couponatlas.

Гуру Грантх Сахиб (гурмукхи): Анг 508

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਿਉ ਬੋਲਾਵਹਿ. ਤਿਉ ਬੋਲਹ ਸੁਆਮੀ; ਕੁਦਰਤਿ ਕਵਨ ਹਮਾਰੀ ॥ ਸਾਧਸੰਗਿ ਨਾਨਕ ਜਸੁ ਗਾਇਓ; ਜੋ ਪ੍ਰਭ ਕੀ ਅਤਿ ਪਿਆਰੀ ॥੮॥੧॥੮॥ ਗੂਜਰੀ ਮਹਲਾ ੫ ਘਰੁ ੪ ॥ ੴ ਸਤਿਗੁਰ ਪ੍ਰਸਾਦਿ ॥ ਨਾਥ ਨਰਹਰ. ਦੀਨ ਬੰਧਵ; ਪਤਿਤ. ਪਾਵਨ ਦੇਵ ॥ ਭੈ ਤ੍ਰਾਸ ਨਾਸ. ਕ੍ਰਿਪਾਲ ਗੁਣ ਨਿਧਿ; ਸਫਲ ਸੁਆਮੀ ਸੇਵ ॥੧॥ ਹਰਿ ਗੋਪਾਲ ਗੁਰ ਗੋਬਿੰਦ ॥ ਚਰਣ ਸਰਣ ਦਇਆਲ ਕੇਸਵ; ਤਾਰਿ ਜਗ ਭਵ ਸਿੰਧ ॥੧॥ ਰਹਾਉ ॥ ਕਾਮ ਕ੍ਰੋਧ ਹਰਨ. ਮਦ ਮੋਹ ਦਹਨ; ਮੁਰਾਰਿ ਮਨ ਮਕਰੰਦ ॥ ਜਨਮ ਮਰਣ ਨਿਵਾਰਿ ਧਰਣੀਧਰ; ਪਤਿ ਰਾਖੁ ਪਰਮਾਨੰਦ ॥੨॥ ਜਲਤ. ਅਨਿਕ ਤਰੰਗ ਮਾਇਆ; ਗੁਰ ਗਿਆਨ ਹਰਿ ਰਿਦ ਮੰਤ ॥ ਛੇਦਿ ਅਹੰਬੁਧਿ ਕਰੁਣਾ ਮੈ; ਚਿੰਤ ਮੇਟਿ. ਪੁਰਖ ਅਨੰਤ ॥੩॥ ਸਿਮਰਿ ਸਮਰਥ ਪਲ ਮਹੂਰਤ; ਪ੍ਰਭ ਧਿਆਨੁ ਸਹਜ ਸਮਾਧਿ ॥ ਦੀਨ ਦਇਆਲ ਪ੍ਰਸੰਨ ਪੂਰਨ; ਜਾਚੀਐ ਰਜ ਸਾਧ ॥੪॥ ਮੋਹ ਮਿਥਨ ਦੁਰੰਤ ਆਸਾ; ਬਾਸਨਾ ਬਿਕਾਰ ॥ ਰਖੁ ਧਰਮ. ਭਰਮ ਬਿਦਾਰਿ ਮਨ ਤੇ; ਉਧਰੁ ਹਰਿ ਨਿਰੰਕਾਰ ॥੫॥ ਧਨਾਢਿ ਆਢਿ, ਭੰਡਾਰ ਹਰਿ ਨਿਧਿ; ਹੋਤ ਜਿਨਾ. ਨ ਚੀਰ ॥ ਖਲ ਮੁਗਧ ਮੂੜ, ਕਟਾਖੵ ਸ੍ਰੀਧਰ; ਭਏ ਗੁਣ ਮਤਿ ਧੀਰ ॥੬॥ ਜੀਵਨ ਮੁਕਤ ਜਗਦੀਸ ਜਪਿ ਮਨ; ਧਾਰਿ ਰਿਦ ਪਰਤੀਤਿ ॥ ਜੀਅ ਦਇਆ ਮਇਆ, ਸਰਬਤ੍ਰ ਰਮਣੰ; ਪਰਮ ਹੰਸਹ ਰੀਤਿ ॥੭॥ ਦੇਤ ਦਰਸਨੁ, ਸ੍ਰਵਨ ਹਰਿ ਜਸੁ; ਰਸਨ ਨਾਮ ਉਚਾਰ ॥ ਅੰਗ ਸੰਗ ਭਗਵਾਨ ਪਰਸਨ; ਪ੍ਰਭ ਨਾਨਕ. ਪਤਿਤ, ਉਧਾਰ ॥੮॥੧॥੨॥੫॥੧॥੧॥੨॥੫੭॥ ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ॥ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ. ਮਮਤਾ ਮੁਆ; ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ; ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ; ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ; ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ; ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ. ਕਬਹਿ, ਨ ਜਾਗਹਿ; ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ. ਸਬਦੁ ਨ ਵੀਚਾਰਹਿ; ਇਹੁ ਮਨਮੁਖ ਕਾ ਆਚਾਰੁ ॥
Источники и права