couponatlas.

Гуру Грантх Сахиб (гурмукхи): Анг 531

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਦੇਵਗੰਧਾਰੀ ੫ ॥ ਮਾਈ; ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ; ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ; ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ; ਬਹੁੜਿ. ਨ ਜੋਨੀ ਧਾਵੈ ॥੧॥ ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ; ਆਨ. ਨ ਦ੍ਰਿਸਟੀ ਆਵੈ ॥ ਨਰਕ ਰੋਗ. ਨਹੀ ਹੋਵਤ, ਜਨ ਸੰਗਿ; ਨਾਨਕ. ਜਿਸੁ ਲੜਿ ਲਾਵੈ ॥੨॥੧੪॥ ਦੇਵਗੰਧਾਰੀ ੫ ॥ ਚੰਚਲੁ; ਸੁਪਨੈ ਹੀ ਉਰਝਾਇਓ ॥ ਇਤਨੀ ਨ ਬੂਝੈ. ਕਬਹੂ ਚਲਨਾ; ਬਿਕਲ ਭਇਓ ਸੰਗਿ ਮਾਇਓ ॥੧॥ ਰਹਾਉ ॥ ਕੁਸਮ ਰੰਗ ਸੰਗ ਰਸਿ ਰਚਿਆ; ਬਿਖਿਆ ਏਕ ਉਪਾਇਓ ॥ ਲੋਭ ਸੁਨੈ ਮਨਿ ਸੁਖੁ ਕਰਿ ਮਾਨੈ; ਬੇਗਿ ਤਹਾ ਉਠਿ ਧਾਇਓ ॥੧॥ ਫਿਰਤ ਫਿਰਤ ਬਹੁਤੁ ਸ੍ਰਮੁ ਪਾਇਓ; ਸੰਤ ਦੁਆਰੈ ਆਇਓ ॥ ਕਰੀ ਕ੍ਰਿਪਾ ਪਾਰਬ੍ਰਹਮਿ ਸੁਆਮੀ; ਨਾਨਕ ਲੀਓ ਸਮਾਇਓ ॥੨॥੧੫॥ ਦੇਵਗੰਧਾਰੀ ੫ ॥ ਸਰਬ ਸੁਖਾ; ਗੁਰ ਚਰਨਾ ॥ ਕਲਿਮਲ ਡਾਰਨ. ਮਨਹਿ ਸਧਾਰਨ; ਇਹ ਆਸਰ ਮੋਹਿ ਤਰਨਾ ॥੧॥ ਰਹਾਉ ॥ ਪੂਜਾ ਅਰਚਾ ਸੇਵਾ ਬੰਦਨ; ਇਹੈ ਟਹਲ ਮੋਹਿ ਕਰਨਾ ॥ ਬਿਗਸੈ ਮਨੁ. ਹੋਵੈ ਪਰਗਾਸਾ; ਬਹੁਰਿ. ਨ ਗਰਭੈ ਪਰਨਾ ॥੧॥ ਸਫਲ ਮੂਰਤਿ ਪਰਸਉ ਸੰਤਨ ਕੀ; ਇਹੈ ਧਿਆਨਾ ਧਰਨਾ ॥ ਭਇਓ ਕ੍ਰਿਪਾਲੁ ਠਾਕੁਰੁ ਨਾਨਕ ਕਉ; ਪਰਿਓ ਸਾਧ ਕੀ ਸਰਨਾ ॥੨॥੧੬॥ ਦੇਵਗੰਧਾਰੀ ਮਹਲਾ ੫ ॥ ਅਪੁਨੇ ਹਰਿ ਪਹਿ; ਬਿਨਤੀ ਕਹੀਐ ॥ ਚਾਰਿ ਪਦਾਰਥ ਅਨਦ ਮੰਗਲ ਨਿਧਿ; ਸੂਖ ਸਹਜ ਸਿਧਿ ਲਹੀਐ ॥੧॥ ਰਹਾਉ ॥ ਮਾਨੁ ਤਿਆਗਿ. ਹਰਿ ਚਰਨੀ ਲਾਗਉ; ਤਿਸੁ ਪ੍ਰਭ ਅੰਚਲੁ ਗਹੀਐ ॥ ਆਂਚ. ਨ ਲਾਗੈ, ਅਗਨਿ ਸਾਗਰ ਤੇ; ਸਰਨਿ ਸੁਆਮੀ ਕੀ ਅਹੀਐ ॥੧॥ ਕੋਟਿ ਪਰਾਧ ਮਹਾ ਅਕ੍ਰਿਤਘਨ; ਬਹੁਰਿ ਬਹੁਰਿ ਪ੍ਰਭ ਸਹੀਐ ॥ ਕਰੁਣਾ ਮੈ ਪੂਰਨ ਪਰਮੇਸੁਰ; ਨਾਨਕ ਤਿਸੁ ਸਰਨਹੀਐ ॥੨॥੧੭॥ ਦੇਵਗੰਧਾਰੀ ੫ ॥ ਗੁਰ ਕੇ ਚਰਨ; ਰਿਦੈ ਪਰਵੇਸਾ ॥ ਰੋਗ ਸੋਗ ਸਭਿ ਦੂਖ ਬਿਨਾਸੇ; ਉਤਰੇ ਸਗਲ ਕਲੇਸਾ ॥੧॥ ਰਹਾਉ ॥ ਜਨਮ ਜਨਮ ਕੇ ਕਿਲਬਿਖ ਨਾਸਹਿ; ਕੋਟਿ ਮਜਨ ਇਸਨਾਨਾ ॥ ਨਾਮੁ ਨਿਧਾਨੁ ਗਾਵਤ ਗੁਣ ਗੋਬਿੰਦ; ਲਾਗੋ ਸਹਜਿ ਧਿਆਨਾ ॥੧॥ ਕਰਿ ਕਿਰਪਾ ਅਪੁਨਾ ਦਾਸੁ ਕੀਨੋ; ਬੰਧਨ ਤੋਰਿ ਨਿਰਾਰੇ ॥ ਜਪਿ ਜਪਿ ਨਾਮੁ ਜੀਵਾ ਤੇਰੀ ਬਾਣੀ; ਨਾਨਕ ਦਾਸ ਬਲਿਹਾਰੇ ॥੨॥੧੮॥ ਛਕੇ ੩ ॥ ਦੇਵਗੰਧਾਰੀ ਮਹਲਾ ੫ ॥ ਮਾਈ; ਪ੍ਰਭ ਕੇ ਚਰਨ ਨਿਹਾਰਉ ॥
Источники и права