couponatlas.

Гуру Грантх Сахиб (гурмукхи): Анг 500

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੂਜਰੀ ਮਹਲਾ ੫ ॥ ਕਰਿ ਕਿਰਪਾ. ਅਪਨਾ ਦਰਸੁ ਦੀਜੈ; ਜਸੁ ਗਾਵਉ. ਨਿਸਿ ਅਰੁ ਭੋਰ ॥ ਕੇਸ ਸੰਗਿ. ਦਾਸ ਪਗ ਝਾਰਉ; ਇਹੈ ਮਨੋਰਥ ਮੋਰ ॥੧॥ ਠਾਕੁਰ ਤੁਝ ਬਿਨੁ; ਬੀਆ ਨ ਹੋਰ ॥ ਚਿਤਿ ਚਿਤਵਉ. ਹਰਿ ਰਸਨ ਅਰਾਧਉ; ਨਿਰਖਉ ਤੁਮਰੀ ਓਰ ॥੧॥ ਰਹਾਉ ॥ ਦਇਆਲ ਪੁਰਖ ਸਰਬ ਕੇ ਠਾਕੁਰ; ਬਿਨਉ ਕਰਉ ਕਰ ਜੋਰਿ ॥ ਨਾਮੁ ਜਪੈ ਨਾਨਕੁ ਦਾਸੁ. ਤੁਮਰੋ; ਉਧਰਸਿ ਆਖੀ ਫੋਰ ॥੨॥੧੧॥੨੦॥ ਗੂਜਰੀ ਮਹਲਾ ੫ ॥ ਬ੍ਰਹਮ ਲੋਕ ਅਰੁ ਰੁਦ੍ਰ ਲੋਕ; ਆਈ ਇੰਦ੍ਰ ਲੋਕ ਤੇ ਧਾਇ ॥ ਸਾਧਸੰਗਤਿ ਕਉ. ਜੋਹਿ ਨ ਸਾਕੈ; ਮਲਿ ਮਲਿ ਧੋਵੈ ਪਾਇ ॥੧॥ ਅਬ ਮੋਹਿ; ਆਇ ਪਰਿਓ ਸਰਨਾਇ ॥ ਗੁਹਜ ਪਾਵਕੋ ਬਹੁਤੁ ਪ੍ਰਜਾਰੈ; ਮੋ ਕਉ. ਸਤਿਗੁਰਿ ਦੀਓ ਹੈ ਬਤਾਇ ॥੧॥ ਰਹਾਉ ॥ ਸਿਧ ਸਾਧਿਕ ਅਰੁ ਜਖੵ ਕਿੰਨਰ ਨਰ; ਰਹੀ ਕੰਠਿ ਉਰਝਾਇ ॥ ਜਨ ਨਾਨਕ. ਅੰਗੁ ਕੀਆ ਪ੍ਰਭਿ ਕਰਤੈ; ਜਾ ਕੈ ਕੋਟਿ ਐਸੀ ਦਾਸਾਇ ॥੨॥੧੨॥੨੧॥ ਗੂਜਰੀ ਮਹਲਾ ੫ ॥ ਅਪਜਸੁ ਮਿਟੈ, ਹੋਵੈ ਜਗਿ ਕੀਰਤਿ; ਦਰਗਹ ਬੈਸਣੁ ਪਾਈਐ ॥ ਜਮ ਕੀ ਤ੍ਰਾਸ. ਨਾਸ ਹੋਇ ਖਿਨ ਮਹਿ; ਸੁਖ ਅਨਦ ਸੇਤੀ. ਘਰਿ ਜਾਈਐ ॥੧॥ ਜਾ ਤੇ; ਘਾਲ ਨ ਬਿਰਥੀ ਜਾਈਐ ॥ ਆਠ ਪਹਰ ਸਿਮਰਹੁ ਪ੍ਰਭੁ ਅਪਨਾ; ਮਨਿ ਤਨਿ ਸਦਾ ਧਿਆਈਐ ॥੧॥ ਰਹਾਉ ॥ ਮੋਹਿ ਸਰਨਿ ਦੀਨ ਦੁਖ ਭੰਜਨ; ਤੂੰ ਦੇਹਿ ਸੋਈ ਪ੍ਰਭ ਪਾਈਐ ॥ ਚਰਣ ਕਮਲ ਨਾਨਕ ਰੰਗਿ ਰਾਤੇ; ਹਰਿ ਦਾਸਹ ਪੈਜ ਰਖਾਈਐ ॥੨॥੧੩॥੨੨॥ ਗੂਜਰੀ ਮਹਲਾ ੫ ॥ ਬਿਸ੍ਵੰਭਰ ਜੀਅਨ ਕੋ ਦਾਤਾ; ਭਗਤਿ ਭਰੇ ਭੰਡਾਰ ॥ ਜਾ ਕੀ ਸੇਵਾ. ਨਿਫਲ ਨ ਹੋਵਤ; ਖਿਨ ਮਹਿ ਕਰੇ ਉਧਾਰ ॥੧॥ ਮਨ ਮੇਰੇ; ਚਰਨ ਕਮਲ ਸੰਗਿ ਰਾਚੁ ॥ ਸਗਲ ਜੀਅ. ਜਾ ਕਉ ਆਰਾਧਹਿ; ਤਾਹੂ ਕਉ ਤੂੰ ਜਾਚੁ ॥੧॥ ਰਹਾਉ ॥ ਨਾਨਕ. ਸਰਣਿ ਤੁਮੑਾਰੀ ਕਰਤੇ; ਤੂੰ ਪ੍ਰਭ ਪ੍ਰਾਨ ਅਧਾਰ ॥ ਹੋਇ ਸਹਾਈ ਜਿਸੁ ਤੂੰ ਰਾਖਹਿ; ਤਿਸੁ ਕਹਾ ਕਰੇ ਸੰਸਾਰੁ ॥੨॥੧੪॥੨੩॥ ਗੂਜਰੀ ਮਹਲਾ ੫ ॥ ਜਨ ਕੀ ਪੈਜ; ਸਵਾਰੀ ਆਪ ॥ ਹਰਿ ਹਰਿ ਨਾਮੁ ਦੀਓ ਗੁਰਿ ਅਵਖਧੁ; ਉਤਰਿ ਗਇਓ ਸਭੁ ਤਾਪ ॥੧॥ ਰਹਾਉ ॥ ਹਰਿਗੋਬਿੰਦੁ ਰਖਿਓ ਪਰਮੇਸਰਿ; ਅਪੁਨੀ ਕਿਰਪਾ ਧਾਰਿ ॥ ਮਿਟੀ ਬਿਆਧਿ. ਸਰਬ ਸੁਖ ਹੋਏ; ਹਰਿ ਗੁਣ ਸਦਾ ਬੀਚਾਰਿ ॥੧॥ ਅੰਗੀਕਾਰੁ ਕੀਓ. ਮੇਰੈ ਕਰਤੈ; ਗੁਰ ਪੂਰੇ ਕੀ ਵਡਿਆਈ ॥ ਅਬਿਚਲ ਨੀਵ. ਧਰੀ ਗੁਰ ਨਾਨਕ; ਨਿਤ ਨਿਤ ਚੜੈ ਸਵਾਈ ॥੨॥੧੫॥੨੪॥ ਗੂਜਰੀ ਮਹਲਾ ੫ ॥ ਕਬਹੂ; ਹਰਿ ਸਿਉ ਚੀਤੁ. ਨ ਲਾਇਓ ॥
Источники и права