couponatlas.

Гуру Грантх Сахиб (гурмукхи): Анг 494

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਾ ਹਰਿ ਪ੍ਰਭ ਭਾਵੈ. ਤਾ ਗੁਰਮੁਖਿ ਮੇਲੇ; ਜਿਨੑ ਵਚਨ ਗੁਰੂ ਸਤਿਗੁਰ ਮਨਿ ਭਾਇਆ ॥ ਵਡਭਾਗੀ ਗੁਰ ਕੇ ਸਿਖ ਪਿਆਰੇ; ਹਰਿ ਨਿਰਬਾਣੀ. ਨਿਰਬਾਣ ਪਦੁ ਪਾਇਆ ॥੨॥ ਸਤਸੰਗਤਿ ਗੁਰ ਕੀ ਹਰਿ ਪਿਆਰੀ; ਜਿਨ ਹਰਿ ਹਰਿ ਨਾਮੁ ਮੀਠਾ ਮਨਿ ਭਾਇਆ ॥ ਜਿਨ ਸਤਿਗੁਰ ਸੰਗਤਿ. ਸੰਗੁ, ਨ ਪਾਇਆ; ਸੇ ਭਾਗਹੀਣ ਪਾਪੀ ਜਮਿ ਖਾਇਆ ॥੩॥ ਆਪਿ ਕ੍ਰਿਪਾਲੁ ਕ੍ਰਿਪਾ ਪ੍ਰਭੁ ਧਾਰੇ; ਹਰਿ ਆਪੇ ਗੁਰਮੁਖਿ ਮਿਲੈ ਮਿਲਾਇਆ ॥ ਜਨੁ ਨਾਨਕੁ. ਬੋਲੇ ਗੁਣ ਬਾਣੀ; ਗੁਰਬਾਣੀ. ਹਰਿ ਨਾਮਿ ਸਮਾਇਆ ॥੪॥੫॥ ਗੂਜਰੀ ਮਹਲਾ ੪ ॥ ਜਿਨ ਸਤਿਗੁਰੁ ਪੁਰਖੁ, ਜਿਨਿ ਹਰਿ ਪ੍ਰਭੁ ਪਾਇਆ; ਮੋ ਕਉ ਕਰਿ ਉਪਦੇਸੁ ਹਰਿ ਮੀਠ ਲਗਾਵੈ ॥ ਮਨੁ ਤਨੁ ਸੀਤਲੁ ਸਭ ਹਰਿਆ ਹੋਆ; ਵਡਭਾਗੀ ਹਰਿ ਨਾਮੁ ਧਿਆਵੈ ॥੧॥ ਭਾਈ ਰੇ. ਮੋ ਕਉ ਕੋਈ ਆਇ ਮਿਲੈ; ਹਰਿ ਨਾਮੁ ਦ੍ਰਿੜਾਵੈ ॥ ਮੇਰੇ ਪ੍ਰੀਤਮ ਪ੍ਰਾਨ. ਮਨੁ ਤਨੁ ਸਭੁ ਦੇਵਾ; ਮੇਰੇ ਹਰਿ ਪ੍ਰਭ ਕੀ ਹਰਿ ਕਥਾ ਸੁਨਾਵੈ ॥੧॥ ਰਹਾਉ ॥ ਧੀਰਜੁ ਧਰਮੁ. ਗੁਰਮਤਿ ਹਰਿ ਪਾਇਆ; ਨਿਤ ਹਰਿ ਨਾਮੈ, ਹਰਿ ਸਿਉ ਚਿਤੁ ਲਾਵੈ ॥ ਅੰਮ੍ਰਿਤ ਬਚਨ. ਸਤਿਗੁਰ ਕੀ ਬਾਣੀ; ਜੋ ਬੋਲੈ. ਸੋ ਮੁਖਿ ਅੰਮ੍ਰਿਤੁ ਪਾਵੈ ॥੨॥ ਨਿਰਮਲੁ ਨਾਮੁ. ਜਿਤੁ, ਮੈਲੁ ਨ ਲਾਗੈ; ਗੁਰਮਤਿ ਨਾਮੁ ਜਪੈ ਲਿਵ ਲਾਵੈ ॥ ਨਾਮੁ ਪਦਾਰਥੁ. ਜਿਨ ਨਰ, ਨਹੀ ਪਾਇਆ; ਸੇ ਭਾਗਹੀਣ ਮੁਏ ਮਰਿ ਜਾਵੈ ॥੩॥ ਆਨਦ ਮੂਲੁ. ਜਗਜੀਵਨ ਦਾਤਾ; ਸਭ ਜਨ ਕਉ ਅਨਦੁ ਕਰਹੁ. ਹਰਿ ਧਿਆਵੈ ॥ ਤੂੰ ਦਾਤਾ. ਜੀਅ ਸਭਿ ਤੇਰੇ; ਜਨ ਨਾਨਕ. ਗੁਰਮੁਖਿ ਬਖਸਿ ਮਿਲਾਵੈ ॥੪॥੬॥ ੴ ਸਤਿਗੁਰ ਪ੍ਰਸਾਦਿ ॥ ਗੂਜਰੀ ਮਹਲਾ ੪ ਘਰੁ ੩ ॥ ਮਾਈ ਬਾਪ ਪੁਤ੍ਰ; ਸਭਿ ਹਰਿ ਕੇ ਕੀਏ ॥ ਸਭਨਾ ਕਉ ਸਨਬੰਧੁ; ਹਰਿ ਕਰਿ ਦੀਏ ॥੧॥ ਹਮਰਾ ਜੋਰੁ ਸਭੁ; ਰਹਿਓ ਮੇਰੇ ਬੀਰ ॥ ਹਰਿ ਕਾ ਤਨੁ ਮਨੁ; ਸਭੁ ਹਰਿ ਕੈ ਵਸਿ ਹੈ ਸਰੀਰ ॥੧॥ ਰਹਾਉ ॥ ਭਗਤ ਜਨਾ ਕਉ; ਸਰਧਾ ਆਪਿ ਹਰਿ ਲਾਈ ॥ ਵਿਚੇ ਗ੍ਰਿਸਤ; ਉਦਾਸ ਰਹਾਈ ॥੨॥ ਜਬ ਅੰਤਰਿ ਪ੍ਰੀਤਿ; ਹਰਿ ਸਿਉ ਬਨਿ ਆਈ ॥ ਤਬ ਜੋ ਕਿਛੁ ਕਰੇ; ਸੁ ਮੇਰੇ ਹਰਿ ਪ੍ਰਭ ਭਾਈ ॥੩॥ ਜਿਤੁ ਕਾਰੈ ਕੰਮਿ; ਹਮ ਹਰਿ ਲਾਏ ॥ ਸੋ ਹਮ ਕਰਹ; ਜੁ ਆਪਿ ਕਰਾਏ ॥੪॥ ਜਿਨ ਕੀ ਭਗਤਿ; ਮੇਰੇ ਪ੍ਰਭ ਭਾਈ ॥ ਤੇ ਜਨ ਨਾਨਕ; ਰਾਮ ਨਾਮ ਲਿਵ ਲਾਈ ॥੫॥੧॥੭॥੧੬॥
Источники и права