸੇਤਜਾਂਹ ॥ ਸੋ ਮਿਤਿ ਜਾਣੈ ਨਾਨਕਾ; ਸਰਾਂ ਮੇਰਾਂ ਜੰਤਾਹ ॥ ਨਾਨਕ. ਜੰਤ ਉਪਾਇ ਕੈ; ਸੰਮਾਲੇ ਸਭਨਾਹ ॥ ਜਿਨਿ ਕਰਤੈ ਕਰਣਾ ਕੀਆ; ਚਿੰਤਾ ਭਿ ਕਰਣੀ ਤਾਹ ॥ ਸੋ ਕਰਤਾ ਚਿੰਤਾ ਕਰੇ; ਜਿਨਿ ਉਪਾਇਆ ਜਗੁ ॥ ਤਿਸੁ ਜੋਹਾਰੀ. ਸੁਅਸਤਿ ਤਿਸੁ; ਤਿਸੁ ਦੀਬਾਣੁ ਅਭਗੁ ॥ ਨਾਨਕ. ਸਚੇ ਨਾਮ ਬਿਨੁ; ਕਿਆ ਟਿਕਾ. ਕਿਆ ਤਗੁ ॥੧॥ ਮਃ ੧ ॥ ਲਖ ਨੇਕੀਆ ਚੰਗਿਆਈਆ; ਲਖ ਪੁੰਨਾ ਪਰਵਾਣੁ ॥ ਲਖ ਤਪ ਉਪਰਿ ਤੀਰਥਾਂ; ਸਹਜ ਜੋਗ ਬੇਬਾਣ ॥ ਲਖ ਸੂਰਤਣ ਸੰਗਰਾਮ; ਰਣ ਮਹਿ ਛੁਟਹਿ ਪਰਾਣ ॥ ਲਖ ਸੁਰਤੀ. ਲਖ ਗਿਆਨ ਧਿਆਨ; ਪੜੀਅਹਿ ਪਾਠ ਪੁਰਾਣ ॥ ਜਿਨਿ ਕਰਤੈ ਕਰਣਾ ਕੀਆ; ਲਿਖਿਆ ਆਵਣ ਜਾਣੁ ॥ ਨਾਨਕ. ਮਤੀ ਮਿਥਿਆ; ਕਰਮੁ ਸਚਾ ਨੀਸਾਣੁ ॥੨॥ ਪਉੜੀ ॥ ਸਚਾ ਸਾਹਿਬੁ ਏਕੁ ਤੂੰ; ਜਿਨਿ ਸਚੋ ਸਚੁ ਵਰਤਾਇਆ ॥ ਜਿਸੁ ਤੂੰ ਦੇਹਿ, ਤਿਸੁ ਮਿਲੈ ਸਚੁ; ਤਾ ਤਿਨੑੀ ਸਚੁ ਕਮਾਇਆ ॥ ਸਤਿਗੁਰਿ ਮਿਲਿਐ. ਸਚੁ ਪਾਇਆ; ਜਿਨੑ ਕੈ ਹਿਰਦੈ ਸਚੁ ਵਸਾਇਆ ॥ ਮੂਰਖ. ਸਚੁ ਨ ਜਾਣਨੑੀ; ਮਨਮੁਖੀ ਜਨਮੁ ਗਵਾਇਆ ॥ ਵਿਚਿ ਦੁਨੀਆ; ਕਾਹੇ ਆਇਆ ॥੮॥ ਸਲੋਕੁ ਮਃ ੧ ॥ ਪੜਿ ਪੜਿ ਗਡੀ ਲਦੀਅਹਿ; ਪੜਿ ਪੜਿ ਭਰੀਅਹਿ ਸਾਥ ॥ ਪੜਿ ਪੜਿ ਬੇੜੀ ਪਾਈਐ; ਪੜਿ ਪੜਿ ਗਡੀਅਹਿ ਖਾਤ ॥ ਪੜੀਅਹਿ ਜੇਤੇ ਬਰਸ ਬਰਸ; ਪੜੀਅਹਿ ਜੇਤੇ ਮਾਸ ॥ ਪੜੀਐ ਜੇਤੀ ਆਰਜਾ; ਪੜੀਅਹਿ ਜੇਤੇ ਸਾਸ ॥ ਨਾਨਕ. ਲੇਖੈ ਇਕ ਗਲ; ਹੋਰੁ ਹਉਮੈ ਝਖਣਾ ਝਾਖ ॥੧॥ ਮਃ ੧ ॥ ਲਿਖਿ ਲਿਖਿ ਪੜਿਆ; ॥ ਤੇਤਾ ਕੜਿਆ ॥ ਬਹੁ ਤੀਰਥ ਭਵਿਆ. ॥ ਤੇਤੋ ਲਵਿਆ ॥ ਬਹੁ ਭੇਖ ਕੀਆ; ਦੇਹੀ ਦੁਖੁ ਦੀਆ ॥ ਸਹੁ ਵੇ ਜੀਆ, ਅਪਣਾ ਕੀਆ ॥ ਅੰਨੁ. ਨ ਖਾਇਆ; ਸਾਦੁ ਗਵਾਇਆ ॥ ਬਹੁ ਦੁਖੁ ਪਾਇਆ; ਦੂਜਾ ਭਾਇਆ ॥ ਬਸਤ੍ਰ ਨ ਪਹਿਰੈ; ॥ ਅਹਿਨਿਸਿ ਕਹਰੈ ॥ ਮੋਨਿ ਵਿਗੂਤਾ; ॥ ਕਿਉ ਜਾਗੈ. ਗੁਰ ਬਿਨੁ, ਸੂਤਾ ॥ ਪਗ ਉਪੇਤਾਣਾ; ॥ ਅਪਣਾ ਕੀਆ ਕਮਾਣਾ ॥ ਅਲੁ ਮਲੁ ਖਾਈ; ਸਿਰਿ ਛਾਈ ਪਾਈ ॥ ਮੂਰਖਿ ਅੰਧੈ; ਪਤਿ ਗਵਾਈ ॥ ਵਿਣੁ ਨਾਵੈ; ਕਿਛੁ. ਥਾਇ ਨ ਪਾਈ ॥ ਰਹੈ ਬੇਬਾਣੀ; ਮੜੀ ਮਸਾਣੀ ॥ ਅੰਧੁ ਨ ਜਾਣੈ; ਫਿਰਿ ਪਛੁਤਾਣੀ ॥
Источники и права