couponatlas.

Гуру Грантх Сахиб (гурмукхи): Анг 483

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਉ ਮੈ ਰੂਪ ਕੀਏ ਬਹੁਤੇਰੇ; ਅਬ ਫੁਨਿ ਰੂਪੁ. ਨ ਹੋਈ ॥ ਤਾਗਾ ਤੰਤੁ ਸਾਜੁ ਸਭੁ ਥਾਕਾ; ਰਾਮ ਨਾਮ ਬਸਿ ਹੋਈ ॥੧॥ ਅਬ ਮੋਹਿ; ਨਾਚਨੋ ਨ ਆਵੈ ॥ ਮੇਰਾ ਮਨੁ; ਮੰਦਰੀਆ ਨ ਬਜਾਵੈ ॥੧॥ ਰਹਾਉ ॥ ਕਾਮੁ ਕ੍ਰੋਧੁ ਮਾਇਆ ਲੈ ਜਾਰੀ; ਤ੍ਰਿਸਨਾ ਗਾਗਰਿ ਫੂਟੀ ॥ ਕਾਮ ਚੋਲਨਾ ਭਇਆ ਹੈ ਪੁਰਾਨਾ; ਗਇਆ ਭਰਮੁ ਸਭੁ ਛੂਟੀ ॥੨॥ ਸਰਬ ਭੂਤ ਏਕੈ ਕਰਿ ਜਾਨਿਆ; ਚੂਕੇ ਬਾਦ ਬਿਬਾਦਾ ॥ ਕਹਿ ਕਬੀਰ. ਮੈ ਪੂਰਾ ਪਾਇਆ; ਭਏ ਰਾਮ ਪਰਸਾਦਾ ॥੩॥੬॥੨੮॥ ਆਸਾ ॥ ਰੋਜਾ ਧਰੈ. ਮਨਾਵੈ ਅਲਹੁ; ਸੁਆਦਤਿ ਜੀਅ ਸੰਘਾਰੈ ॥ ਆਪਾ ਦੇਖਿ. ਅਵਰ ਨਹੀ ਦੇਖੈ; ਕਾਹੇ ਕਉ ਝਖ ਮਾਰੈ ॥੧॥ ਕਾਜੀ. ਸਾਹਿਬੁ ਏਕੁ ਤੋਹੀ ਮਹਿ, ਤੇਰਾ; ਸੋਚਿ ਬਿਚਾਰਿ. ਨ ਦੇਖੈ ॥ ਖਬਰਿ ਨ ਕਰਹਿ, ਦੀਨ ਕੇ ਬਉਰੇ; ਤਾ ਤੇ ਜਨਮੁ ਅਲੇਖੈ ॥੧॥ ਰਹਾਉ ॥ ਸਾਚੁ ਕਤੇਬ ਬਖਾਨੈ ਅਲਹੁ; ਨਾਰਿ ਪੁਰਖੁ. ਨਹੀ ਕੋਈ ॥ ਪਢੇ ਗੁਨੇ. ਨਾਹੀ ਕਛੁ ਬਉਰੇ; ਜਉ ਦਿਲ ਮਹਿ. ਖਬਰਿ ਨ ਹੋਈ ॥੨॥ ਅਲਹੁ ਗੈਬੁ ਸਗਲ ਘਟ ਭੀਤਰਿ; ਹਿਰਦੈ ਲੇਹੁ ਬਿਚਾਰੀ ॥ ਹਿੰਦੂ ਤੁਰਕ ਦੁਹੂੰ ਮਹਿ ਏਕੈ; ਕਹੈ ਕਬੀਰ ਪੁਕਾਰੀ ॥੩॥੭॥੨੯॥ ਆਸਾ ॥ ਤਿਪਦਾ ॥ ਇਕਤੁਕਾ ॥ ਕੀਓ ਸਿੰਗਾਰੁ; ਮਿਲਨ ਕੇ ਤਾਈ ॥ ਹਰਿ ਨ ਮਿਲੇ; ਜਗਜੀਵਨ ਗੁਸਾਈ ॥੧॥ ਹਰਿ ਮੇਰੋ ਪਿਰੁ; ਹਉ. ਹਰਿ ਕੀ ਬਹੁਰੀਆ ॥ ਰਾਮ ਬਡੇ; ਮੈ ਤਨਕ ਲਹੁਰੀਆ ॥੧॥ ਰਹਾਉ ॥ ਧਨ ਪਿਰ; ਏਕੈ ਸੰਗਿ ਬਸੇਰਾ ॥ ਸੇਜ ਏਕ; ਪੈ ਮਿਲਨੁ ਦੁਹੇਰਾ ॥੨॥ ਧੰਨਿ ਸੁਹਾਗਨਿ; ਜੋ ਪੀਅ ਭਾਵੈ ॥ ਕਹਿ ਕਬੀਰ; ਫਿਰਿ. ਜਨਮਿ ਨ ਆਵੈ ॥੩॥੮॥੩੦॥ ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ ॥ ੴ ਸਤਿਗੁਰ ਪ੍ਰਸਾਦਿ ॥ ਹੀਰੈ ਹੀਰਾ ਬੇਧਿ. ਪਵਨ ਮਨੁ; ਸਹਜੇ ਰਹਿਆ ਸਮਾਈ ॥ ਸਗਲ ਜੋਤਿ ਇਨਿ ਹੀਰੈ ਬੇਧੀ; ਸਤਿਗੁਰ ਬਚਨੀ ਮੈ ਪਾਈ ॥੧॥ ਹਰਿ ਕੀ ਕਥਾ; ਅਨਾਹਦ ਬਾਨੀ ॥ ਹੰਸੁ ਹੁਇ; ਹੀਰਾ ਲੇਇ ਪਛਾਨੀ ॥੧॥ ਰਹਾਉ ॥ ਕਹਿ ਕਬੀਰ. ਹੀਰਾ ਅਸ ਦੇਖਿਓ; ਜਗ ਮਹ ਰਹਾ ਸਮਾਈ ॥ ਗੁਪਤਾ ਹੀਰਾ. ਪ੍ਰਗਟ ਭਇਓ; ਜਬ. ਗੁਰ ਗਮ ਦੀਆ ਦਿਖਾਈ ॥੨॥੧॥੩੧॥ ਆਸਾ ॥ ਪਹਿਲੀ ਕਰੂਪਿ. ਕੁਜਾਤਿ ਕੁਲਖਨੀ; ਸਾਹੁਰੈ ਪੇਈਐ ਬੁਰੀ ॥ ਅਬ ਕੀ ਸਰੂਪਿ ਸੁਜਾਨਿ ਸੁਲਖਨੀ; ਸਹਜੇ ਉਦਰਿ ਧਰੀ ॥੧॥ ਭਲੀ ਸਰੀ; ਮੁਈ ਮੇਰੀ ਪਹਿਲੀ ਬਰੀ ॥ ਜੁਗੁ ਜੁਗੁ ਜੀਵਉ; ਮੇਰੀ ਅਬ ਕੀ ਧਰੀ ॥੧॥ ਰਹਾਉ ॥ ਕਹੁ ਕਬੀਰ. ਜਬ ਲਹੁਰੀ ਆਈ; ਬਡੀ ਕਾ ਸੁਹਾਗੁ ਟਰਿਓ ॥ ਲਹੁਰੀ ਸੰਗਿ ਭਈ ਅਬ ਮੇਰੈ; ਜੇਠੀ ਅਉਰੁ ਧਰਿਓ ॥੨॥੨॥੩੨॥
Источники и права