couponatlas.

Гуру Грантх Сахиб (гурмукхи): Анг 481

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਇਹ ਸ੍ਰਪਨੀ; ਤਾ ਕੀ ਕੀਤੀ ਹੋਈ ॥ ਬਲੁ ਅਬਲੁ; ਕਿਆ ਇਸ ਤੇ ਹੋਈ ॥੪॥ ਇਹ ਬਸਤੀ; ਤਾ ਬਸਤ ਸਰੀਰਾ ॥ ਗੁਰ ਪ੍ਰਸਾਦਿ; ਸਹਜਿ ਤਰੇ ਕਬੀਰਾ ॥੫॥੬॥੧੯॥ ਆਸਾ ॥ ਕਹਾ ਸੁਆਨ ਕਉ; ਸਿਮ੍ਰਿਤਿ ਸੁਨਾਏ ॥ ਕਹਾ ਸਾਕਤ ਪਹਿ; ਹਰਿ ਗੁਨ ਗਾਏ ॥੧॥ ਰਾਮ ਰਾਮ ਰਾਮ; ਰਮੇ ਰਮਿ ਰਹੀਐ ॥ ਸਾਕਤ ਸਿਉ; ਭੂਲਿ ਨਹੀ ਕਹੀਐ ॥੧॥ ਰਹਾਉ ॥ ਕਊਆ; ਕਹਾ ਕਪੂਰ ਚਰਾਏ ॥ ਕਹ ਬਿਸੀਅਰ ਕਉ; ਦੂਧੁ ਪੀਆਏ ॥੨॥ ਸਤਸੰਗਤਿ ਮਿਲਿ; ਬਿਬੇਕ ਬੁਧਿ ਹੋਈ ॥ ਪਾਰਸੁ ਪਰਸਿ; ਲੋਹਾ ਕੰਚਨੁ ਸੋਈ ॥੩॥ ਸਾਕਤੁ ਸੁਆਨੁ; ਸਭੁ ਕਰੇ ਕਰਾਇਆ ॥ ਜੋ ਧੁਰਿ ਲਿਖਿਆ; ਸੁ ਕਰਮ ਕਮਾਇਆ ॥੪॥ ਅੰਮ੍ਰਿਤੁ ਲੈ ਲੈ; ਨੀਮੁ ਸਿੰਚਾਈ ॥ ਕਹਤ ਕਬੀਰ; ਉਆ ਕੋ. ਸਹਜੁ ਨ ਜਾਈ ॥੫॥੭॥੨੦॥ ਆਸਾ ॥ ਲੰਕਾ ਸਾ ਕੋਟੁ; ਸਮੁੰਦ ਸੀ ਖਾਈ ॥ ਤਿਹ ਰਾਵਨ ਘਰ; ਖਬਰਿ ਨ ਪਾਈ ॥੧॥ ਕਿਆ ਮਾਗਉ; ਕਿਛੁ. ਥਿਰੁ ਨ ਰਹਾਈ ॥ ਦੇਖਤ ਨੈਨ; ਚਲਿਓ ਜਗੁ ਜਾਈ ॥੧॥ ਰਹਾਉ ॥ ਇਕੁ ਲਖੁ ਪੂਤ; ਸਵਾ ਲਖੁ ਨਾਤੀ ॥ ਤਿਹ ਰਾਵਨ ਘਰ; ਦੀਆ ਨ ਬਾਤੀ ॥੨॥ ਚੰਦੁ ਸੂਰਜੁ; ਜਾ ਕੇ ਤਪਤ ਰਸੋਈ ॥ ਬੈਸੰਤਰੁ; ਜਾ ਕੇ ਕਪਰੇ ਧੋਈ ॥੩॥ ਗੁਰਮਤਿ; ਰਾਮੈ ਨਾਮਿ ਬਸਾਈ ॥ ਅਸਥਿਰੁ ਰਹੈ; ਨ ਕਤਹੂੰ ਜਾਈ ॥੪॥ ਕਹਤ ਕਬੀਰ; ਸੁਨਹੁ ਰੇ ਲੋਈ ॥ ਰਾਮ ਨਾਮ ਬਿਨੁ; ਮੁਕਤਿ ਨ ਹੋਈ ॥੫॥੮॥੨੧॥ ਆਸਾ ॥ ਪਹਿਲਾ ਪੂਤੁ; ਪਿਛੈਰੀ ਮਾਈ ॥ ਗੁਰੁ ਲਾਗੋ; ਚੇਲੇ ਕੀ ਪਾਈ ॥੧॥ ਏਕੁ ਅਚੰਭਉ; ਸੁਨਹੁ ਤੁਮੑ ਭਾਈ ॥ ਦੇਖਤ ਸਿੰਘੁ; ਚਰਾਵਤ ਗਾਈ ॥੧॥ ਰਹਾਉ ॥ ਜਲ ਕੀ ਮਛੁਲੀ; ਤਰਵਰਿ ਬਿਆਈ ॥ ਦੇਖਤ ਕੁਤਰਾ; ਲੈ ਗਈ ਬਿਲਾਈ ॥੨॥ ਤਲੈ ਰੇ ਬੈਸਾ; ਊਪਰਿ ਸੂਲਾ ॥ ਤਿਸ ਕੈ ਪੇਡਿ ਲਗੇ; ਫਲ ਫੂਲਾ ॥੩॥ ਘੋਰੈ ਚਰਿ; ਭੈਸ ਚਰਾਵਨ ਜਾਈ ॥ ਬਾਹਰਿ ਬੈਲੁ; ਗੋਨਿ ਘਰਿ ਆਈ ॥੪॥ ਕਹਤ ਕਬੀਰ; ਜੁ ਇਸ ਪਦ ਬੂਝੈ ॥ ਰਾਮ ਰਮਤ; ਤਿਸੁ ਸਭੁ ਕਿਛੁ ਸੂਝੈ ॥੫॥੯॥੨੨॥ ਬਾਈਸ ਚਉਪਦੇ; ਤਥਾ ਪੰਚਪਦੇ ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ॥ ੴ ਸਤਿਗੁਰ ਪ੍ਰਸਾਦਿ ॥ ਬਿੰਦੁ ਤੇ ਜਿਨਿ ਪਿੰਡੁ ਕੀਆ; ਅਗਨਿ ਕੁੰਡ ਰਹਾਇਆ ॥ ਦਸ ਮਾਸ. ਮਾਤਾ ਉਦਰਿ ਰਾਖਿਆ; ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ. ਕਾਹੇ ਕਉ ਲੋਭਿ ਲਾਗੇ; ਰਤਨ ਜਨਮੁ ਖੋਇਆ ॥ ਪੂਰਬ ਜਨਮਿ. ਕਰਮ ਭੂਮਿ; ਬੀਜੁ. ਨਾਹੀ ਬੋਇਆ ॥੧॥ ਰਹਾਉ ॥ ਬਾਰਿਕ ਤੇ. ਬਿਰਧਿ ਭਇਆ; ਹੋਨਾ ਸੋ ਹੋਇਆ ॥ ਜਾ ਜਮੁ ਆਇ. ਝੋਟ ਪਕਰੈ; ਤਬਹਿ ਕਾਹੇ ਰੋਇਆ ॥੨॥
Источники и права