couponatlas.

Гуру Грантх Сахиб (гурмукхи): Анг 486

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਮ ਰਸਾਇਨ; ਪੀਓ ਰੇ ਦਗਰਾ ॥੩॥੪॥ ਆਸਾ ॥ ਪਾਰਬ੍ਰਹਮੁ ਜਿ ਚੀਨੑਸੀ; ਆਸਾ ਤੇ ਨ ਭਾਵਸੀ ॥ ਰਾਮਾ ਭਗਤਹ ਚੇਤੀਅਲੇ; ਅਚਿੰਤ ਮਨੁ ਰਾਖਸੀ ॥੧॥ ਕੈਸੇ ਮਨ ਤਰਹਿਗਾ ਰੇ; ਸੰਸਾਰੁ ਸਾਗਰੁ ਬਿਖੈ ਕੋ ਬਨਾ ॥ ਝੂਠੀ ਮਾਇਆ ਦੇਖਿ ਕੈ; ਭੂਲਾ ਰੇ ਮਨਾ ॥੧॥ ਰਹਾਉ ॥ ਛੀਪੇ ਕੇ ਘਰਿ ਜਨਮੁ ਦੈਲਾ; ਗੁਰ ਉਪਦੇਸੁ ਭੈਲਾ ॥ ਸੰਤਹ ਕੈ ਪਰਸਾਦਿ; ਨਾਮਾ ਹਰਿ ਭੇਟੁਲਾ ॥੨॥੫॥ ਆਸਾ ਬਾਣੀ ਸ੍ਰੀ ਰਵਿਦਾਸ ਜੀਉ ਕੀ ॥ ੴ ਸਤਿਗੁਰ ਪ੍ਰਸਾਦਿ ॥ ਮ੍ਰਿਗ ਮੀਨ ਭ੍ਰਿੰਗ. ਪਤੰਗ ਕੁੰਚਰ; ਏਕ ਦੋਖ ਬਿਨਾਸ ॥ ਪੰਚ ਦੋਖ ਅਸਾਧ ਜਾ ਮਹਿ; ਤਾ ਕੀ ਕੇਤਕ ਆਸ ॥੧॥ ਮਾਧੋ; ਅਬਿਦਿਆ ਹਿਤ ਕੀਨ ॥ ਬਿਬੇਕ ਦੀਪ; ਮਲੀਨ ॥੧॥ ਰਹਾਉ ॥ ਤ੍ਰਿਗਦ ਜੋਨਿ ਅਚੇਤ ਸੰਭਵ; ਪੁੰਨ ਪਾਪ ਅਸੋਚ ॥ ਮਾਨੁਖਾ ਅਵਤਾਰ ਦੁਲਭ; ਤਿਹੀ ਸੰਗਤਿ ਪੋਚ ॥੨॥ ਜੀਅ ਜੰਤ ਜਹਾ ਜਹਾ ਲਗੁ; ਕਰਮ ਕੇ ਬਸਿ ਜਾਇ ॥ ਕਾਲ ਫਾਸ ਅਬਧ ਲਾਗੇ; ਕਛੁ ਨ ਚਲੈ ਉਪਾਇ ॥੩॥ ਰਵਿਦਾਸ ਦਾਸ ਉਦਾਸ. ਤਜੁ ਭ੍ਰਮੁ; ਤਪਨ ਤਪੁ ਗੁਰ ਗਿਆਨ ॥ ਭਗਤ ਜਨ ਭੈ ਹਰਨ; ਪਰਮਾਨੰਦ ਕਰਹੁ ਨਿਦਾਨ ॥੪॥੧॥ ਆਸਾ ॥ ਸੰਤ ਤੁਝੀ ਤਨੁ; ਸੰਗਤਿ ਪ੍ਰਾਨ ॥ ਸਤਿਗੁਰ ਗਿਆਨ ਜਾਨੈ; ਸੰਤ ਦੇਵਾ ਦੇਵ ॥੧॥ ਸੰਤ ਚੀ ਸੰਗਤਿ; ਸੰਤ ਕਥਾ ਰਸੁ ॥ ਸੰਤ ਪ੍ਰੇਮ ਮਾਝੈ ਦੀਜੈ ਦੇਵਾ ਦੇਵ ॥੧॥ ਰਹਾਉ ॥ ਸੰਤ ਆਚਰਣ. ਸੰਤ ਚੋ ਮਾਰਗੁ; ਸੰਤ ਚ ਓਲ੍ਹਗ ਓਲ੍ਹਗਣੀ ॥੨॥ ਅਉਰ ਇਕ ਮਾਗਉ; ਭਗਤਿ ਚਿੰਤਾਮਣਿ ॥ ਜਣੀ ਲਖਾਵਹੁ; ਅਸੰਤ ਪਾਪੀ ਸਣਿ ॥੩॥ ਰਵਿਦਾਸੁ ਭਣੈ; ਜੋ ਜਾਣੈ ਸੋ ਜਾਣੁ ॥ ਸੰਤ ਅਨੰਤਹਿ; ਅੰਤਰੁ ਨਾਹੀ ॥੪॥੨॥ ਆਸਾ ॥ ਤੁਮ ਚੰਦਨ. ਹਮ ਇਰੰਡ ਬਾਪੁਰੇ; ਸੰਗਿ ਤੁਮਾਰੇ ਬਾਸਾ ॥ ਨੀਚ ਰੂਖ ਤੇ ਊਚ ਭਏ ਹੈ; ਗੰਧ ਸੁਗੰਧ ਨਿਵਾਸਾ ॥੧॥ ਮਾਧਉ. ਸਤਸੰਗਤਿ ਸਰਨਿ ਤੁਮੑਾਰੀ ॥ ਹਮ ਅਉਗਨ; ਤੁਮੑ ਉਪਕਾਰੀ ॥੧॥ ਰਹਾਉ ॥ ਤੁਮ ਮਖਤੂਲ ਸੁਪੇਦ ਸਪੀਅਲ; ਹਮ ਬਪੁਰੇ ਜਸ ਕੀਰਾ ॥ ਸਤਸੰਗਤਿ ਮਿਲਿ ਰਹੀਐ ਮਾਧਉ; ਜੈਸੇ ਮਧੁਪ ਮਖੀਰਾ ॥੨॥ ਜਾਤੀ ਓਛਾ ਪਾਤੀ ਓਛਾ; ਓਛਾ ਜਨਮੁ ਹਮਾਰਾ ॥ ਰਾਜਾ ਰਾਮ ਕੀ. ਸੇਵ ਨ ਕੀਨੀ; ਕਹਿ ਰਵਿਦਾਸ ਚਮਾਰਾ ॥੩॥੩॥ ਆਸਾ ॥ ਕਹਾ ਭਇਓ; ਜਉ ਤਨੁ ਭਇਓ ਛਿਨੁ ਛਿਨੁ ॥ ਪ੍ਰੇਮੁ ਜਾਇ; ਤਉ ਡਰਪੈ ਤੇਰੋ ਜਨੁ ॥੧॥ ਤੁਝਹਿ ਚਰਨ ਅਰਬਿੰਦ; ਭਵਨ ਮਨੁ ॥ ਪਾਨ ਕਰਤ ਪਾਇਓ; ਪਾਇਓ ਰਾਮਈਆ ਧਨੁ ॥੧॥ ਰਹਾਉ ॥ ਸੰਪਤਿ ਬਿਪਤਿ; ਪਟਲ ਮਾਇਆ ਧਨੁ ॥
Источники и права