couponatlas.

Гуру Грантх Сахиб (гурмукхи): Анг 476

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਸਾ ॥ ਗਜ ਸਾਢੇ ਤੈ ਤੈ ਧੋਤੀਆ; ਤਿਹਰੇ ਪਾਇਨਿ ਤਗ ॥ ਗਲੀ ਜਿਨੑਾ ਜਪਮਾਲੀਆ; ਲੋਟੇ ਹਥਿ ਨਿਬਗ ॥ ਓਇ. ਹਰਿ ਕੇ ਸੰਤ, ਨ ਆਖੀਅਹਿ; ਬਾਨਾਰਸਿ ਕੇ ਠਗ ॥੧॥ ਐਸੇ ਸੰਤ; ਨ ਮੋ ਕਉ ਭਾਵਹਿ ॥ ਡਾਲਾ ਸਿਉ; ਪੇਡਾ ਗਟਕਾਵਹਿ ॥੧॥ ਰਹਾਉ ॥ ਬਾਸਨ ਮਾਂਜਿ. ਚਰਾਵਹਿ ਊਪਰਿ; ਕਾਠੀ ਧੋਇ ਜਲਾਵਹਿ ॥ ਬਸੁਧਾ ਖੋਦਿ. ਕਰਹਿ ਦੁਇ ਚੂਲੑੇ; ਸਾਰੇ ਮਾਣਸ ਖਾਵਹਿ ॥੨॥ ਓਇ ਪਾਪੀ ਸਦਾ ਫਿਰਹਿ ਅਪਰਾਧੀ; ਮੁਖਹੁ ਅਪਰਸ ਕਹਾਵਹਿ ॥ ਸਦਾ ਸਦਾ ਫਿਰਹਿ ਅਭਿਮਾਨੀ; ਸਗਲ ਕੁਟੰਬ ਡੁਬਾਵਹਿ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ; ਤੈਸੇ ਕਰਮ ਕਮਾਵੈ ॥ ਕਹੁ ਕਬੀਰ. ਜਿਸੁ ਸਤਿਗੁਰੁ ਭੇਟੈ; ਪੁਨਰਪਿ ਜਨਮਿ. ਨ ਆਵੈ ॥੪॥੨॥ ਆਸਾ ॥ ਬਾਪਿ ਦਿਲਾਸਾ. ਮੇਰੋ ਕੀਨੑਾ ॥ ਸੇਜ ਸੁਖਾਲੀ; ਮੁਖਿ ਅੰਮ੍ਰਿਤੁ ਦੀਨੑਾ ॥ ਤਿਸੁ ਬਾਪ ਕਉ; ਕਿਉ ਮਨਹੁ ਵਿਸਾਰੀ ॥ ਆਗੈ ਗਇਆ; ਨ ਬਾਜੀ ਹਾਰੀ ॥੧॥ ਮੁਈ ਮੇਰੀ ਮਾਈ; ਹਉ ਖਰਾ ਸੁਖਾਲਾ ॥ ਪਹਿਰਉ ਨਹੀ ਦਗਲੀ; ਲਗੈ ਨ ਪਾਲਾ ॥੧॥ ਰਹਾਉ ॥ ਬਲਿ ਤਿਸੁ ਬਾਪੈ; ਜਿਨਿ ਹਉ ਜਾਇਆ ॥ ਪੰਚਾ ਤੇ; ਮੇਰਾ ਸੰਗੁ ਚੁਕਾਇਆ ॥ ਪੰਚ ਮਾਰਿ; ਪਾਵਾ ਤਲਿ ਦੀਨੇ ॥ ਹਰਿ ਸਿਮਰਨਿ; ਮੇਰਾ ਮਨੁ ਤਨੁ ਭੀਨੇ ॥