couponatlas.

Гуру Грантх Сахиб (гурмукхи): Анг 49

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੰਤਾ ਸੰਗਤਿ ਮਨਿ ਵਸੈ; ਪ੍ਰਭੁ ਪ੍ਰੀਤਮੁ ਬਖਸਿੰਦੁ ॥ ਜਿਨਿ ਸੇਵਿਆ ਪ੍ਰਭੁ ਆਪਣਾ; ਸੋਈ ਰਾਜ ਨਰਿੰਦੁ ॥੨॥ ਅਉਸਰਿ. ਹਰਿ ਜਸੁ ਗੁਣ ਰਮਣ ਜਿਤੁ; ਕੋਟਿ ਮਜਨ ਇਸਨਾਨੁ ॥ ਰਸਨਾ ਉਚਰੈ ਗੁਣਵਤੀ; ਕੋਇ ਨ ਪੁਜੈ ਦਾਨੁ ॥ ਦ੍ਰਿਸਟਿ ਧਾਰਿ ਮਨਿ ਤਨਿ ਵਸੈ; ਦਇਆਲ ਪੁਰਖੁ ਮਿਹਰਵਾਨੁ ॥ ਜੀਉ ਪਿੰਡੁ ਧਨੁ ਤਿਸ ਦਾ; ਹਉ ਸਦਾ ਸਦਾ ਕੁਰਬਾਨੁ ॥੩॥ ਮਿਲਿਆ. ਕਦੇ ਨ ਵਿਛੁੜੈ; ਜੋ ਮੇਲਿਆ ਕਰਤਾਰਿ ॥ ਦਾਸਾ ਕੇ ਬੰਧਨ ਕਟਿਆ; ਸਾਚੈ ਸਿਰਜਣਹਾਰਿ ॥ ਭੂਲਾ ਮਾਰਗਿ ਪਾਇਓਨੁ; ਗੁਣ ਅਵਗੁਣ ਨ ਬੀਚਾਰਿ ॥ ਨਾਨਕ. ਤਿਸੁ ਸਰਣਾਗਤੀ; ਜਿ ਸਗਲ ਘਟਾ ਆਧਾਰੁ ॥੪॥੧੮॥੮੮॥ ਸਿਰੀਰਾਗੁ ਮਹਲਾ ੫ ॥ ਰਸਨਾ ਸਚਾ ਸਿਮਰੀਐ; ਮਨੁ ਤਨੁ ਨਿਰਮਲੁ ਹੋਇ ॥ ਮਾਤ ਪਿਤਾ ਸਾਕ ਅਗਲੇ; ਤਿਸੁ ਬਿਨੁ. ਅਵਰੁ ਨ ਕੋਇ ॥ ਮਿਹਰ ਕਰੇ ਜੇ ਆਪਣੀ; ਚਸਾ. ਨ ਵਿਸਰੈ ਸੋਇ ॥੧॥ ਮਨ ਮੇਰੇ. ਸਾਚਾ ਸੇਵਿ; ਜਿਚਰੁ ਸਾਸੁ ॥ ਬਿਨੁ ਸਚੇ. ਸਭ ਕੂੜੁ ਹੈ; ਅੰਤੇ ਹੋਇ ਬਿਨਾਸੁ ॥੧॥ ਰਹਾਉ ॥ ਸਾਹਿਬੁ ਮੇਰਾ ਨਿਰਮਲਾ; ਤਿਸੁ ਬਿਨੁ. ਰਹਣੁ ਨ ਜਾਇ ॥ ਮੇਰੈ ਮਨਿ ਤਨਿ ਭੁਖ. ਅਤਿ ਅਗਲੀ; ਕੋਈ ਆਣਿ ਮਿਲਾਵੈ ਮਾਇ ॥ ਚਾਰੇ ਕੁੰਡਾ ਭਾਲੀਆ; ਸਹ ਬਿਨੁ. ਅਵਰੁ ਨ ਜਾਇ ॥