couponatlas.

Гуру Грантх Сахиб (гурмукхи): Анг 485

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ੴ ਸਤਿਗੁਰ ਪ੍ਰਸਾਦਿ ॥ ਆਸਾ ਬਾਣੀ ਸ੍ਰੀ ਨਾਮਦੇਉ ਜੀ ਕੀ ॥ ਏਕ. ਅਨੇਕ ਬਿਆਪਕ ਪੂਰਕ; ਜਤ ਦੇਖਉ. ਤਤ ਸੋਈ ॥ ਮਾਇਆ ਚਿਤ੍ਰ ਬਚਿਤ੍ਰ ਬਿਮੋਹਿਤ; ਬਿਰਲਾ ਬੂਝੈ ਕੋਈ ॥੧॥ ਸਭੁ ਗੋਬਿੰਦੁ ਹੈ. ਸਭੁ ਗੋਬਿੰਦੁ ਹੈ; ਗੋਬਿੰਦ ਬਿਨੁ. ਨਹੀ ਕੋਈ ॥ ਸੂਤੁ ਏਕੁ. ਮਣਿ ਸਤ ਸਹੰਸ ਜੈਸੇ; ਓਤਿ ਪੋਤਿ ਪ੍ਰਭੁ ਸੋਈ ॥੧॥ ਰਹਾਉ ॥ ਜਲ ਤਰੰਗ ਅਰੁ ਫੇਨ ਬੁਦਬੁਦਾ; ਜਲ ਤੇ. ਭਿੰਨ ਨ ਹੋਈ ॥ ਇਹੁ ਪਰਪੰਚੁ, ਪਾਰਬ੍ਰਹਮ ਕੀ ਲੀਲਾ; ਬਿਚਰਤ. ਆਨ ਨ ਹੋਈ ॥੨॥ ਮਿਥਿਆ ਭਰਮੁ ਅਰੁ ਸੁਪਨ ਮਨੋਰਥ; ਸਤਿ ਪਦਾਰਥੁ ਜਾਨਿਆ ॥ ਸੁਕ੍ਰਿਤ ਮਨਸਾ. ਗੁਰ ਉਪਦੇਸੀ; ਜਾਗਤ ਹੀ ਮਨੁ ਮਾਨਿਆ ॥੩॥ ਕਹਤ ਨਾਮਦੇਉ. ਹਰਿ ਕੀ ਰਚਨਾ; ਦੇਖਹੁ ਰਿਦੈ ਬੀਚਾਰੀ ॥ ਘਟ ਘਟ ਅੰਤਰਿ. ਸਰਬ ਨਿਰੰਤਰਿ; ਕੇਵਲ ਏਕ ਮੁਰਾਰੀ ॥੪॥੧॥ ਆਸਾ ॥ ਆਨੀਲੇ ਕੁੰਭ. ਭਰਾਈਲੇ ਊਦਕ; ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ. ਜਲ ਮਹਿ ਹੋਤੇ; ਬੀਠਲੁ ਭੈਲਾ. ਕਾਇ ਕਰਉ ॥੧॥ ਜਤ੍ਰ ਜਾਉ; ਤਤ ਬੀਠਲੁ ਭੈਲਾ ॥ ਮਹਾ ਅਨੰਦ; ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ; ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ; ਬੀਠਲ ਭੈਲਾ ਕਾਇ ਕਰਉ ॥੨॥ ਆਨੀਲੇ ਦੂਧੁ. ਰੀਧਾਈਲੇ ਖੀਰੰ; ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ; ਬੀਠਲੁ ਭੈਲਾ. ਕਾਇ ਕਰਉ ॥੩॥ ਈਭੈ ਬੀਠਲੁ, ਊਭੈ ਬੀਠਲੁ; ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵੈ; ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥ ਆਸਾ ॥ ਮਨੁ ਮੇਰੋ ਗਜੁ; ਜਿਹਬਾ ਮੇਰੀ ਕਾਤੀ ॥ ਮਪਿ ਮਪਿ ਕਾਟਉ ਜਮ ਕੀ ਫਾਸੀ ॥੧॥ ਕਹਾ ਕਰਉ ਜਾਤੀ; ਕਹ ਕਰਉ ਪਾਤੀ ॥ ਰਾਮ ਕੋ ਨਾਮੁ; ਜਪਉ ਦਿਨ ਰਾਤੀ ॥੧॥ ਰਹਾਉ ॥ ਰਾਂਗਨਿ ਰਾਂਗਉ; ਸੀਵਨਿ ਸੀਵਉ ॥ ਰਾਮ ਨਾਮ ਬਿਨੁ; ਘਰੀਅ. ਨ ਜੀਵਉ ॥੨॥ ਭਗਤਿ ਕਰਉ; ਹਰਿ ਕੇ ਗੁਨ ਗਾਵਉ ॥ ਆਠ ਪਹਰ; ਅਪਨਾ ਖਸਮੁ ਧਿਆਵਉ ॥੩॥ ਸੁਇਨੇ ਕੀ ਸੂਈ; ਰੁਪੇ ਕਾ ਧਾਗਾ ॥ ਨਾਮੇ ਕਾ ਚਿਤੁ; ਹਰਿ ਸਉ ਲਾਗਾ ॥੪॥੩॥ ਆਸਾ ॥ ਸਾਪੁ ਕੁੰਚ ਛੋਡੈ; ਬਿਖੁ ਨਹੀ ਛਾਡੈ ॥ ਉਦਕ ਮਾਹਿ; ਜੈਸੇ ਬਗੁ ਧਿਆਨੁ ਮਾਡੈ ॥੧॥ ਕਾਹੇ ਕਉ ਕੀਜੈ; ਧਿਆਨੁ ਜਪੰਨਾ ॥ ਜਬ ਤੇ; ਸੁਧੁ ਨਾਹੀ. ਮਨੁ ਅਪਨਾ ॥੧॥ ਰਹਾਉ ॥ ਸਿੰਘਚ ਭੋਜਨੁ; ਜੋ ਨਰੁ ਜਾਨੈ ॥ ਐਸੇ ਹੀ; ਠਗਦੇਉ ਬਖਾਨੈ ॥੨॥ ਨਾਮੇ ਕੇ ਸੁਆਮੀ; ਲਾਹਿ ਲੇ ਝਗਰਾ ॥
Источники и права