੨॥ ਪਿਤਾ ਹਮਾਰੋ; ਵਡ ਗੋਸਾਈ ॥ ਤਿਸੁ ਪਿਤਾ ਪਹਿ; ਹਉ ਕਿਉ ਕਰਿ ਜਾਈ ॥ ਸਤਿਗੁਰ ਮਿਲੇ; ਤ ਮਾਰਗੁ ਦਿਖਾਇਆ ॥ ਜਗਤ ਪਿਤਾ; ਮੇਰੈ ਮਨਿ ਭਾਇਆ ॥੩॥ ਹਉ ਪੂਤੁ ਤੇਰਾ; ਤੂੰ ਬਾਪੁ ਮੇਰਾ ॥ ਏਕੈ ਠਾਹਰ; ਦੁਹਾ ਬਸੇਰਾ ॥ ਕਹੁ ਕਬੀਰ; ਜਨਿ ਏਕੋ ਬੂਝਿਆ ॥ ਗੁਰ ਪ੍ਰਸਾਦਿ; ਮੈ ਸਭੁ ਕਿਛੁ ਸੂਝਿਆ ॥੪॥੩॥ ਆਸਾ ॥ ਇਕਤੁ ਪਤਰਿ ਭਰਿ ਉਰਕਟ ਕੁਰਕਟ; ਇਕਤੁ ਪਤਰਿ ਭਰਿ ਪਾਨੀ ॥ ਆਸਿ ਪਾਸਿ ਪੰਚ ਜੋਗੀਆ ਬੈਠੇ; ਬੀਚਿ ਨਕਟ ਦੇ ਰਾਨੀ ॥੧॥ ਨਕਟੀ ਕੋ ਠਨਗਨੁ; ਬਾਡਾ ਡੂੰ ॥ ਕਿਨਹਿ ਬਿਬੇਕੀ; ਕਾਟੀ ਤੂੰ ॥੧॥ ਰਹਾਉ ॥ ਸਗਲ ਮਾਹਿ. ਨਕਟੀ ਕਾ ਵਾਸਾ; ਸਗਲ ਮਾਰਿ. ਅਉਹੇਰੀ ॥ ਸਗਲਿਆ ਕੀ ਹਉ ਬਹਿਨ ਭਾਨਜੀ; ਜਿਨਹਿ ਬਰੀ. ਤਿਸੁ ਚੇਰੀ ॥੨॥ ਹਮਰੋ ਭਰਤਾ ਬਡੋ ਬਿਬੇਕੀ; ਆਪੇ ਸੰਤੁ ਕਹਾਵੈ ॥ ਓਹੁ ਹਮਾਰੈ ਮਾਥੈ ਕਾਇਮੁ; ਅਉਰੁ ਹਮਰੈ. ਨਿਕਟਿ ਨ ਆਵੈ ॥੩॥ ਨਾਕਹੁ ਕਾਟੀ. ਕਾਨਹੁ ਕਾਟੀ; ਕਾਟਿ ਕੂਟਿ ਕੈ ਡਾਰੀ ॥ ਕਹੁ ਕਬੀਰ. ਸੰਤਨ ਕੀ ਬੈਰਨਿ; ਤੀਨਿ ਲੋਕ ਕੀ ਪਿਆਰੀ ॥੪॥੪॥ ਆਸਾ ॥ ਜੋਗੀ ਜਤੀ ਤਪੀ ਸੰਨਿਆਸੀ; ਬਹੁ ਤੀਰਥ ਭ੍ਰਮਨਾ ॥ ਲੁੰਜਿਤ ਮੁੰਜਿਤ ਮੋਨਿ ਜਟਾਧਰ; ਅੰਤਿ ਤਊ ਮਰਨਾ ॥੧॥ ਤਾ ਤੇ ਸੇਵੀਅਲੇ; ਰਾਮਨਾ ॥ ਰਸਨਾ ਰਾਮ ਨਾਮ ਹਿਤੁ ਜਾ ਕੈ; ਕਹਾ ਕਰੈ ਜਮਨਾ ॥੧॥ ਰਹਾਉ ॥ ਆਗਮ ਨਿਰਗਮ ਜੋਤਿਕ ਜਾਨਹਿ; ਬਹੁ ਬਹੁ ਬਿਆਕਰਨਾ ॥
Источники и права