couponatlas.

Гуру Грантх Сахиб (гурмукхи): Анг 482

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜੀਵਨੈ ਕੀ ਆਸ ਕਰਹਿ; ਜਮੁ ਨਿਹਾਰੈ ਸਾਸਾ ॥ ਬਾਜੀਗਰੀ ਸੰਸਾਰੁ ਕਬੀਰਾ; ਚੇਤਿ ਢਾਲਿ ਪਾਸਾ ॥੩॥੧॥੨੩॥ ਆਸਾ ॥ ਤਨੁ ਰੈਨੀ, ਮਨੁ ਪੁਨ ਰਪਿ ਕਰਿ ਹਉ; ਪਾਚਉ ਤਤ ਬਰਾਤੀ ॥ ਰਾਮ ਰਾਇ ਸਿਉ. ਭਾਵਰਿ ਲੈਹਉ; ਆਤਮ. ਤਿਹ ਰੰਗਿ ਰਾਤੀ ॥੧॥ ਗਾਉ ਗਾਉ ਰੀ ਦੁਲਹਨੀ; ਮੰਗਲਚਾਰਾ ॥ ਮੇਰੇ ਗ੍ਰਿਹ ਆਏ; ਰਾਜਾ ਰਾਮ ਭਤਾਰਾ ॥੧॥ ਰਹਾਉ ॥ ਨਾਭਿ ਕਮਲ ਮਹਿ. ਬੇਦੀ ਰਚਿ ਲੇ; ਬ੍ਰਹਮ ਗਿਆਨ ਉਚਾਰਾ ॥ ਰਾਮ ਰਾਇ ਸੋ ਦੂਲਹੁ ਪਾਇਓ; ਅਸ ਬਡਭਾਗ ਹਮਾਰਾ ॥੨॥ ਸੁਰਿ ਨਰ ਮੁਨਿ ਜਨ. ਕਉਤਕ ਆਏ; ਕੋਟਿ ਤੇਤੀਸ ਉਜਾਨਾਂ ॥ ਕਹਿ ਕਬੀਰ. ਮੋਹਿ ਬਿਆਹਿ ਚਲੇ ਹੈ; ਪੁਰਖ ਏਕ ਭਗਵਾਨਾ ॥੩॥੨॥੨੪॥ ਆਸਾ ॥ ਸਾਸੁ ਕੀ ਦੁਖੀ. ਸਸੁਰ ਕੀ ਪਿਆਰੀ; ਜੇਠ ਕੇ ਨਾਮਿ ਡਰਉ ਰੇ ॥ ਸਖੀ ਸਹੇਲੀ ਨਨਦ ਗਹੇਲੀ; ਦੇਵਰ ਕੈ ਬਿਰਹਿ ਜਰਉ ਰੇ ॥੧॥ ਮੇਰੀ ਮਤਿ ਬਉਰੀ. ਮੈ, ਰਾਮੁ ਬਿਸਾਰਿਓ; ਕਿਨ ਬਿਧਿ ਰਹਨਿ ਰਹਉ ਰੇ ॥ ਸੇਜੈ ਰਮਤੁ ਨੈਨ ਨਹੀ ਪੇਖਉ; ਇਹੁ ਦੁਖੁ. ਕਾ ਸਉ ਕਹਉ ਰੇ ॥੧॥ ਰਹਾਉ ॥ ਬਾਪੁ ਸਾਵਕਾ, ਕਰੈ ਲਰਾਈ; ਮਾਇਆ ਸਦ ਮਤਵਾਰੀ ॥ ਬਡੇ ਭਾਈ ਕੈ ਜਬ ਸੰਗਿ ਹੋਤੀ; ਤਬ ਹਉ ਨਾਹ ਪਿਆਰੀ ॥