couponatlas.

Гуру Грантх Сахиб (гурмукхи): Анг 528

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਲੋਕਨ ਕੀ ਚਤੁਰਾਈ ਉਪਮਾ; ਤੇ ਬੈਸੰਤਰਿ ਜਾਰਿ ॥ ਕੋਈ ਭਲਾ ਕਹਉ ਭਾਵੈ ਬੁਰਾ ਕਹਉ; ਹਮ ਤਨੁ ਦੀਓ ਹੈ ਢਾਰਿ ॥੧॥ ਜੋ ਆਵਤ ਸਰਣਿ. ਠਾਕੁਰ ਪ੍ਰਭੁ ਤੁਮਰੀ; ਤਿਸੁ ਰਾਖਹੁ ਕਿਰਪਾ ਧਾਰਿ ॥ ਜਨ ਨਾਨਕ. ਸਰਣਿ ਤੁਮਾਰੀ ਹਰਿ ਜੀਉ; ਰਾਖਹੁ ਲਾਜ ਮੁਰਾਰਿ ॥੨॥੪॥ ਦੇਵਗੰਧਾਰੀ ॥ ਹਰਿ ਗੁਣ ਗਾਵੈ; ਹਉ ਤਿਸੁ ਬਲਿਹਾਰੀ ॥ ਦੇਖਿ ਦੇਖਿ ਜੀਵਾ ਸਾਧ ਗੁਰ ਦਰਸਨੁ; ਜਿਸੁ ਹਿਰਦੈ ਨਾਮੁ ਮੁਰਾਰੀ ॥੧॥ ਰਹਾਉ ॥ ਤੁਮ ਪਵਿਤ੍ਰ ਪਾਵਨ ਪੁਰਖ, ਪ੍ਰਭ ਸੁਆਮੀ; ਹਮ. ਕਿਉ ਕਰਿ ਮਿਲਹ ਜੂਠਾਰੀ ॥ ਹਮਰੈ ਜੀਇ ਹੋਰੁ. ਮੁਖਿ ਹੋਰੁ ਹੋਤ ਹੈ; ਹਮ ਕਰਮਹੀਣ ਕੂੜਿਆਰੀ ॥੧॥ ਹਮਰੀ ਮੁਦ੍ਰ ਨਾਮੁ ਹਰਿ ਸੁਆਮੀ; ਰਿਦ ਅੰਤਰਿ ਦੁਸਟ ਦੁਸਟਾਰੀ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ; ਜਨ ਨਾਨਕ. ਸਰਣਿ ਤੁਮੑਾਰੀ ॥੨॥੫॥ ਦੇਵਗੰਧਾਰੀ ॥ ਹਰਿ ਕੇ ਨਾਮ ਬਿਨਾ; ਸੁੰਦਰਿ ਹੈ ਨਕਟੀ ॥ ਜਿਉ ਬੇਸੁਆ ਕੇ ਘਰਿ ਪੂਤੁ ਜਮਤੁ ਹੈ; ਤਿਸੁ ਨਾਮੁ ਪਰਿਓ ਹੈ ਧ੍ਰਕਟੀ ॥੧॥ ਰਹਾਉ ॥ ਜਿਨ ਕੈ ਹਿਰਦੈ, ਨਾਹਿ ਹਰਿ ਸੁਆਮੀ; ਤੇ ਬਿਗੜ ਰੂਪ ਬੇਰਕਟੀ ॥ ਜਿਉ ਨਿਗੁਰਾ. ਬਹੁ ਬਾਤਾ ਜਾਣੈ; ਓਹੁ ਹਰਿ ਦਰਗਹ ਹੈ ਭ੍ਰਸਟੀ ॥੧॥ ਜਿਨ ਕਉ ਦਇਆਲੁ ਹੋਆ ਮੇਰਾ ਸੁਆਮੀ; ਤਿਨਾ ਸਾਧ ਜਨਾ ਪਗ ਚਕਟੀ ॥ ਨਾਨਕ. ਪਤਿਤ, ਪਵਿਤ ਮਿਲਿ ਸੰਗਤਿ; ਗੁਰ ਸਤਿਗੁਰ ਪਾਛੈ ਛੁਕਟੀ ॥੨॥੬॥ ਛਕਾ ੧ ਦੇਵਗੰਧਾਰੀ ਮਹਲਾ ੫ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਮਾਈ; ਗੁਰ ਚਰਣੀ ਚਿਤੁ ਲਾਈਐ ॥ ਪ੍ਰਭੁ ਹੋਇ ਕ੍ਰਿਪਾਲੁ. ਕਮਲੁ ਪਰਗਾਸੇ; ਸਦਾ ਸਦਾ ਹਰਿ ਧਿਆਈਐ ॥੧॥ ਰਹਾਉ ॥ ਅੰਤਰਿ ਏਕੋ. ਬਾਹਰਿ ਏਕੋ; ਸਭ ਮਹਿ ਏਕੁ ਸਮਾਈਐ ॥ ਘਟਿ ਅਵਘਟਿ ਰਵਿਆ ਸਭ ਠਾਈ; ਹਰਿ ਪੂਰਨ ਬ੍ਰਹਮੁ ਦਿਖਾਈਐ ॥੧॥ ਉਸਤਤਿ ਕਰਹਿ ਸੇਵਕ ਮੁਨਿ ਕੇਤੇ; ਤੇਰਾ. ਅੰਤੁ ਨ ਕਤਹੂ ਪਾਈਐ ॥ ਸੁਖਦਾਤੇ ਦੁਖ ਭੰਜਨ ਸੁਆਮੀ; ਜਨ ਨਾਨਕ. ਸਦ ਬਲਿ ਜਾਈਐ ॥੨॥੧॥ ਦੇਵਗੰਧਾਰੀ ॥ ਮਾਈ; ਹੋਨਹਾਰ ਸੋ ਹੋਈਐ ॥ ਰਾਚਿ ਰਹਿਓ ਰਚਨਾ ਪ੍ਰਭੁ ਅਪਨੀ; ਕਹਾ ਲਾਭੁ ਕਹਾ ਖੋਈਐ ॥੧॥ ਰਹਾਉ ॥ ਕਹ ਫੂਲਹਿ, ਆਨੰਦ ਬਿਖੈ ਸੋਗ; ਕਬ ਹਸਨੋ. ਕਬ ਰੋਈਐ ॥ ਕਬਹੂ ਮੈਲੁ ਭਰੇ ਅਭਿਮਾਨੀ; ਕਬ ਸਾਧੂ ਸੰਗਿ ਧੋਈਐ ॥੧॥ ਕੋਇ ਨ ਮੇਟੈ. ਪ੍ਰਭ ਕਾ ਕੀਆ; ਦੂਸਰ ਨਾਹੀ ਅਲੋਈਐ ॥ ਕਹੁ ਨਾਨਕ. ਤਿਸੁ ਗੁਰ ਬਲਿਹਾਰੀ; ਜਿਹ ਪ੍ਰਸਾਦਿ ਸੁਖਿ ਸੋਈਐ ॥੨॥੨॥
Источники и права