couponatlas.

Гуру Грантх Сахиб (гурмукхи): Анг 527

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਦੇਵਗੰਧਾਰੀ ਮਹਲਾ ੪ ਘਰੁ ੧ ॥ ਸੇਵਕ ਜਨ ਬਨੇ; ਠਾਕੁਰ ਲਿਵ ਲਾਗੇ ॥ ਜੋ ਤੁਮਰਾ ਜਸੁ ਕਹਤੇ ਗੁਰਮਤਿ; ਤਿਨ ਮੁਖ ਭਾਗ ਸਭਾਗੇ ॥੧॥ ਰਹਾਉ ॥ ਟੂਟੇ ਮਾਇਆ ਕੇ ਬੰਧਨ ਫਾਹੇ; ਹਰਿ ਰਾਮ ਨਾਮ ਲਿਵ ਲਾਗੇ ॥ ਹਮਰਾ ਮਨੁ. ਮੋਹਿਓ ਗੁਰ ਮੋਹਨਿ; ਹਮ ਬਿਸਮ ਭਈ ਮੁਖਿ ਲਾਗੇ ॥੧॥ ਸਗਲੀ ਰੈਣਿ ਸੋਈ ਅੰਧਿਆਰੀ; ਗੁਰ ਕਿੰਚਤ ਕਿਰਪਾ ਜਾਗੇ ॥ ਜਨ ਨਾਨਕ ਕੇ ਪ੍ਰਭ ਸੁੰਦਰ ਸੁਆਮੀ; ਮੋਹਿ ਤੁਮ ਸਰਿ. ਅਵਰੁ ਨ ਲਾਗੇ ॥੨॥੧॥ ਦੇਵਗੰਧਾਰੀ ॥ ਮੇਰੋ ਸੁੰਦਰੁ; ਕਹਹੁ. ਮਿਲੈ ਕਿਤੁ ਗਲੀ ॥ ਹਰਿ ਕੇ ਸੰਤ. ਬਤਾਵਹੁ ਮਾਰਗੁ; ਹਮ ਪੀਛੈ ਲਾਗਿ ਚਲੀ ॥੧॥ ਰਹਾਉ ॥ ਪ੍ਰਿਅ ਕੇ ਬਚਨ ਸੁਖਾਨੇ ਹੀਅਰੈ; ਇਹ ਚਾਲ ਬਨੀ ਹੈ ਭਲੀ ॥ ਲਟੁਰੀ ਮਧੁਰੀ ਠਾਕੁਰ ਭਾਈ; ਓਹ ਸੁੰਦਰਿ. ਹਰਿ ਢੁਲਿ ਮਿਲੀ ॥੧॥ ਏਕੋ ਪ੍ਰਿਉ. ਸਖੀਆ ਸਭ ਪ੍ਰਿਅ ਕੀ; ਜੋ ਭਾਵੈ ਪਿਰ. ਸਾ ਭਲੀ ॥ ਨਾਨਕੁ ਗਰੀਬੁ. ਕਿਆ ਕਰੈ ਬਿਚਾਰਾ; ਹਰਿ ਭਾਵੈ. ਤਿਤੁ ਰਾਹਿ ਚਲੀ ॥੨॥੨॥ ਦੇਵਗੰਧਾਰੀ ॥ ਮੇਰੇ ਮਨ; ਮੁਖਿ ਹਰਿ ਹਰਿ, ਹਰਿ ਬੋਲੀਐ ॥ ਗੁਰਮੁਖਿ ਰੰਗਿ ਚਲੂਲੈ ਰਾਤੀ; ਹਰਿ ਪ੍ਰੇਮ ਭੀਨੀ ਚੋਲੀਐ ॥੧॥ ਰਹਾਉ ॥ ਹਉ ਫਿਰਉ ਦਿਵਾਨੀ ਆਵਲ ਬਾਵਲ; ਤਿਸੁ ਕਾਰਣਿ ਹਰਿ ਢੋਲੀਐ ॥ ਕੋਈ ਮੇਲੈ ਮੇਰਾ ਪ੍ਰੀਤਮੁ ਪਿਆਰਾ; ਹਮ ਤਿਸ ਕੀ ਗੁਲ ਗੋਲੀਐ ॥੧॥ ਸਤਿਗੁਰੁ ਪੁਰਖੁ ਮਨਾਵਹੁ ਅਪੁਨਾ; ਹਰਿ ਅੰਮ੍ਰਿਤੁ ਪੀ ਝੋਲੀਐ ॥ ਗੁਰ ਪ੍ਰਸਾਦਿ ਜਨ ਨਾਨਕ ਪਾਇਆ; ਹਰਿ ਲਾਧਾ ਦੇਹ ਟੋਲੀਐ ॥੨॥੩॥ ਦੇਵਗੰਧਾਰੀ ॥ ਅਬ ਹਮ ਚਲੀ; ਠਾਕੁਰ ਪਹਿ ਹਾਰਿ ॥ ਜਬ ਹਮ ਸਰਣਿ ਪ੍ਰਭੂ ਕੀ ਆਈ; ਰਾਖੁ ਪ੍ਰਭੂ ਭਾਵੈ ਮਾਰਿ ॥੧॥ ਰਹਾਉ ॥
Источники и права