੨॥ ਤਿਸੁ ਆਗੈ ਅਰਦਾਸਿ ਕਰਿ; ਜੋ ਮੇਲੇ ਕਰਤਾਰੁ ॥ ਸਤਿਗੁਰੁ ਦਾਤਾ ਨਾਮ ਕਾ; ਪੂਰਾ ਜਿਸੁ ਭੰਡਾਰੁ ॥ ਸਦਾ ਸਦਾ ਸਾਲਾਹੀਐ; ਅੰਤੁ ਨ ਪਾਰਾਵਾਰੁ ॥੩॥ ਪਰਵਦਗਾਰੁ ਸਾਲਾਹੀਐ; ਜਿਸ ਦੇ ਚਲਤ ਅਨੇਕ ॥ ਸਦਾ ਸਦਾ ਆਰਾਧੀਐ; ਏਹਾ ਮਤਿ ਵਿਸੇਖ ॥ ਮਨਿ ਤਨਿ ਮਿਠਾ ਤਿਸੁ ਲਗੈ; ਜਿਸੁ ਮਸਤਕਿ. ਨਾਨਕ ਲੇਖ ॥੪॥੧੯॥੮੯॥ ਸਿਰੀਰਾਗੁ ਮਹਲਾ ੫ ॥ ਸੰਤ ਜਨਹੁ ਮਿਲਿ ਭਾਈਹੋ; ਸਚਾ ਨਾਮੁ ਸਮਾਲਿ ॥ ਤੋਸਾ ਬੰਧਹੁ ਜੀਅ ਕਾ; ਐਥੈ ਓਥੈ ਨਾਲਿ ॥ ਗੁਰ ਪੂਰੇ ਤੇ ਪਾਈਐ; ਅਪਣੀ ਨਦਰਿ ਨਿਹਾਲਿ ॥ ਕਰਮਿ ਪਰਾਪਤਿ ਤਿਸੁ ਹੋਵੈ; ਜਿਸ ਨੋ ਹੋਇ ਦਇਆਲੁ ॥੧॥ ਮੇਰੇ ਮਨ; ਗੁਰ ਜੇਵਡੁ. ਅਵਰੁ ਨ ਕੋਇ ॥ ਦੂਜਾ ਥਾਉ. ਨ ਕੋ ਸੁਝੈ; ਗੁਰ ਮੇਲੇ ਸਚੁ ਸੋਇ ॥੧॥ ਰਹਾਉ ॥ ਸਗਲ ਪਦਾਰਥ ਤਿਸੁ ਮਿਲੇ; ਜਿਨਿ ਗੁਰੁ ਡਿਠਾ ਜਾਇ ॥ ਗੁਰ ਚਰਣੀ. ਜਿਨ ਮਨੁ ਲਗਾ; ਸੇ ਵਡਭਾਗੀ ਮਾਇ ॥ ਗੁਰੁ ਦਾਤਾ. ਸਮਰਥੁ ਗੁਰੁ; ਗੁਰੁ. ਸਭ ਮਹਿ ਰਹਿਆ ਸਮਾਇ ॥ ਗੁਰੁ ਪਰਮੇਸਰੁ ਪਾਰਬ੍ਰਹਮੁ; ਗੁਰੁ. ਡੁਬਦਾ ਲਏ ਤਰਾਇ ॥੨॥ ਕਿਤੁ ਮੁਖਿ ਗੁਰੁ ਸਾਲਾਹੀਐ; ਕਰਣ ਕਾਰਣ ਸਮਰਥੁ ॥ ਸੇ ਮਥੇ ਨਿਹਚਲ ਰਹੇ; ਜਿਨ ਗੁਰਿ ਧਾਰਿਆ ਹਥੁ ॥ ਗੁਰਿ. ਅੰਮ੍ਰਿਤ ਨਾਮੁ ਪੀਆਲਿਆ; ਜਨਮ ਮਰਨ ਕਾ ਪਥੁ ॥ ਗੁਰੁ ਪਰਮੇਸਰੁ ਸੇਵਿਆ; ਭੈ ਭੰਜਨੁ ਦੁਖ ਲਥੁ ॥੩॥
Источники и права