couponatlas.

Гуру Грантх Сахиб (гурмукхи): Анг 518

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਿਸੁ ਸਿਮਰਤ ਸੁਖੁ ਹੋਇ; ਸਗਲੇ ਦੂਖ ਜਾਹਿ ॥੨॥ ਪਉੜੀ ॥ ਅਕੁਲ ਨਿਰੰਜਨ ਪੁਰਖੁ; ਅਗਮੁ ਅਪਾਰੀਐ ॥ ਸਚੋ ਸਚਾ ਸਚੁ; ਸਚੁ ਨਿਹਾਰੀਐ ॥ ਕੂੜੁ. ਨ ਜਾਪੈ ਕਿਛੁ; ਤੇਰੀ ਧਾਰੀਐ ॥ ਸਭਸੈ ਦੇ ਦਾਤਾਰੁ; ਜੇਤ ਉਪਾਰੀਐ ॥ ਇਕਤੁ ਸੂਤਿ. ਪਰੋਇ; ਜੋਤਿ ਸੰਜਾਰੀਐ ॥ ਹੁਕਮੇ ਭਵਜਲ ਮੰਝਿ; ਹੁਕਮੇ ਤਾਰੀਐ ॥ ਪ੍ਰਭ ਜੀਉ ਤੁਧੁ ਧਿਆਏ ਸੋਇ; ਜਿਸੁ ਭਾਗੁ ਮਥਾਰੀਐ ॥ ਤੇਰੀ ਗਤਿ ਮਿਤਿ ਲਖੀ. ਨ ਜਾਇ; ਹਉ ਤੁਧੁ ਬਲਿਹਾਰੀਐ ॥੧॥ ਸਲੋਕੁ ਮਃ ੫ ॥ ਜਾ ਤੂੰ ਤੁਸਹਿ ਮਿਹਰਵਾਨ; ਅਚਿੰਤੁ ਵਸਹਿ ਮਨ ਮਾਹਿ ॥ ਜਾ ਤੂੰ ਤੁਸਹਿ ਮਿਹਰਵਾਨ; ਨਉ ਨਿਧਿ ਘਰ ਮਹਿ ਪਾਹਿ ॥ ਜਾ ਤੂੰ ਤੁਸਹਿ ਮਿਹਰਵਾਨ; ਤਾ ਗੁਰ ਕਾ ਮੰਤ੍ਰੁ ਕਮਾਹਿ ॥ ਜਾ ਤੂੰ ਤੁਸਹਿ ਮਿਹਰਵਾਨ; ਤਾ ਨਾਨਕ ਸਚਿ ਸਮਾਹਿ ॥੧॥ ਮਃ ੫ ॥ ਕਿਤੀ ਬੈਹਨੑਿ ਬੈਹਣੇ; ਮੁਚੁ. ਵਜਾਇਨਿ ਵਜ ॥ ਨਾਨਕ. ਸਚੇ ਨਾਮ ਵਿਣੁ; ਕਿਸੈ ਨ ਰਹੀਆ ਲਜ ॥੨॥ ਪਉੜੀ ॥ ਤੁਧੁ ਧਿਆਇਨੑਿ ਬੇਦ; ਕਤੇਬਾ ਸਣੁ ਖੜੇ ॥ ਗਣਤੀ. ਗਣੀ ਨ ਜਾਇ; ਤੇਰੈ ਦਰਿ ਪੜੇ ॥ ਬ੍ਰਹਮੇ ਤੁਧੁ ਧਿਆਇਨੑਿ; ਇੰਦ੍ਰ ਇੰਦ੍ਰਾਸਣਾ ॥ ਸੰਕਰ ਬਿਸਨ ਅਵਤਾਰ; ਹਰਿ ਜਸੁ ਮੁਖਿ ਭਣਾ ॥ ਪੀਰ ਪਿਕਾਬਰ ਸੇਖ ਮਸਾਇਕ ਅਉਲੀਏ ॥ ਓਤਿ ਪੋਤਿ ਨਿਰੰਕਾਰ; ਘਟਿ ਘਟਿ ਮਉਲੀਏ ॥ ਕੂੜਹੁ ਕਰੇ ਵਿਣਾਸੁ; ਧਰਮੇ ਤਗੀਐ ॥ ਜਿਤੁ ਜਿਤੁ ਲਾਇਹਿ ਆਪਿ; ਤਿਤੁ ਤਿਤੁ ਲਗੀਐ ॥੨॥ ਸਲੋਕੁ ਮਃ ੫ ॥ ਚੰਗਿਆਈਁ ਆਲਕੁ ਕਰੇ; ਬੁਰਿਆਈਁ ਹੋਇ ਸੇਰੁ ॥ ਨਾਨਕ. ਅਜੁ ਕਲਿ ਆਵਸੀ; ਗਾਫਲ ਫਾਹੀ ਪੇਰੁ ॥੧॥ ਮਃ ੫ ॥ ਕਿਤੀਆ ਕੁਢੰਗ; ਗੁਝਾ ਥੀਐ ਨ ਹਿਤੁ ॥ ਨਾਨਕ. ਤੈ ਸਹਿ ਢਕਿਆ; ਮਨ ਮਹਿ ਸਚਾ ਮਿਤੁ ॥੨॥ ਪਉੜੀ ॥ ਹਉ ਮਾਗਉ ਤੁਝੈ ਦਇਆਲ; ਕਰਿ ਦਾਸਾ ਗੋਲਿਆ ॥ ਨਉ ਨਿਧਿ ਪਾਈ ਰਾਜੁ; ਜੀਵਾ ਬੋਲਿਆ ॥ ਅੰਮ੍ਰਿਤ ਨਾਮੁ ਨਿਧਾਨੁ; ਦਾਸਾ ਘਰਿ ਘਣਾ ॥ ਤਿਨ ਕੈ ਸੰਗਿ ਨਿਹਾਲੁ; ਸ੍ਰਵਣੀ ਜਸੁ ਸੁਣਾ ॥ ਕਮਾਵਾ ਤਿਨ ਕੀ ਕਾਰ; ਸਰੀਰੁ ਪਵਿਤੁ ਹੋਇ ॥ ਪਖਾ ਪਾਣੀ ਪੀਸਿ; ਬਿਗਸਾ ਪੈਰ ਧੋਇ ॥ ਆਪਹੁ ਕਛੂ ਨ ਹੋਇ; ਪ੍ਰਭ ਨਦਰਿ ਨਿਹਾਲੀਐ ॥ ਮੋਹਿ ਨਿਰਗੁਣ ਦਿਚੈ ਥਾਉ; ਸੰਤ ਧਰਮ ਸਾਲੀਐ ॥੩॥ ਸਲੋਕ ਮਃ ੫ ॥ ਸਾਜਨ ਤੇਰੇ ਚਰਨ ਕੀ; ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ; ਪੇਖਉ ਸਦਾ ਹਜੂਰਿ ॥੧॥ ਮਃ ੫ ॥ ਪਤਿਤ ਪੁਨੀਤ ਅਸੰਖ ਹੋਹਿ; ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ; ਜਿਸੁ ਨਾਨਕ ਮਸਤਕਿ ਭਾਗ ॥੨॥ ਪਉੜੀ ॥ ਨਿਤ ਜਪੀਐ ਸਾਸਿ ਗਿਰਾਸਿ; ਨਾਉ ਪਰਵਦਿਗਾਰ ਦਾ ॥ ਜਿਸ ਨੋ ਕਰੇ ਰਹੰਮ; ਤਿਸੁ. ਨ ਵਿਸਾਰਦਾ ॥ ਆਪਿ ਉਪਾਵਣਹਾਰ. ਆਪੇ ਹੀ ਮਾਰਦਾ ॥
Источники и права