couponatlas.

Гуру Грантх Сахиб (гурмукхи): Анг 499

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬਲਵੰਤਿ; ਬਿਆਪਿ ਰਹੀ ਸਭ ਮਹੀ ॥ ਅਵਰੁ ਨ ਜਾਨਸਿ ਕੋਊ ਮਰਮਾ; ਗੁਰ ਕਿਰਪਾ ਤੇ ਲਹੀ ॥੧॥ ਰਹਾਉ ॥ ਜੀਤਿ ਜੀਤਿ. ਜੀਤੇ ਸਭਿ ਥਾਨਾ; ਸਗਲ ਭਵਨ ਲਪਟਹੀ ॥ ਕਹੁ ਨਾਨਕ. ਸਾਧ ਤੇ ਭਾਗੀ; ਹੋਇ ਚੇਰੀ. ਚਰਨ ਗਹੀ ॥੨॥੫॥੧੪॥ ਗੂਜਰੀ ਮਹਲਾ ੫ ॥ ਦੁਇ ਕਰ ਜੋੜਿ ਕਰੀ ਬੇਨੰਤੀ; ਠਾਕੁਰੁ ਅਪਨਾ ਧਿਆਇਆ ॥ ਹਾਥ ਦੇਇ ਰਾਖੇ ਪਰਮੇਸਰਿ; ਸਗਲਾ ਦੁਰਤੁ ਮਿਟਾਇਆ ॥੧॥ ਠਾਕੁਰ; ਹੋਏ ਆਪਿ ਦਇਆਲ ॥ ਭਈ ਕਲਿਆਣ ਆਨੰਦ ਰੂਪ ਹੁਈ ਹੈ; ਉਬਰੇ. ਬਾਲ ਗੁਪਾਲ ॥੧॥ ਰਹਾਉ ॥ ਮਿਲਿ ਵਰ ਨਾਰੀ ਮੰਗਲੁ ਗਾਇਆ; ਠਾਕੁਰ ਕਾ ਜੈਕਾਰੁ ॥ ਕਹੁ ਨਾਨਕ. ਤਿਸੁ ਗੁਰ ਬਲਿਹਾਰੀ; ਜਿਨਿ ਸਭ ਕਾ ਕੀਆ ਉਧਾਰੁ ॥੨॥੬॥੧੫॥ ਗੂਜਰੀ ਮਹਲਾ ੫ ॥ ਮਾਤ ਪਿਤਾ. ਭਾਈ ਸੁਤ ਬੰਧਪ; ਤਿਨ ਕਾ ਬਲੁ. ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ; ਕਿਛੁ ਸਾਥਿ ਨ ਚਾਲੈ ਭੋਰਾ ॥੧॥ ਠਾਕੁਰ; ਤੁਝ ਬਿਨੁ. ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ, ਗੁਣੁ ਨਾਹੀ; ਮੈ ਆਹਿਓ ਤੁਮੑਰਾ ਧੋਰਾ ॥੧॥ ਰਹਾਉ ॥ ਬਲਿ ਬਲਿ, ਬਲਿ ਬਲਿ ਚਰਣ ਤੁਮੑਾਰੇ; ਈਹਾ ਊਹਾ. ਤੁਮੑਾਰਾ ਜੋਰਾ ॥ ਸਾਧਸੰਗਿ. ਨਾਨਕ ਦਰਸੁ ਪਾਇਓ; ਬਿਨਸਿਓ ਸਗਲ ਨਿਹੋਰਾ ॥