੨॥ ਕਹਤ ਕਬੀਰ. ਪੰਚ ਕੋ ਝਗਰਾ; ਝਗਰਤ ਜਨਮੁ ਗਵਾਇਆ ॥ ਝੂਠੀ ਮਾਇਆ. ਸਭੁ ਜਗੁ ਬਾਧਿਆ; ਮੈ. ਰਾਮ ਰਮਤ ਸੁਖੁ ਪਾਇਆ ॥੩॥੩॥੨੫॥ ਆਸਾ ॥ ਹਮ ਘਰਿ ਸੂਤੁ. ਤਨਹਿ ਨਿਤ ਤਾਨਾ; ਕੰਠਿ ਜਨੇਊ ਤੁਮਾਰੇ ॥ ਤੁਮੑ ਤਉ ਬੇਦ ਪੜਹੁ ਗਾਇਤ੍ਰੀ; ਗੋਬਿੰਦੁ ਰਿਦੈ ਹਮਾਰੇ ॥੧॥ ਮੇਰੀ ਜਿਹਬਾ ਬਿਸਨੁ. ਨੈਨ ਨਾਰਾਇਨ; ਹਿਰਦੈ ਬਸਹਿ ਗੋਬਿੰਦਾ ॥ ਜਮ ਦੁਆਰ ਜਬ ਪੂਛਸਿ ਬਵਰੇ; ਤਬ ਕਿਆ ਕਹਸਿ ਮੁਕੰਦਾ ॥੧॥ ਰਹਾਉ ॥ ਹਮ ਗੋਰੂ ਤੁਮ ਗੁਆਰ ਗੁਸਾਈ; ਜਨਮ ਜਨਮ ਰਖਵਾਰੇ ॥ ਕਬਹੂੰ. ਨ ਪਾਰਿ ਉਤਾਰਿ ਚਰਾਇਹੁ; ਕੈਸੇ ਖਸਮ ਹਮਾਰੇ ॥੨॥ ਤੂੰ ਬਾਮੑਨੁ. ਮੈ ਕਾਸੀਕ ਜੁਲਹਾ; ਬੂਝਹੁ ਮੋਰ ਗਿਆਨਾ ॥ ਤੁਮੑ ਤਉ ਜਾਚੇ. ਭੂਪਤਿ ਰਾਜੇ; ਹਰਿ ਸਉ ਮੋਰ ਧਿਆਨਾ ॥੩॥੪॥੨੬॥ ਆਸਾ ॥ ਜਗਿ ਜੀਵਨੁ ਐਸਾ ਸੁਪਨੇ ਜੈਸਾ; ਜੀਵਨੁ ਸੁਪਨ ਸਮਾਨੰ ॥ ਸਾਚੁ ਕਰਿ ਹਮ ਗਾਠਿ ਦੀਨੀ; ਛੋਡਿ ਪਰਮ ਨਿਧਾਨੰ ॥੧॥ ਬਾਬਾ; ਮਾਇਆ ਮੋਹ ਹਿਤੁ ਕੀਨੑ ॥ ਜਿਨਿ ਗਿਆਨੁ ਰਤਨੁ; ਹਿਰਿ ਲੀਨੑ ॥੧॥ ਰਹਾਉ ॥ ਨੈਨ ਦੇਖਿ ਪਤੰਗੁ ਉਰਝੈ; ਪਸੁ. ਨ ਦੇਖੈ ਆਗਿ ॥ ਕਾਲ ਫਾਸ. ਨ ਮੁਗਧੁ ਚੇਤੈ; ਕਨਿਕ ਕਾਮਿਨਿ ਲਾਗਿ ॥੨॥ ਕਰਿ ਬਿਚਾਰੁ ਬਿਕਾਰ ਪਰਹਰਿ; ਤਰਨ ਤਾਰਨ ਸੋਇ ॥ ਕਹਿ ਕਬੀਰ ਜਗਜੀਵਨੁ ਐਸਾ; ਦੁਤੀਅ ਨਾਹੀ ਕੋਇ ॥੩॥੫॥੨੭॥ ਆਸਾ ॥
Источники и права