couponatlas.

Гуру Грантх Сахиб (гурмукхи): Анг 510

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਇਹੁ ਜੀਉ ਸਦਾ ਮੁਕਤੁ ਹੈ; ਸਹਜੇ ਰਹਿਆ ਸਮਾਇ ॥੨॥ ਪਉੜੀ ॥ ਪ੍ਰਭਿ ਸੰਸਾਰੁ ਉਪਾਇ ਕੈ; ਵਸਿ ਆਪਣੈ ਕੀਤਾ ॥ ਗਣਤੈ. ਪ੍ਰਭੂ ਨ ਪਾਈਐ; ਦੂਜੈ ਭਰਮੀਤਾ ॥ ਸਤਿਗੁਰ ਮਿਲਿਐ. ਜੀਵਤੁ ਮਰੈ; ਬੁਝਿ ਸਚਿ ਸਮੀਤਾ ॥ ਸਬਦੇ. ਹਉਮੈ ਖੋਈਐ; ਹਰਿ ਮੇਲਿ ਮਿਲੀਤਾ ॥ ਸਭ ਕਿਛੁ ਜਾਣੈ ਕਰੇ ਆਪਿ; ਆਪੇ ਵਿਗਸੀਤਾ ॥੪॥ ਸਲੋਕੁ ਮਃ ੩ ॥ ਸਤਿਗੁਰ ਸਿਉ. ਚਿਤੁ ਨ ਲਾਇਓ; ਨਾਮੁ. ਨ ਵਸਿਓ ਮਨਿ ਆਇ ॥ ਧ੍ਰਿਗੁ ਇਵੇਹਾ ਜੀਵਿਆ; ਕਿਆ ਜੁਗ ਮਹਿ ਪਾਇਆ ਆਇ ॥ ਮਾਇਆ ਖੋਟੀ ਰਾਸਿ ਹੈ; ਏਕ ਚਸੇ ਮਹਿ ਪਾਜੁ ਲਹਿ ਜਾਇ ॥ ਹਥਹੁ ਛੁੜਕੀ ਤਨੁ ਸਿਆਹੁ ਹੋਇ; ਬਦਨੁ ਜਾਇ ਕੁਮਲਾਇ ॥ ਜਿਨ ਸਤਿਗੁਰ ਸਿਉ ਚਿਤੁ ਲਾਇਆ; ਤਿਨੑ ਸੁਖੁ ਵਸਿਆ ਮਨਿ ਆਇ ॥ ਹਰਿ ਨਾਮੁ ਧਿਆਵਹਿ ਰੰਗ ਸਿਉ; ਹਰਿ ਨਾਮਿ ਰਹੇ ਲਿਵ ਲਾਇ ॥ ਨਾਨਕ. ਸਤਿਗੁਰ ਸੋ ਧਨੁ ਸਉਪਿਆ; ਜਿ ਜੀਅ ਮਹਿ ਰਹਿਆ ਸਮਾਇ ॥ ਰੰਗੁ ਤਿਸੈ ਕਉ ਅਗਲਾ; ਵੰਨੀ ਚੜੈ ਚੜਾਇ ॥੧॥ ਮਃ ੩ ॥ ਮਾਇਆ ਹੋਈ ਨਾਗਨੀ; ਜਗਤਿ ਰਹੀ ਲਪਟਾਇ ॥ ਇਸ ਕੀ ਸੇਵਾ ਜੋ ਕਰੇ; ਤਿਸ ਹੀ ਕਉ ਫਿਰਿ ਖਾਇ ॥ ਗੁਰਮੁਖਿ ਕੋਈ ਗਾਰੜੂ; ਤਿਨਿ ਮਲਿ ਦਲਿ ਲਾਈ ਪਾਇ ॥ ਨਾਨਕ. ਸੇਈ ਉਬਰੇ; ਜਿ ਸਚਿ ਰਹੇ ਲਿਵ ਲਾਇ ॥੨॥ ਪਉੜੀ ॥ ਢਾਢੀ ਕਰੇ ਪੁਕਾਰ; ਪ੍ਰਭੂ ਸੁਣਾਇਸੀ ॥ ਅੰਦਰਿ ਧੀਰਕ ਹੋਇ; ਪੂਰਾ ਪਾਇਸੀ ॥ ਜੋ ਧੁਰਿ ਲਿਖਿਆ ਲੇਖੁ; ਸੇ ਕਰਮ ਕਮਾਇਸੀ ॥ ਜਾ ਹੋਵੈ ਖਸਮੁ ਦਇਆਲੁ; ਤਾ ਮਹਲੁ ਘਰੁ ਪਾਇਸੀ ॥ ਸੋ ਪ੍ਰਭੁ ਮੇਰਾ ਅਤਿ ਵਡਾ; ਗੁਰਮੁਖਿ ਮੇਲਾਇਸੀ ॥੫॥ ਸਲੋਕ ਮਃ ੩ ॥ ਸਭਨਾ ਕਾ ਸਹੁ ਏਕੁ ਹੈ; ਸਦ ਹੀ ਰਹੈ ਹਜੂਰਿ ॥ ਨਾਨਕ. ਹੁਕਮੁ, ਨ ਮੰਨਈ; ਤਾ ਘਰ ਹੀ ਅੰਦਰਿ ਦੂਰਿ ॥ ਹੁਕਮੁ ਭੀ ਤਿਨੑਾ ਮਨਾਇਸੀ; ਜਿਨੑ ਕਉ ਨਦਰਿ ਕਰੇਇ ॥ ਹੁਕਮੁ ਮੰਨਿ ਸੁਖੁ ਪਾਇਆ; ਪ੍ਰੇਮ ਸੁਹਾਗਣਿ ਹੋਇ ॥੧॥ ਮਃ ੩ ॥ ਰੈਣਿ ਸਬਾਈ ਜਲਿ ਮੁਈ; ਕੰਤ. ਨ ਲਾਇਓ ਭਾਉ ॥ ਨਾਨਕ. ਸੁਖਿ ਵਸਨਿ ਸੋੁਹਾਗਣੀ; ਜਿਨੑ ਪਿਆਰਾ ਪੁਰਖੁ ਹਰਿ ਰਾਉ ॥੨॥ ਪਉੜੀ ॥ ਸਭੁ ਜਗੁ ਫਿਰਿ. ਮੈ ਦੇਖਿਆ; ਹਰਿ ਇਕੋ ਦਾਤਾ ॥ ਉਪਾਇ ਕਿਤੈ. ਨ ਪਾਈਐ; ਹਰਿ ਕਰਮ ਬਿਧਾਤਾ ॥ ਗੁਰਸਬਦੀ ਹਰਿ ਮਨਿ ਵਸੈ; ਹਰਿ ਸਹਜੇ ਜਾਤਾ ॥ ਅੰਦਰਹੁ ਤ੍ਰਿਸਨਾ ਅਗਨਿ ਬੁਝੀ; ਹਰਿ ਅੰਮ੍ਰਿਤ ਸਰਿ ਨਾਤਾ ॥ ਵਡੀ ਵਡਿਆਈ ਵਡੇ ਕੀ; ਗੁਰਮੁਖਿ ਬੋਲਾਤਾ ॥੬॥ ਸਲੋਕੁ ਮਃ ੩ ॥ ਕਾਇਆ ਹੰਸ. ਕਿਆ ਪ੍ਰੀਤਿ ਹੈ; ਜਿ ਪਇਆ ਹੀ ਛਡਿ ਜਾਇ ॥ ਏਸ ਨੋ ਕੂੜੁ ਬੋਲਿ ਕਿ ਖਵਾਲੀਐ; ਜਿ ਚਲਦਿਆ ਨਾਲਿ. ਨ ਜਾਇ ॥
Источники и права