੨॥੭॥੧੬॥ ਗੂਜਰੀ ਮਹਲਾ ੫ ॥ ਆਲ ਜਾਲ ਭ੍ਰਮ ਮੋਹ ਤਜਾਵੈ; ਪ੍ਰਭ ਸੇਤੀ ਰੰਗੁ ਲਾਈ ॥ ਮਨ ਕਉ ਇਹ ਉਪਦੇਸੁ ਦ੍ਰਿੜਾਵੈ; ਸਹਜਿ ਸਹਜਿ ਗੁਣ ਗਾਈ ॥੧॥ ਸਾਜਨ; ਐਸੋ ਸੰਤੁ ਸਹਾਈ ॥ ਜਿਸੁ ਭੇਟੇ. ਤੂਟਹਿ ਮਾਇਆ ਬੰਧ; ਬਿਸਰਿ. ਨ ਕਬਹੂੰ ਜਾਈ ॥੧॥ ਰਹਾਉ ॥ ਕਰਤ ਕਰਤ ਅਨਿਕ ਬਹੁ ਭਾਤੀ; ਨੀਕੀ ਇਹ ਠਹਰਾਈ ॥ ਮਿਲਿ ਸਾਧੂ. ਹਰਿ ਜਸੁ ਗਾਵੈ ਨਾਨਕ; ਭਵਜਲੁ. ਪਾਰਿ ਪਰਾਈ ॥੨॥੮॥੧੭॥ ਗੂਜਰੀ ਮਹਲਾ ੫ ॥ ਖਿਨ ਮਹਿ ਥਾਪਿ ਉਥਾਪਨਹਾਰਾ; ਕੀਮਤਿ ਜਾਇ ਨ ਕਰੀ ॥ ਰਾਜਾ ਰੰਕੁ ਕਰੈ ਖਿਨ ਭੀਤਰਿ; ਨੀਚਹ ਜੋਤਿ ਧਰੀ ॥੧॥ ਧਿਆਈਐ; ਅਪਨੋ ਸਦਾ ਹਰੀ ॥ ਸੋਚ ਅੰਦੇਸਾ. ਤਾ ਕਾ ਕਹਾ ਕਰੀਐ; ਜਾ ਮਹਿ ਏਕ ਘਰੀ ॥੧॥ ਰਹਾਉ ॥ ਤੁਮੑਰੀ ਟੇਕ ਪੂਰੇ ਮੇਰੇ ਸਤਿਗੁਰ; ਮਨ ਸਰਨਿ ਤੁਮੑਾਰੈ ਪਰੀ ॥ ਅਚੇਤ ਇਆਨੇ ਬਾਰਿਕ ਨਾਨਕ ਹਮ; ਤੁਮ. ਰਾਖਹੁ ਧਾਰਿ ਕਰੀ ॥੨॥੯॥੧੮॥ ਗੂਜਰੀ ਮਹਲਾ ੫ ॥ ਤੂੰ ਦਾਤਾ ਜੀਆ ਸਭਨਾ ਕਾ; ਬਸਹੁ. ਮੇਰੇ ਮਨ ਮਾਹੀ ॥ ਚਰਣ ਕਮਲ ਰਿਦ ਮਾਹਿ ਸਮਾਏ; ਤਹ ਭਰਮੁ ਅੰਧੇਰਾ ਨਾਹੀ ॥੧॥ ਠਾਕੁਰ. ਜਾ ਸਿਮਰਾ; ਤੂੰ ਤਾਹੀ ॥ ਕਰਿ ਕਿਰਪਾ ਸਰਬ ਪ੍ਰਤਿਪਾਲਕ; ਪ੍ਰਭ ਕਉ ਸਦਾ ਸਲਾਹੀ ॥੧॥ ਰਹਾਉ ॥ ਸਾਸਿ ਸਾਸਿ ਤੇਰਾ ਨਾਮੁ ਸਮਾਰਉ; ਤੁਮ ਹੀ ਕਉ ਪ੍ਰਭ ਆਹੀ ॥ ਨਾਨਕ. ਟੇਕ ਭਈ ਕਰਤੇ ਕੀ; ਹੋਰ ਆਸ ਬਿਡਾਣੀ ਲਾਹੀ ॥੨॥੧੦॥੧੯॥
Источники и права