couponatlas.

Гуру Грантх Сахиб (гурмукхи): Анг 498

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਠ ਪਹਰ. ਹਰਿ ਕੇ ਗੁਨ ਗਾਵੈ; ਭਗਤਿ ਪ੍ਰੇਮ ਰਸਿ ਮਾਤਾ ॥ ਹਰਖ ਸੋਗ ਦੁਹੁ ਮਾਹਿ ਨਿਰਾਲਾ; ਕਰਣੈਹਾਰੁ ਪਛਾਤਾ ॥੨॥ ਜਿਸ ਕਾ ਸਾ, ਤਿਨ ਹੀ ਰਖਿ ਲੀਆ; ਸਗਲ ਜੁਗਤਿ ਬਣਿ ਆਈ ॥ ਕਹੁ ਨਾਨਕ. ਪ੍ਰਭ ਪੁਰਖ ਦਇਆਲਾ; ਕੀਮਤਿ ਕਹਣੁ. ਨ ਜਾਈ ॥੩॥੧॥੯॥ ਗੂਜਰੀ ਮਹਲਾ ੫ ਦੁਪਦੇ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਪਤਿਤ. ਪਵਿਤ੍ਰ ਲੀਏ ਕਰਿ ਅਪੁਨੇ; ਸਗਲ ਕਰਤ ਨਮਸਕਾਰੋ ॥ ਬਰਨੁ ਜਾਤਿ ਕੋਊ ਪੂਛੈ ਨਾਹੀ; ਬਾਛਹਿ ਚਰਨ ਰਵਾਰੋ ॥੧॥ ਠਾਕੁਰ; ਐਸੋ ਨਾਮੁ ਤੁਮੑਾਰੋ ॥ ਸਗਲ ਸ੍ਰਿਸਟਿ ਕੋ ਧਣੀ ਕਹੀਜੈ; ਜਨ ਕੋ ਅੰਗੁ ਨਿਰਾਰੋ ॥੧॥ ਰਹਾਉ ॥ ਸਾਧਸੰਗਿ ਨਾਨਕ. ਬੁਧਿ ਪਾਈ; ਹਰਿ ਕੀਰਤਨੁ ਆਧਾਰੋ ॥ ਨਾਮਦੇਉ ਤ੍ਰਿਲੋਚਨੁ ਕਬੀਰ ਦਾਸਰੋ; ਮੁਕਤਿ ਭਇਓ ਚੰਮਿਆਰੋ ॥੨॥੧॥੧੦॥ ਗੂਜਰੀ ਮਹਲਾ ੫ ॥ ਹੈ ਨਾਹੀ ਕੋਊ ਬੂਝਨਹਾਰੋ; ਜਾਨੈ ਕਵਨੁ ਭਤਾ ॥ ਸਿਵ ਬਿਰੰਚਿ ਅਰੁ ਸਗਲ ਮੋਨਿ ਜਨ; ਗਹਿ ਨ ਸਕਾਹਿ. ਗਤਾ ॥੧॥ ਪ੍ਰਭ ਕੀ; ਅਗਮ ਅਗਾਧਿ ਕਥਾ ॥ ਸੁਨੀਐ ਅਵਰ. ਅਵਰ ਬਿਧਿ ਬੁਝੀਐ; ਬਕਨ ਕਥਨ ਰਹਤਾ ॥੧॥ ਰਹਾਉ ॥ ਆਪੇ ਭਗਤਾ. ਆਪਿ ਸੁਆਮੀ; ਆਪਨ ਸੰਗਿ ਰਤਾ ॥ ਨਾਨਕ. ਕੋ ਪ੍ਰਭੁ, ਪੂਰਿ ਰਹਿਓ ਹੈ; ਪੇਖਿਓ ਜਤ੍ਰ ਕਤਾ ॥੨॥੨॥੧੧॥ ਗੂਜਰੀ ਮਹਲਾ ੫ ॥ ਮਤਾ ਮਸੂਰਤਿ ਅਵਰ ਸਿਆਨਪ; ਜਨ ਕਉ. ਕਛੂ ਨ ਆਇਓ ॥ ਜਹ ਜਹ ਅਉਸਰੁ ਆਇ ਬਨਿਓ ਹੈ; ਤਹਾ ਤਹਾ ਹਰਿ ਧਿਆਇਓ ॥੧॥ ਪ੍ਰਭ ਕੋ; ਭਗਤਿ ਵਛਲੁ ਬਿਰਦਾਇਓ ॥ ਕਰੇ ਪ੍ਰਤਿਪਾਲ ਬਾਰਿਕ ਕੀ ਨਿਆਈ; ਜਨ ਕਉ ਲਾਡ ਲਡਾਇਓ ॥੧॥ ਰਹਾਉ ॥ ਜਪ ਤਪ ਸੰਜਮ. ਕਰਮ ਧਰਮ; ਹਰਿ ਕੀਰਤਨੁ. ਜਨਿ ਗਾਇਓ ॥ ਸਰਨਿ ਪਰਿਓ ਨਾਨਕ. ਠਾਕੁਰ ਕੀ; ਅਭੈ ਦਾਨੁ. ਸੁਖੁ ਪਾਇਓ ॥੨॥੩॥੧੨॥ ਗੂਜਰੀ ਮਹਲਾ ੫ ॥ ਦਿਨੁ ਰਾਤੀ ਆਰਾਧਹੁ ਪਿਆਰੋ; ਨਿਮਖ. ਨ ਕੀਜੈ ਢੀਲਾ ॥ ਸੰਤ ਸੇਵਾ ਕਰਿ ਭਾਵਨੀ ਲਾਈਐ; ਤਿਆਗਿ ਮਾਨੁ ਹਾਠੀਲਾ ॥੧॥ ਮੋਹਨੁ; ਪ੍ਰਾਨ ਮਾਨ ਰਾਗੀਲਾ ॥ ਬਾਸਿ ਰਹਿਓ. ਹੀਅਰੇ ਕੈ ਸੰਗੇ; ਪੇਖਿ ਮੋਹਿਓ ਮਨੁ ਲੀਲਾ ॥੧॥ ਰਹਾਉ ॥ ਜਿਸੁ ਸਿਮਰਤ. ਮਨਿ ਹੋਤ ਅਨੰਦਾ; ਉਤਰੈ ਮਨਹੁ ਜੰਗੀਲਾ ॥ ਮਿਲਬੇ ਕੀ ਮਹਿਮਾ, ਬਰਨਿ. ਨ ਸਾਕਉ; ਨਾਨਕ. ਪਰੈ ਪਰੀਲਾ ॥੨॥੪॥੧੩॥ ਗੂਜਰੀ ਮਹਲਾ ੫ ॥ ਮੁਨਿ ਜੋਗੀ. ਸਾਸਤ੍ਰਗਿ ਕਹਾਵਤ; ਸਭ ਕੀਨੑੇ ਬਸਿ ਅਪਨਹੀ ॥ ਤੀਨਿ ਦੇਵ, ਅਰੁ ਕੋੜਿ ਤੇਤੀਸਾ; ਤਿਨ ਕੀ ਹੈਰਤਿ. ਕਛੁ ਨ ਰਹੀ ॥੧॥
Источники и права